• Latest
  • Trending
ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ –ਈ ਟੀ ਓ        

ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ –ਈ ਟੀ ਓ        

2 years ago
Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

2 minutes ago
International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

1 hour ago
Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

2 hours ago
Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

2 hours ago
Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

Punjab: ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ ਜਸਟਿਸ

2 hours ago
National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

National: ਦੇਸ਼ ਦੇ 8 ਹਾਈ ਕੋਰਟਾਂ ਨੂੰ ਮਿਲੇ ਨਵੇਂ ਚੀਫ਼ ਜਸਟਿਸ

3 hours ago
IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

IMD Rain Alert: ਦੇਸ਼ ਦੇ 10 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ

3 hours ago
National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

National: ਝਾਰਖੰਡ ਸਰਕਾਰ ਦੇ ਮੰਤਰੀ ਸੁਦੀਵਿਆ ਕੁਮਾਰ ਸੋਨੂ ਦਾ ਦੇਹਾਂਤ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

4 hours ago
International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

International: ਕਾਂਗੋ ਵਿੱਚ ਵਿਆਹ ਸਮਾਗਮ ਦੌਰਾਨ ਲੱਗੀ ਭਿਆਨਕ ਅੱਗ, 22 ਮੌਤਾਂ

4 hours ago
National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

National: ਮੈਂ ਲਾਲ ਕਿਲ੍ਹੇ ਤੋਂ ਇੱਕ ਹੋਮਿਓਪੈਥਿਕ ਗੋਲੀ ਦਿੱਤੀ, ਸਾਰੇ ‘ਦਿਮਾਗੀ ਨਕਸਲ’ ਬੌਖਲਾ ਗਏ – PM Modi

4 hours ago
Hindi News
English News
Sunday, September 6, 2026
No Result
View All Result
29 °c
Chandigarh
28 ° Mon
30 ° Tue
30 ° Wed
29 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ –ਈ ਟੀ ਓ        

ਆਪ ਦੇ ਕਾਫ਼ਲੇ ਵਿੱਚ ਹੋਇਆ ਹੋਰ ਵਾਧਾ                    

May 2, 2024
in ਅੰਮ੍ਰਿਤਸਰ, ਸਿਆਸੀ, ਖਬਰਾਂ, ਪੰਜਾਬ
ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ –ਈ ਟੀ ਓ        

ਅੰਮ੍ਰਿਤਸਰ 2 ਮਈ (ਵਿਸ਼ਵ ਵਾਰਤਾ )-  ਆ ਰਹੀਆਂ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀਆਂ ਲੋਕਾਂ ਨੂੰ ਮਨਘੜ੍ਹਤ ਗਲ੍ਹਾਂ ਦੱਸ ਕੇ ਚੋਣਾਂ ਜਿੱਤਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜੋ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਾ

 ਇਹਨਾਂ ਸ਼ਬਦਾਂ ਦਾ ਪ੍ਰਗਟਾਵਾ  ਕੈਬਿਨੇਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ  ਕਰਵਾਉਂਦੇ ਸਮੇਂ ਕੀਤਾ। ਉਹਨਾਂ ਦੱਸਿਆ ਕਿ ਪਿੰਡ ਬੰਡਾਲਾ ਦੀ ਨਵੀਂ ਆਬਾਦੀ ਦੀ ਸਮੂਹ ਪੰਚਾਇਤ ਅਤੇ ਸਾਰਾ ਪਿੰਡ ਇਕ ਪਾਸੜ ਹੋ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ ।ਉਹਨਾਂ ਦੱਸਿਆ ਕਿ ਪਿਛਲੇ 70 ਸਾਲਾਂ ਦਾ ਇਤਿਹਾਸ ਦੇਖ ਲਵੋ ਤਾਂ ਪਤਾ ਲੱਗ ਜਾਵੇਗਾ ਕਿ ਵਿਰੋਧੀਆਂ ਨੇ ਪੰਜਾਬ ਦੇ ਵਿਕਾਸ ਲਈ ਕੀ ਕੀਤਾ ਹੈ। ਉਹਨਾਂ ਕਿਹਾ ਕਿ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਦਿਆਂ ਹੀ ਦੋ ਸਾਲ ਦੇ ਵਿੱਚ ਵਿੱਚ ਹੀ 45 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਮੁਫਤ ਬਿਜਲੀ ਮੁਫਤ ਬੱਸਾਂ ਦਾ ਸਫਰ ਅਤੇ ਲੋਕਾਂ ਨੂੰ ਹੋਰ ਸਹੂਲਤਾਂ ਮੁਹਈਆ ਕਰਵਾਈਆਂ ਹਨ ਜਦ ਕਿ ਇਹ ਵਿਰੋਧੀ ਪਾਰਟੀ ਵਾਲੇ ਝੂਠਾ ਪ੍ਰਚਾਰ ਕਰਕੇ ਹੀ ਵੋਟਾਂ ਲੈਣ ਦੀ ਚਾਹ ਵਿੱਚ ਹਨ ਉਹਨਾਂ ਕਿਹਾ ਕਿ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਕਿ ਅਸੀਂ ਆਮ ਆਦਮੀ ਪਾਰਟੀ ਨੂੰ ਮਜਬੂਤ ਕਰੀਏ ਤਾਂ ਜੋ ਪੰਜਾਬ ਦਾ ਵਿਕਾਸ ਸਹੀ ਢੰਗ ਨਾਲ ਹੋ ਸਕੇ।

ਆਮ ਆਦਮੀ ਪਾਰਟੀ ਵਿੱਚ ਰਣਜੀਤ ਸਿੰਘ ਸਰਪੰਚ ਕਾਂਗਰਸ ਪਾਰਟੀ ਰਾਜਬੀਰ ਸਿੰਘ ਗੋਲਡੀ, ਨਿਰਵੈਲ ਸਿੰਘ ਮੈਂਬਰ ਪੰਚਾਇਤ, ਬੇਅੰਤ ਕੌਰ ਮੈਂਬਰ ਪੰਚਾਇਤ, ਕਾਬਲ ਸਿੰਘ ਮੈਂਬਰ ਪੰਚਾਇਤ, ਨਰਮਲ ਸਿੰਘ ਫੌਜੀ ਮੈਂਬਰ ਪੰਚਾਇਤ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਆਪ ਵਿੱਚ ਸ਼ਾਮਲ ਹੋਏ ਅਤੇ ਪ੍ਰਣ ਕੀਤਾ ਕਿ ਉਹ ਵੱਡੀ ਲੀਡ ਨਾਲ ਆਪ ਦੇ ਲਾਲਜੀਤ ਸਿੰਘ ਭੁੱਲਰ ਨੂੰ ਲੋਕਸਭਾ ਚੋਣਾਂ ਵਿੱਚ ਜੇਤੂ ਬਣਾਉਣਗੇ।

 ਕੈਬਿਨੇਟ ਮੰਤਰੀ ਨੇ ਕਿਹਾ ਕਿ ਬੜੀ ਦੁੱਖ ਵਾਲੀ ਗੱਲ ਹੈ ਕਿ ਕੇਂਦਰ ਵਿੱਚ ਬੈਠੀ ਭਾਜਪਾ ਸਰਕਾਰ ਨੇ ਝੂਠੇ ਦੋਸ਼ਾਂ ਤਹਿਤ ਸਾਡੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਜੇਲ ਵਿੱਚ ਬੰਦ ਕਰ ਦਿੱਤਾ ਹੈ ਉਹਨਾਂ ਦੱਸਿਆ ਕਿ ਮੋਦੀ ਸਰਕਾਰ ਨੂੰ ਕੇਜਰੀਵਾਲ ਤੋਂ ਡਰ ਲੱਗਦਾ ਹੈ ਕਿ ਉਹ ਕਿਤੇ ਕੇਂਦਰ ਦੀ ਸੱਤਾ ਵਿੱਚ ਨਾ ਆ ਜਾਵੇ ਉਹਨਾਂ ਕਿਹਾ ਕਿ ਇਹ ਕੇਵਲ ਕੇਜਰੀਵਾਲ ਨੂੰ ਤਾਂ ਬੰਦ ਕਰ ਸਕਦੇ ਹਨ ਪਰ ਉਹਨਾਂ ਦੀ ਸੋਚ ਨੂੰ ਨਹੀਂ।  ਸਰਦਾਰ ਈਟੀਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ  ਪਿੰਡ ਬੰਡਾਲਾ ਦੀ ਨਵੀਂ ਆਬਾਦੀ  ਪਰਿਵਾਰ ਆਪਣੇ ਸਾਥੀਆਂ ਸਮੇਤ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਦਾ ਸਵਾਗਤ ਕਰਦਿਆਂ ਈ ਟੀ ਓ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਇਹਨਾਂ ਦਾ ਪੂਰਾ ਬਣਦਾ ਮਾਨ ਸਤਿਕਾਰ ਕੀਤਾ ਜਾਵੇਗਾ ।

ਇਸ ਮੌਕੇ ਅਮਰੀਕ ਸਿੰਘ, ਸੁਖਵਿੰਦਰ ਸਿੰਘ, ਸਰੂਪ ਸਿੰਘ, ਲਖਵਿੰਦਰ ਸਿੰਘ, ਮਨਜੀਤ ਸਿੰਘ, ਬਲਕਾਰ ਸਿੰਘ, ਗੁਰਿੰਦਰ ਪਾਲ ਸਿੰਘ , ਚੈਅਰਮੈਨ ਡਾ ਗੁਰਵਿੰਦਰ ਹਾਜ਼ਿਰ ਸਨ

Tags: aapamritsarHARBHAJAN SINGH ETOLOK SABHA ELECTIONS 2024NewsPUNJABWishavwarta
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

by Ranjit Singh
September 6, 2026
0

Punjab: ਅੰਮ੍ਰਿਤਸਰ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅੰਮ੍ਰਿਤਸਰ, 6 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇੱਕ...

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ

by Ranjit Singh
September 6, 2026
0

International: ਗ੍ਰੀਸ ਏਅਰ ਸ਼ੋਅ ਵਿੱਚ ਸਟੰਟ ਕਰ ਰਿਹਾ ਜੈੱਟ ਕਰੈਸ਼: ਦੋਵਾਂ ਪਾਇਲਟਾਂ ਦੀ ਮੌਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ਯੂਨਾਨੀ...

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

Punjab: ‘ਵਾਰਿਸ ਪੰਜਾਬ ਦੇ’ ਵੱਲੋਂ 4 ਹਲਕਾ ਇੰਚਾਰਜ ਨਿਯੁਕਤ

by Ranjit Singh
September 6, 2026
0

Punjab: 'ਵਾਰਿਸ ਪੰਜਾਬ ਦੇ' ਵੱਲੋਂ 4 ਹਲਕਾ ਇੰਚਾਰਜ ਨਿਯੁਕਤ ਚੰਡੀਗੜ੍ਹ, 6 ਸਤੰਬਰ (ਵਿਸ਼ਵ ਵਾਰਤਾ): ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਸਿਆਸੀ...

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ

by Ranjit Singh
September 6, 2026
0

Punjab: ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪਾਸ਼-ਹੰਸ ਰਾਜ ਯਾਦਗਾਰੀ ਕੰਪਲੈਕਸ ’ਤੇ ਕਬਜ਼ੇ ਦੀ ਕੋਸ਼ਿਸ਼ ਦੀ ਨਿਖੇਧੀ - ਕੇਂਦਰੀ ਸਭਾ ਵੱਲੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Punjab: ਅੰਮ੍ਰਿਤਸਰ ‘ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

by Ranjit Singh
September 6, 2026
0

Punjab: ਅੰਮ੍ਰਿਤਸਰ 'ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਅੰਮ੍ਰਿਤਸਰ, 6 ਸਤੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਇੱਕ...

Most Popular

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ – ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ

by Jaspreet Kaur
3 weeks ago
0

ਮਹਿਲਾ ਹਾਕੀ ਵਿਸ਼ਵ ਕੱਪ 2026: ਭਾਰਤ - ਚੀਨ ਵਿਚਾਲੇ ਰੋਮਾਂਚਕ ਮੁਕਾਬਲਾ 2-2 ਨਾਲ ਡਰਾਅ ਨਵੀ ਦਿੱਲੀ , 16 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 