ਪੀਣ ਵਾਲੇ ਸਾਫ਼ ਪਾਣੀ ਦੀ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਜ਼ਰਾਇਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ
ਚੰਡੀਗੜ੍ਹ,28 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ ਸਮੱਸਿਆ ਦੇ ਸੰਬੰਧ ਵਿੱਚ ਇਜ਼ਰਾਇਲੀ ਕੰਪਨੀ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਨੇ ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ “ਪੰਜਾਬ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ ਸਮੱਸਿਆ ਹੈ…ਪੰਜ ਆਬਾਂ ਦੀ ਧਰਤੀ ਦੇ ਲੋਕਾਂ ਨੂੰ ਸਾਫ਼ ਪਾਣੀ ਨਾ ਮਿਲਣਾ…ਬਹੁਤ ਵੱਡੀ ਤ੍ਰਾਸਦੀ ਹੈ… ਇਜ਼ਰਾਈਲੀ ਕੰਪਨੀ #mekorot ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ…ਕੰਪਨੀ ਨਾਲ ਮਿਲ ਕੇ ਨਵੇਂ ਪ੍ਰੋਜੈਕਟ ਲਾਵਾਂਗੇ…ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੇਰੀ ਸਰਕਾਰ ਵਚਨਬੱਧ ਹੈ…“
ਪੰਜਾਬ ‘ਚ ਪੀਣ ਵਾਲੇ ਸਾਫ਼ ਪਾਣੀ ਦੀ ਗੰਭੀਰ ਸਮੱਸਿਆ ਹੈ…ਪੰਜ ਆਬਾਂ ਦੀ ਧਰਤੀ ਦੇ ਲੋਕਾਂ ਨੂੰ ਸਾਫ਼ ਪਾਣੀ ਨਾ ਮਿਲਣਾ…ਬਹੁਤ ਵੱਡੀ ਤ੍ਰਾਸਦੀ ਹੈ…
ਇਜ਼ਰਾਈਲੀ ਕੰਪਨੀ #mekorot ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ…ਕੰਪਨੀ ਨਾਲ ਮਿਲ ਕੇ ਨਵੇਂ ਪ੍ਰੋਜੈਕਟ ਲਾਵਾਂਗੇ…ਪੰਜਾਬੀਆਂ ਨੂੰ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਮੇਰੀ ਸਰਕਾਰ ਵਚਨਬੱਧ ਹੈ… pic.twitter.com/o895MwtCU4
— Bhagwant Mann (@BhagwantMann) July 28, 2022