• Latest
  • Trending
ਪਿੰਡ ਮਟੋਰੜਾ ਵਿਖੇ ਬੱਚਾ ਅਗਵਾ ਹੋਣ ਦੀ ਘਟਨਾ ਝੂਠੀ ਨਿਕਲੀ

ਪਿੰਡ ਮਟੋਰੜਾ ਵਿਖੇ ਬੱਚਾ ਅਗਵਾ ਹੋਣ ਦੀ ਘਟਨਾ ਝੂਠੀ ਨਿਕਲੀ

7 years ago
 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

5 minutes ago
International News : ਭਾਰਤੀ ਜਲ ਸੈਨਾ ਦਾ ਜਹਾਜ਼ IOS SAGAR ਮਿਸ਼ਨ ਦੇ ਤਹਿਤ ਪਹੁੰਚਿਆ ਸਿੰਗਾਪੁਰ 

International News : ਭਾਰਤੀ ਜਲ ਸੈਨਾ ਦਾ ਜਹਾਜ਼ IOS SAGAR ਮਿਸ਼ਨ ਦੇ ਤਹਿਤ ਪਹੁੰਚਿਆ ਸਿੰਗਾਪੁਰ 

22 minutes ago
Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ

Chandigarh : ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ‘ਚ ਵਾਧਾ ; ਈਡੀ ਵੱਲੋਂ ਚੰਡੀਗੜ੍ਹ ਰਿਹਾਇਸ਼ ਤੇ ਹੋਰਨਾਂ ਥਾਵਾਂ ‘ਤੇ ਛਾਪੇਮਾਰੀ

38 minutes ago
Punjab : ਪੰਜਾਬ ‘ਚ 9 ਨਗਰ ਨਿਗਮਾਂ ਲਈ ਚੋਣਾਂ 24 ਮਈ ਨੂੰ

Punjab : ਪੰਜਾਬ ‘ਚ 9 ਨਗਰ ਨਿਗਮਾਂ ਲਈ ਚੋਣਾਂ 24 ਮਈ ਨੂੰ

56 minutes ago
Entertainment News : ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ‘Pati Patni Aur Woh Do’ ਮਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

Entertainment News : ਆਯੁਸ਼ਮਾਨ ਖੁਰਾਨਾ ਦੀ ਨਵੀਂ ਫਿਲਮ ‘Pati Patni Aur Woh Do’ ਮਈ ਦੀ ਇਸ ਤਰੀਕ ਨੂੰ ਹੋਵੇਗੀ ਰਿਲੀਜ਼

1 hour ago
Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

Morning News : ਸਵੇਰੇ 8:00 ਵਜੇ ਦੀਆਂ ਪ੍ਰਮੁੱਖ ਸੁਰਖੀਆਂ

2 hours ago
Sikkim Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਸਿੱਕਮ ਦੌਰੇ ‘ਤੇ

Sikkim Visit : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ ਦੋ ਦਿਨਾਂ ਸਿੱਕਮ ਦੌਰੇ ‘ਤੇ

2 hours ago
IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

IPL 2026 : ਅੱਜ ਦਾ ਮੁਕਾਬਲਾ ਦਿੱਲੀ ਕੈਪੀਟਲਜ਼ ਅਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ

3 hours ago
Punjab Heat wave Alert : ਸੂਬੇ ’ਚ ਤੇਜ਼ ਧੁੱਪ ਅਤੇ ਗਰਮੀ ਨੇ ਲੋਕਾਂ ਦੇ ਕੱਢੇ ਵੱਟ ; ਚਾਰ ਦਿਨਾਂ ਲਈ ਹੀਟਵੇਵ, ਮੀਂਹ ਅਤੇ ਤੂਫਾਨ ਦਾ ਅਲਰਟ

Punjab Heat wave Alert : ਸੂਬੇ ’ਚ ਤੇਜ਼ ਧੁੱਪ ਅਤੇ ਗਰਮੀ ਨੇ ਲੋਕਾਂ ਦੇ ਕੱਢੇ ਵੱਟ ; ਚਾਰ ਦਿਨਾਂ ਲਈ ਹੀਟਵੇਵ, ਮੀਂਹ ਅਤੇ ਤੂਫਾਨ ਦਾ ਅਲਰਟ

3 hours ago
IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ

IPL 2026 : ਕੋਲਕਾਤਾ ਨੇ ਜਿੱਤਿਆ ਸੀਜ਼ਨ ਦਾ ਪਹਿਲਾ ਸੁਪਰ ਓਵਰ ; ਲਖਨਊ ਸੁਪਰ ਜਾਇੰਟਸ ਨੂੰ ਹਰਾਇਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

4 hours ago
Hukamnama Sri Darbar Sahib Today – 27 April 2026 | Ang 608 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 27 April 2026 | Ang 608 I ਅੱਜ ਦਾ ਹੁਕਮਨਾਮਾ

5 hours ago
Hindi News
English News
Monday, April 27, 2026
No Result
View All Result
35 °c
Chandigarh
33 ° Tue
32 ° Wed
28 ° Thu
31 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪਿੰਡ ਮਟੋਰੜਾ ਵਿਖੇ ਬੱਚਾ ਅਗਵਾ ਹੋਣ ਦੀ ਘਟਨਾ ਝੂਠੀ ਨਿਕਲੀ

July 28, 2019
in ਚੰਡੀਗੜ੍ਹ
ਪਿੰਡ ਮਟੋਰੜਾ ਵਿਖੇ ਬੱਚਾ ਅਗਵਾ ਹੋਣ ਦੀ ਘਟਨਾ ਝੂਠੀ ਨਿਕਲੀ

ਪਿੰਡ ਮਟੋਰੜਾ ਵਿਖੇ ਬੱਚਾ ਅਗਵਾ ਹੋਣ ਦੀ ਘਟਨਾ ਝੂਠੀ ਨਿਕਲੀ
ਸੋਸ਼ਲ ਮੀਡੀਆ ‘ਤੇ ਅਗਵਾ ਦੀ ਝੂਠੀ ਵੀਡੀਓ ਵਾਇਰਲ ਕਰਨ ਕਾਰਨ ਦੋ ਖਿਲਾਫ ਕੇਸ ਦਰਜ਼
ਪਟਿਆਲਾ/ਨਾਭਾ/ਭਾਦਸੋਂ, 28 ਜੁਲਾਈ:
ਬੀਤੇ ਦਿਨੀਂ ਭਾਦਸੋਂ ਨੇੜਲੇ ਪਿੰਡ ਮਟੋਰੜਾ ਦੇ ਇਕ ਬੱਚੇ ਦੇ ਅਗਵਾ ਹੋਣ ਸਬੰਧੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਦੇ ਮਾਮਲੇ ਦੀ ਪਟਿਆਲਾ ਪੁਲਿਸ ਵੱਲੋਂ ਕੀਤੀ ਤਫਤੀਸ਼ ਦੌਰਾਨ ਇਹ ਅਗਵਾ ਦੀ ਘਟਨਾ ਝੂਠੀ ਸਾਬਤ ਹੋਣ ਕਾਰਨ ਪਿੰਡ ਮਟੋਰੜਾ ਦੇ ਦੋ ਵਿਅਕਤੀਆਂ ਬਲਬੀਰ ਸਿੰਘ ਸਪੁੱਤਰ ਦਲੀਪ ਸਿੰਘ ਅਤੇ ਸਤਗੁਰ ਸਿੰਘ ਪੁੱਤਰ ਗੁਰਮੇਲ ਸਿੰਘ ਖਿਲਾਫ ਆਈ.ਪੀ.ਸੀ. ਦੀ ਧਾਰਾ 211, 182, 483 ਅਤੇ ਆਈ.ਟੀ. ਐਕਟ 2008 ਦੀ ਧਾਰਾ 66-ਈ ਤਹਿਤ ਥਾਣਾ ਭਾਦਸੋਂ ਵਿਖੇ ਮੁਕਦਮਾ ਨੰਬਰ 82 ਦਰਜ਼ ਕੀਤਾ ਗਿਆ ਹੈ ਅਤੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਅਦਾਲਤੀ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
ਪਟਿਆਲਾ ਦੇ ਐਸ.ਐਸ.ਪੀ ਸ. ਮਨਦੀਪ ਸਿੰਘ ਸਿੱਧੂ ਨੇ ਇਸ ਘਟਨਾ ਬਾਰੇ ਵੇਰਵੇ ਦਿੰਦਿਆ ਦੱਸਿਆ ਕਿ 27 ਜੁਲਾਈ ਨੂੰ ਸੋਸ਼ਲ ਮੀਡੀਆ ‘ਤੇ ਇਕ ਅਜਿਹੀ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਇਕ ਬੱਚਾ ਇਹ ਦੋਸ਼ ਲਗਾਉਂਦਾ ਦਿਖਾਇਆ ਗਿਆ ਹੈ ਕਿ ਉਸਨੂੰ ਸੜਕ ਤਿਆਰ ਕਰਨ ਵਾਲੀ ਲੇਬਰ ਨੇ ਅਗਵਾ ਕਰ ਲਿਆ ਸੀ ਪਰ ਮੌਕੇ ਤੋਂ ਉਸਦੇ ਪਿਤਾ ਨੇ ਉਸਨੂੰ ਬਚਾ ਲਿਆ। ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲਣ ‘ਤੇ ਇਸ ਮਾਮਲੇ ਦੀ ਡੀ.ਐਸ.ਪੀ. ਨਾਭਾ ਅਤੇ ਐਸ.ਐਚ.ਓ. ਭਾਦਸੋਂ ਵੱਲੋਂ ਜਦੋਂ ਡੂੰਘਾਈ ਨਾਲ ਤਫਤੀਸ਼ ਕੀਤੀ ਗਈ ਤਾਂ ਇਹ ਗੱਲ ਸਾਹਮਣੇ ਆਈ ਕਿ ਦੋਸ਼ੀਆਂ ਦੀ ਪਰਵਾਸੀ ਮਜ਼ਦੂਰਾਂ ਨਾਲ ਹੋਈ ਲੜਾਈ ਕਾਰਨ ਉਨ੍ਹਾਂ ਨੇ ਸੜਕ ਬਣਾ ਰਹੇ ਮਜ਼ਦੂਰਾ ਨੂੰ ਫਸਾਉਣ ਦੀ ਨੀਅਤ ਨਾਲ ਕਥਿਤ ਦੋਸ਼ੀ ਬਲਬੀਰ ਸਿੰਘ ਅਤੇ ਸਤਗੁਰ ਸਿੰਘ ਨੇ ਬਲਬੀਰ ਸਿੰਘ ਦੇ ਪੁੱਤਰ ਤੋਂ ਇਹ ਦੋਸ਼ ਲਗਾਕੇ ਕਿ ਉਸਨੂੰ ਪਰਵਾਸੀ ਮਜ਼ਦੂਰਾ ਨੇ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਹੈ ਦੀ ਵੀਡੀਓ ਬਣਾਕੇ ਸੋਸ਼ਲ ਮੀਡੀਆ ‘ਤੇ ਵਾਇਰਲ ਕਰ ਦਿੱਤੀ। ਐਸ.ਐਸ.ਪੀ. ਨੇ ਦੱਸਿਆ ਕਿ ਪਿੰਡ ਦੇ ਸਰਪੰਚ ਅਤੇ ਪਿੰਡ ਦੇ ਵਸਨੀਕਾਂ ਨੇ ਇਹ ਦੱਸਿਆ ਹੈ ਕਿ ਉਨ੍ਹਾਂ ਦੇ ਪਿੰਡ ਵਿਚ ਅਗਵਾ ਦੀ ਕੋਈ ਅਜਿਹੀ ਘਟਨਾ ਨਹੀਂ ਵਾਪਰੀ ਸਗੋਂ ਦੋਸ਼ੀਆਂ ਨੇ ਹੋਏ ਝਗੜੇ ਨੂੰ ਛੁਪਾਉਣ ਲਈ ਇਸ ਛੋਟੇ ਬੱਚੇ ਦੀ ਵਰਤੋਂ ਕਰਕੇ ਇਕ ਮਨਘੜਤ ਕਹਾਣੀ ਘੜਕੇ ਸੋਸ਼ਲ ਮੀਡੀਆ ‘ਤੇ ਪਾ ਦਿੱਤੀ। ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਅਜਿਹੀਆਂ ਅਫਵਾਹਾਂ ਨੂੰ ਫੈਲਾਉਣ ਤੋਂ ਗੁਰੇਜ਼ ਕਰਨ ਕਿਉਕਿ ਅਜਿਹੀਆਂ ਅਫਵਾਹਾ ਨਾਲ ਸਮਾਜ ਵਿਚ ਡਰ ਤੇ ਬੇਚੈਨੀ ਦਾ ਮਾਹੌਲ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੱਥਕੰਡੇ ਅਪਨਾਉਣ ਵਾਲਿਆਂ ਨਾਲ ਸ਼ਖਤੀ ਨਾਲ ਨਿਪਟਿਆ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ

by Ranjit Singh
April 22, 2026
0

Chandigarh ਦੇ ਮੇਅਰ ਦਾ ਕਾਰਜਕਾਲ ਵਧਾਉਣ ਦੀਆਂ ਤਿਆਰੀਆਂ: ਕੇਂਦਰ ਸਰਕਾਰ ਨੂੰ ਭੇਜੀ ਗਈ ਫਾਈਲ ਚੰਡੀਗੜ੍ਹ, 22 ਅਪ੍ਰੈਲ 2026 – ਅਗਲੇ...

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ

by Ranjit Singh
April 22, 2026
0

Chandigarh ਪੁਲਿਸ ਤੇ ਗੈਂਗਸਟਰ ਵਿਚਾਲੇ ਹੋਇਆ ਮੁਕਾਬਲਾ - ਪੁਲਿਸ ਨੇ ਗੈਂਗਸਟਰ ਨੂੰ ਮੁਕਾਬਲੇ ਤੋਂ ਬਾਅਦ ਕੀਤਾ ਕਾਬੂ - ਮੁਕਾਬਲੇ ਦੌਰਾਨ...

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

Chandigarh: ਅਨਸੇਫ਼ ਬਿਲਡਿੰਗ ‘ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ

by Ranjit Singh
April 21, 2026
0

Chandigarh: ਅਨਸੇਫ਼ ਬਿਲਡਿੰਗ 'ਚ ਸ਼ਰਾਬ ਦਾ ਠੇਕਾ ਮਾਮਲਾ: ਹਾਈਕੋਰਟ ਨੇ ਮੁੱਖ ਸਕੱਤਰ ਤੋਂ ਮੰਗਿਆ ਸਪੱਸ਼ਟੀਕਰਨ ਚੰਡੀਗੜ੍ਹ, 21 ਅਪ੍ਰੈਲ 2026 -...

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
April 16, 2026
0

Chandigarh ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ ਚੰਡੀਗੜ੍ਹ, 16 ਅਪ੍ਰੈਲ 2026 – ਚੰਡੀਗੜ੍ਹ ਦੇ ਕਈ ਸਕੂਲਾਂ ਬੰਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ

by Navjot
April 27, 2026
0

 Kejriwal News : ਅਰਵਿੰਦ ਕੇਜਰੀਵਾਲ ਨੇ ਜਸਟਿਸ ਸਵਰਨਕਾਂਤਾ ਨੂੰ ਲਿਖਿਆ ਪੱਤਰ ਮੇਰੀ ਜਸਟਿਸ ਸਵਰਨਕਾਂਤਾ ਤੋਂ ਨਿਆਂ ਮਿਲਣ ਦੀ ਉਮੀਦ ਟੁੱਟੀ...

Most Popular

Chandigarh : ਚੰਡੀਗੜ੍ਹ ਭਾਜਪਾ ਦਫ਼ਤਰ ਦੇ ਬਾਹਰ ਜ਼ੋਰਦਾਰ ਧਮਾਕਾ

Chandigarh : ਚੰਡੀਗੜ੍ਹ ਭਾਜਪਾ ਦਫ਼ਤਰ ਦੇ ਬਾਹਰ ਜ਼ੋਰਦਾਰ ਧਮਾਕਾ

by Navjot
4 weeks ago
0

Chandigarh : ਚੰਡੀਗੜ੍ਹ ਭਾਜਪਾ ਦਫ਼ਤਰ ਦੇ ਬਾਹਰ ਜ਼ੋਰਦਾਰ ਧਮਾਕਾ ਚੰਡੀਗੜ੍ਹ, 1ਅਪ੍ਰੈਲ(ਵਿਸ਼ਵ ਵਾਰਤਾ)  ਚੰਡੀਗੜ੍ਹ ਵਿੱਚ ਪੰਜਾਬ ਭਾਜਪਾ ਦਫ਼ਤਰ ਦੇ ਬਾਹਰ ਧਮਾਕਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 