• Latest
  • Trending
ਪਿੰਡ ਗੁਣੇਵਾਲ ਹਵੇਲੀਆਂ ਦੇ ਮੌਜੂਦਾ ਪੰਚਾਇਤ ਮੈਂਬਰ ਸਾਥੀਆਂ ਸਮੇਤ ਹੋਏ ਆਪ ਵਿਚ ਸ਼ਾਮਲ : ਮੰਤਰੀ ਹਰਭਜਨ ਸਿੰਘ ਈ.ਟੀ ਓ    

2 years ago
20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

8 minutes ago
ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

15 minutes ago
ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

24 minutes ago
ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

25 minutes ago
ਭਾਰਤ ਅਤੇ ਰੂਸ ਨੇ ਫੌਜੀ ਸਹਿਯੋਗ ਨੂੰ ਡੂੰਘਾ ਕਰਨ ‘ਤੇ ਕੀਤੀ ਚਰਚਾ

26 minutes ago
ਦਿੱਲੀ ਪੁਲਿਸ ਨੇ ਨਸ਼ਾ-ਤਸਕਰੀ ਅਤੇ ਫਿਰੌਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼ ;  2 ਕਿਲੋ ਹੈਰੋਇਨ ਬਰਾਮਦ

28 minutes ago
 ਮੁੱਖ ਮੰਤਰੀ ਭਗਵੰਤ ਮਾਨ ਨੇ PAU ਕਿਸਾਨ ਮੇਲੇ ਦਾ ਕੀਤਾ ਉਦਘਾਟਨ 

59 minutes ago
ਏਸ਼ੀਆਈ ਖੇਡਾਂ ਵਿੱਚ ਹੁਣ ਅੱਧਾ ਘੰਟਾ ਪਹਿਲਾਂ ਸ਼ੁਰੂ ਹੋਣਗੇ ਕ੍ਰਿਕਟ ਮੈਚ

1 hour ago
Gold Silver Price : ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਆਈ ਤੇਜ਼ੀ

2 hours ago
ਮਨੁੱਖੀ ਤਸਕਰੀ ਦਾ ਮਾਮਲਾ ; NIA ਅਦਾਲਤ ਦਾ ਵੱਡਾ ਫੈਸਲਾ : 8 ਬੰਗਲਾਦੇਸ਼ੀਆਂ ਸਮੇਤ 9 ਮੁਲਜ਼ਮਾਂ ਨੂੰ ਉਮਰ ਕੈਦ ਦੀ ਸਜ਼ਾ

NTA ਨੇ ਅੰਗਰੇਜ਼ੀ, ਕਾਮਰਸ ਅਤੇ ਸਮਾਜ-ਸ਼ਾਸਤਰ ਵਿਸ਼ਿਆਂ ਲਈ UGC-NET ਜੂਨ 2026 ਪ੍ਰੀਖਿਆ ਦੀਆਂ Answer keys ਕੀਤੀਆਂ ਜਾਰੀ

ਵਿਦੇਸ਼ਾਂ ਵਿੱਚ ਭਾਰਤੀ ਮਿਸ਼ਨਾਂ ਨੇ ‘Swachhata Hi Seva 2026’ ਮੁਹਿੰਮ ਦੀ ਕੀਤੀ ਸ਼ੁਰੂਆਤ

Hindi News
English News
Friday, September 18, 2026
No Result
View All Result
30 °c
Chandigarh
28 ° Sat
28 ° Sun
29 ° Mon
29 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡ ਗੁਣੇਵਾਲ ਹਵੇਲੀਆਂ ਦੇ ਮੌਜੂਦਾ ਪੰਚਾਇਤ ਮੈਂਬਰ ਸਾਥੀਆਂ ਸਮੇਤ ਹੋਏ ਆਪ ਵਿਚ ਸ਼ਾਮਲ : ਮੰਤਰੀ ਹਰਭਜਨ ਸਿੰਘ ਈ.ਟੀ ਓ    

April 11, 2024
in ਸਿਆਸੀ, ਖਬਰਾਂ, ਪੰਜਾਬ
ਪਿੰਡ ਗੁਣੇਵਾਲ ਹਵੇਲੀਆਂ ਦੇ ਮੌਜੂਦਾ ਪੰਚਾਇਤ ਮੈਂਬਰ ਸਾਥੀਆਂ ਸਮੇਤ ਹੋਏ ਆਪ ਵਿਚ ਸ਼ਾਮਲ : ਮੰਤਰੀ ਹਰਭਜਨ ਸਿੰਘ ਈ.ਟੀ ਓ    

ਪਿੰਡ ਗੁਣੇਵਾਲ ਹਵੇਲੀਆਂ ਦੇ ਮੌਜੂਦਾ ਪੰਚਾਇਤ ਮੈਂਬਰ ਸਾਥੀਆਂ ਸਮੇਤ ਹੋਏ ਆਪ ਵਿਚ ਸ਼ਾਮਲ : ਮੰਤਰੀ ਹਰਭਜਨ ਸਿੰਘ ਈ.ਟੀ ਓ    

ਅੰਮ੍ਰਿਤਸਰ 11 ਅਪ੍ਰੈਲ 2024(ਵਿਸ਼ਵ ਵਾਰਤਾ)-  ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਤੋਂ ਖੁਸ਼ ਹੋ ਕੇ ਵੱਡੇ ਪੱਧਰ ਤੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਦਿਨੋ ਦਿਨੀ ਆਮ ਆਦਮੀ ਪਾਰਟੀ ਦਾ ਕੁਨਬਾ ਲਗਾਤਾਰ ਵੱਧ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿੱਤ ਹੋ ਕੇ ਪਿੰਡ  ਗੁਨੇਵਾਲ ਹਵੇਲੀਆਂ ਦੇ 3 ਮੌਜੂਦਾ ਪੰਚਾਇਤ ਮੈਂਬਰਾਂ ਤੋ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਅਕਾਲੀ ਅਤੇ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਉੱਨਾਂ ਦੱਸਿਆ ਕਿ ਇਹ ਸਮੁੱਚਾ ਪਿੰਡ ਇਕ ਪਾਸੇ ਹੋ ਗਏ ਹਨ ਅਤੇ ਹੁਣ ਵਿਰੋਧੀ ਧਿਰ ਨੂੰ ਬੂਥ ਲਗਾਉਣ ਲਈ ਵਰਕਰ ਤੱਕ ਵੀ ਨਹੀਂ ਲੱਭਣੇ।

                ਸ: ਈ.ਟੀ.ਓ ਨੇ ਦੱਸਿਆ ਕਿ ਇਨਾਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਭਾਰੀ ਬਲ ਮਿੱਲਿਆ ਹੈ। ਉਨਾਂ ਕਿਹਾ ਕਿ ਆਉਂਦੀਆਂ ਲੋਕਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਸੂਬੇ ਦੀਆਂ 13 ਸੀਟਾਂ ਤੇ ਬੇਮਿਸਾਲ ਜਿੱਤ ਹਾਸਿਲ ਕਰੇਗੀ। ਉਨਾਂ ਕਿਹਾ ਕਿ ਸਾਡੀ ਪਾਰਟੀ ਆਮ ਆਦਮੀ ਦੀ ਪਾਰਟੀ ਹੈ ਅਤੇ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਾਂਗਰਸ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਆਪ ਵਿੱਚ ਸ਼ਾਮਲ ਹੋਏ ਵਰਕਰਾਂ ਨੂੰ ਭਰੋਸਾ ਦਵਾਇਆ ਕਿ ਤੁਹਾਡਾ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।

                ਕੈਬਨਿਟ ਮੰਤਰੀ ਈ.ਟੀ.ਓ ਨੇ ਦੱਸਿਆ ਦਿ ਪਿੰਡ ਗਨੇਵਾਲ ਹਵੇਲੀਆਂ ਦੇ ਗੁਰਦੇਵ ਸਿੰਘ, ਚਮਕੋਰ ਸਿੰਘ, ਗੁਰਜੰਟ ਸਿੰਘ, ਹਰਪਰੀਤ ਸਿੰਘ, ਹਰਜੋਤ singh, ਹਰਜੀਤ ਸਿੰਘ, ਸੁਖਦੇਵ ਸਿੰਘ ਨੰਬਰਦਾਰ, ਪਲਵਿੰਦਰ ਸਿੰਘ ਲਖਵਿੰਦਰ ਸਿੰਘ ਤੋਂ ਇਲਾਵਾ 100 ਤੋ ਵੱਧ ਪਿੰਡ ਵਾਸੀ ਕਾਂਗਰਸੀ ਅਤੇ ਅਕਾਲੀਆਂ ਨੂੰ ਅਲਵਿਦਾ ਆਖ ਕੇ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼ਾਮਲ ਹੋਏ ਹਨ। ਉਨਾਂ ਦੱਸਿਆ ਕਿ ਇਨਾਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਬੱਲ ਮਿਲਿਆ ਹੈ ਅਤੇ ਸ਼ਾਮਿਲ ਹੋਣ ਵਾਲੇ ਸਾਰੇ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ।

Tags: AAP LEADERSETOHARBHAJAN SINGHMINISTERSPUNJAB
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

by Navjot
September 18, 2026
0

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ  ਨਵੀਂ ਦਿੱਲੀ, 18 ਸਤੰਬਰ...

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ

by Navjot
September 18, 2026
0

ਪਾਕਿਸਤਾਨ : ਖੈਬਰ ਪਖਤੂਨਖਵਾ ਵਿੱਚ ਮਸਜਿਦ ਨੇੜੇ ਧਮਾਕਾ, 15 ਦੀ ਮੌਤ ਅਤੇ 50 ਤੋਂ ਵੱਧ ਜ਼ਖਮੀ ਇਸਲਾਮਾਬਾਦ, 18 ਸਤੰਬਰ (ਵਿਸ਼ਵ...

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT ‘ਤੇ ਹੋਵੇਗਾ ਰਿਲੀਜ਼

by Navjot
September 18, 2026
0

ਸ਼ੋਅ ‘Dupahiya’ ਦਾ ਦੂਜਾ ਸੀਜ਼ਨ 1 ਅਕਤੂਬਰ ਨੂੰ OTT 'ਤੇ ਹੋਵੇਗਾ ਰਿਲੀਜ਼ ਮੁੰਬਈ, 18 ਸਤੰਬਰ (ਵਿਸ਼ਵ ਵਾਰਤਾ): ਸਟ੍ਰੀਮਿੰਗ ਸ਼ੋਅ 'ਦੁਪਹੀਆ'...

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

by Navjot
September 18, 2026
0

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਥਿੰਫੂ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ 

by Navjot
September 18, 2026
0

20th Rozgar Mela : ਪ੍ਰਧਾਨ ਮੰਤਰੀ ਮੋਦੀ ਭਲਕੇ 51,000 ਨਵੇਂ ਸਰਕਾਰੀ ਮੁਲਾਜ਼ਮਾਂ ਨੂੰ ਸੌਂਪਣਗੇ ਨਿਯੁਕਤੀ ਪੱਤਰ  ਨਵੀਂ ਦਿੱਲੀ, 18 ਸਤੰਬਰ...

Most Popular

Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ

by Ranjit Singh
10 hours ago
0

Chandigarh: ‘ਭਾਰਤ ਟੈਕਸੀ’ ਦੀ ਅੱਜ ਤੋਂ ਚੰਡੀਗੜ੍ਹ ਵਿੱਚ ਹੋਵੇਗੀ ਸ਼ੁਰੂਆਤ ਚੰਡੀਗੜ੍ਹ, 18 ਸਤੰਬਰ (ਵਿਸ਼ਵ ਵਾਰਤਾ): ‘ਭਾਰਤ ਟੈਕਸੀ’ ਅੱਜ ਤੋਂ ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 