ਬਠਿੰਡਾ 22 ਸਤੰਬਰ (ਕੁਲਬੀਰ ਬੀਰਾ ):ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਅੱਗੇ ਪਿੰਡ ਬਾਦਲ ਵਿਖੇ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ 15 ਸਤੰਬਰ ਤੋਂ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕੇਂਦਰ ਸਰਕਾਰ ਖਿਲਾਫ ਚੱਲ ਰਹੇ ਲਗਾਤਾਰ ਧਰਨੇ ਨੂੰ ਅੱਜ ਸਮਾਪਤ ਕਰ ਦਿੱਤਾ ਅਤੇ ਅਗਲੀ ਰਣਨੀਤੀ 24 ਸਤੰਬਰ ਤੋਂ ਲੈ ਕੇ 26 ਸਤੰਬਰ ਤੱਕ ਰੇਲਾਂ ਰੋਕੀਆਂ ਜਾਣਗੀਆਂ 25 ਸਤੰਬਰ ਨੂੰ ਪੰਜਾਬ ਮੁਕੰਮਲ ਬੰਦ ਦਾ ਸੱਦਾ ਦਿੱਤਾ ਹੈ l
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...























