• Latest
  • Trending
ਪਿੰਡ ਘੁਬਾਇਆ ਦੀ 118 ਸਾਲਾ ਇੰਦਰੋ ਬਾਈ ਨੇ ਵੀ ਕੀਤਾ ਮਤਦਾਨ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਸਨਮਾਨ

2 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

19 minutes ago
ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

29 minutes ago
ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

56 minutes ago
Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

1 hour ago
ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਪਿੰਡ ਮਹਿਸਮਪੁਰ ਕਲਾਂ, ਕੁਹਾਟਵਿੰਡ ਅਤੇ ਉਸਮਾ ਵਿਖੇ ਲੋਕ ਮਿਲਣੀ ਪ੍ਰੋਗਰਾਮ

2 hours ago
ਆਜ਼ਾਦੀ ਘੁਲਾਟੀਆਂ ਦੀ ਭਲਾਈ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ: ਮੋਹਿੰਦਰ ਭਗਤ

ਗੈਂਗਸਟਰਾਂ ‘ਤੇ ਵਾਰ ਦਾ 166ਵਾਂ ਦਿਨ: ਪੰਜਾਬ ਪੁਲਿਸ ਵੱਲੋਂ 704 ਥਾਈਂ ਛਾਪੇਮਾਰੀ; 405 ਵਿਅਕਤੀ ਕਾਬੂ

Women’s T20 World Cup Final : ਆਸਟ੍ਰੇਲੀਆ ਨੇ ਜਿੱਤਿਆ Toss

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਦਿੱਲੀ ਵਿੱਚ ਭਾਰੀ ਮੀਂਹ ਕਾਰਨ ਹਵਾਈ ਆਵਾਜਾਈ ਪ੍ਰਭਾਵਿਤ!  15 ਫਲਾਈਟਾਂ ਡਾਇਵਰਟ

ਪੰਜਾਬ ‘ਚ 4 ਥਾਵਾਂ ‘ਤੇ ਨਿਗਮ ਚੋਣਾਂ: ਸ਼ਾਂਤਮਈ ਢੰਗ ਨਾਲ ਸੰਪੰਨ ਹੋਈ ਚੋਣ ਪ੍ਰਕਿਰਿਆ

4 hours ago
ਭਾਰਤ ਦੀ ਵ੍ਰਿੰਦਾ ਰਾਠੀ ਨੂੰ ਮਹਿਲਾ T20 ਵਿਸ਼ਵ ਕੱਪ ਫਾਈਨਲ ਲਈ ਸੌਂਪੀ ਗਈ ਵੱਡੀ ਜ਼ਿੰਮੇਵਾਰੀ

5 hours ago
Hindi News
English News
Sunday, July 5, 2026
No Result
View All Result
35 °c
Chandigarh
32 ° Mon
28 ° Tue
31 ° Wed
32 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡ ਘੁਬਾਇਆ ਦੀ 118 ਸਾਲਾ ਇੰਦਰੋ ਬਾਈ ਨੇ ਵੀ ਕੀਤਾ ਮਤਦਾਨ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਸਨਮਾਨ

June 1, 2024
in ਸਿਆਸੀ, ਖਬਰਾਂ, ਪੰਜਾਬ, ਫ਼ਾਜਲਿਕਾ, ਲੋਕ ਸਭਾ ਚੋਣਾਂ 2024
ਪਿੰਡ ਘੁਬਾਇਆ ਦੀ 118 ਸਾਲਾ ਇੰਦਰੋ ਬਾਈ ਨੇ ਵੀ ਕੀਤਾ ਮਤਦਾਨ, ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤਾ ਸਨਮਾਨ

ਫਾਜ਼ਿਲਕਾ, 1 ਜੂਨ-ਲੋਕਤੰਤਰ ਦੇ ਤਿਓਹਾਰ ਲੋਕ ਸਭਾ ਚੋਣਾਂ ਵਿਚ ਹਰੇਕ ਨਾਗਰਿਕ ਨੇ ਉਤਸਾਹ ਨਾਲ ਭਾਗ ਲਿਆ ਹੈ। ਫਾਜਿ਼ਲਕਾ ਜਿ਼ਲ੍ਹੇ ਵਿਚ 118 ਸਾਲਾਂ ਦੀ ਬਜੁਰਗ ਔਰਤ ਇੰਦਰੋ ਬਾਈ ਨੇ ਮਤਦਾਨ ਕਰਕੇ ਆਪਣੇ ਵਤਨ ਦੀ ਸਰਕਾਰ ਚੁਣਨ ਵਿਚ ਆਪਣਾ ਫਰਜ ਨਿਭਾਇਆ ਹੈ।ਇਸ ਬਜੁਰਗ ਮਹਿਲਾ ਨੇ ਪੋਸਟਲ ਬੈਲਟ ਨਾਲ ਵੋਟ ਪਾਈ ਸੀ ਜਿਸ ਉਪਰੰਤ ਜਿ਼ਲ੍ਹਾ ਚੋਣ ਅਫ਼ਸਰ ਡਾ: ਸੇਨੂ ਦੁੱਗਲ ਦੇ ਨਿਰਦੇਸ਼ਾਂ ਤੇ ਤਹਿਸੀਲਦਾਰ ਚੌਣਾਂ  ਬਲਵਿੰਦਰ ਸਿੰਘ ਅਤੇ ਕਾਨੂੰਗੋ ਨਵਜੋਤ ਸਿੰਘ ਨੇ ਉਕਤ ਮਹਿਲਾ ਦੇ ਘਰ ਜਾ ਕੇ ਉਸਨੂੰ ਜਿ਼ਲ੍ਹਾਂ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ।
ਜਿਕਰਯੋਗ ਹੈ ਕਿ ਇੰਦਰੋ ਬਾਈ ਫਾਜਿ਼ਲਕਾ ਜਿ਼ਲ੍ਹੇ ਦੇ ਪਿੰਡ ਘੁਬਾਇਆ ਦੀ ਰਹਿਣ ਵਾਲੀ ਹੈ ਅਤੇ ਉਸਦਾ ਜਨਮ 1906 ਵਿਚ ਹੋਇਆ ਸੀ। ਜੀਵਨ ਵਿਚ ਅਨੇਕਾ ੳਤਰਾਅ ਚੜਾਅ ਵੇਖਣ ਵਾਲੀ ਇੰਦਰੋ ਬਾਈ ਨੇ ਅੰਗਰੇਜਾਂ ਦਾ ਰਾਜ ਵੀ ਵੇਖਿਆ ਤੇ ਲੋਕਤੰਤਰ ਦੀ ਅਜਾਦ ਫਿਜਾ ਵੀ। ਸਾਇਦ ਇਸੇ ਲਈ ਉਹ ਹਰ ਚੋਣ ਵਿਚ ਆਪਣੇ ਮਤਦਾਨ ਹੱਕ ਦਾ ਇਸਤੇਮਾਲ ਕਰਦੀ ਹੈ ਕਿਉਂਕਿ ਉਹ ਜਾਣਦੀ ਹੈ ਕਿ ਲੋਕਤੰਤਰ ਵਿਚ ਮਿਲੇ ਵੋਟ ਦੇ ਅਧਿਕਾਰ ਦੀ ਪ੍ਰਾਪਤੀ ਲਈ ਸਾਡੇ ਦੇਸ਼ ਦੇ ਲੋਕਾਂ ਨੇ ਕਿੰਨੀਆਂ ਕੁਰਬਾਨੀਆਂ ਕੀਤੀਆਂ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ

by Jaspreet Kaur
July 5, 2026
0

ਮਹਿਲਾ T20 ਵਿਸ਼ਵ ਕੱਪ ਫਾਈਨਲ: ਇੰਗਲੈਂਡ ਅਤੇ ਆਸਟ੍ਰੇਲੀਆ ਵਿਚਾਲੇ ਖ਼ਿਤਾਬੀ ਮੁਕਾਬਲਾ ਜਾਰੀ - ਕਪਤਾਨ ਸਾਈਵਰ-ਬਰੰਟ ਨੇ ਲਗਾਇਆ ਅਰਧ-ਸੈਂਕੜਾ; ਇੰਗਲੈਂਡ ਨੇ...

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

by Ankit
July 5, 2026
0

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: ਐਸ.ਸੀ. ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ; ਅਧਿਕਾਰੀਆਂ ਨੂੰ ਪਿੰਡ-ਪਿੰਡ ਜਾਗਰੂਕਤਾ...

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

Women’s T20 World Cup Final : ਇੰਗਲੈਂਡ – ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ

by Jaspreet Kaur
July 5, 2026
0

Women's T20 World Cup Final : ਇੰਗਲੈਂਡ - ਆਸਟ੍ਰੇਲੀਆ ਵਿਚਾਲੇ ਮੁਕਾਬਲਾ ਜਾਰੀ - ਜਾਣੋ 10 ਓਵਰਾਂ ਬਾਅਦ ਟੀਮ ਦਾ ਸਕੋਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
July 5, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 5 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Hukamnama Sri Darbar Sahib Today – 19 June 2026 | Ang 597 I ਅੱਜ ਦਾ ਹੁਕਮਨਾਮਾ

2 weeks ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 19-06-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 