• Latest
  • Trending
“ਪੀੜਤ ਬੱਚੇ“ ਦੀ ਪਹਿਚਾਣ ਮੀਡੀਆ ਨੂੰ ਨਸ਼ਰ ਨਾ ਕੀਤੀ ਜਾਵੇ: ਬਾਲ ਅਧਿਕਾਰ ਕਮਿਸ਼ਨ

“ਪੀੜਤ ਬੱਚੇ“ ਦੀ ਪਹਿਚਾਣ ਮੀਡੀਆ ਨੂੰ ਨਸ਼ਰ ਨਾ ਕੀਤੀ ਜਾਵੇ: ਬਾਲ ਅਧਿਕਾਰ ਕਮਿਸ਼ਨ

9 years ago
ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

4 minutes ago
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੀਵਾਲੀ ਦੀ ਪੂਰਵ ਸੰਧਿਆ ‘ਤੇ ਦੇਸ਼ਵਾਸੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

38 minutes ago
ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

4 hours ago
ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

ਫਿਲਮ ‘Mr Bhaarath’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

4 hours ago
ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

ਭਾਰਤ ਨੇ ‘ਫੁੱਟ-ਐਂਡ-ਮਾਊਥ ਡਿਜ਼ੀਜ਼’ ਦੇ ‘SAT-1’ ਸਟ੍ਰੇਨ ਵਿਰੁੱਧ ਤਿਆਰੀਆਂ ਨੂੰ ਮਜ਼ਬੂਤ ​​ਕਰਨ ਲਈ National Tabletop Exercise ਦਾ ਕੀਤਾ ਆਯੋਜਨ

5 hours ago
2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

2nd ODI:2nd ODI : ਭਾਰਤ ਨੇ ਨਿਊਜ਼ੀਲੈਂਡ ਨੂੰ 4 ਦੌੜਾਂ ਨਾਲ ਹਰਾਇਆ ; ਗੁਰਨੂਰ ਬਰਾੜ ਨੇ ਲਈਆਂ 4 ਵਿਕਟਾਂ ; ਭਾਰਤ ਲੜੀ ਵਿੱਚ 2-0 ਨਾਲ ਅੱਗੇ

6 hours ago
ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

ਝੁੱਗੀ-ਬਸਤੀ ਵਿੱਚ ਲੱਗੀ ਭਿਆਨਕ ਅੱਗ ; 50 ਤੋਂ ਵੱਧ ਘਰ ਸੜ ਕੇ ਸੁਆਹ, ਕਈ ਪਰਿਵਾਰ ਬੇਘਰ

6 hours ago
ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ; ਤਿੰਨ ਲੋਕਾਂ ਦੀ ਮੌਤ

7 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

7 hours ago
Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

Cricket: ਦੂਜਾ ਵਨਡੇ ਰੋਮਾਂਚਕ ਮੋੜ ’ਤੇ: ਮੀਹ ਨੇ ਰੋਕਿਆ ਮੈਚ

7 hours ago
Hindi News
English News
Saturday, November 7, 2026
No Result
View All Result
20 °c
Chandigarh
22 ° Sun
23 ° Mon
23 ° Tue
23 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

“ਪੀੜਤ ਬੱਚੇ“ ਦੀ ਪਹਿਚਾਣ ਮੀਡੀਆ ਨੂੰ ਨਸ਼ਰ ਨਾ ਕੀਤੀ ਜਾਵੇ: ਬਾਲ ਅਧਿਕਾਰ ਕਮਿਸ਼ਨ

October 24, 2017
in ਪੰਜਾਬ
“ਪੀੜਤ ਬੱਚੇ“ ਦੀ ਪਹਿਚਾਣ ਮੀਡੀਆ ਨੂੰ ਨਸ਼ਰ ਨਾ ਕੀਤੀ ਜਾਵੇ: ਬਾਲ ਅਧਿਕਾਰ ਕਮਿਸ਼ਨ

“ਪੀੜਤ ਬੱਚੇ“ ਦੀ ਪਹਿਚਾਣ ਮੀਡੀਆ ਨੂੰ ਨਸ਼ਰ ਨਾ ਕੀਤੀ ਜਾਵੇ: ਬਾਲ ਅਧਿਕਾਰ ਕਮਿਸ਼ਨਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ) : ਪੰੰਜਾਬ ਬਾਲ ਤੇ ਮਹਿਲਾ ਅਧਿਕਾਰ ਕਮਿਸ਼ਨ ਨੇ ਇਕ ਪੱਤਰ ਸਬੰਧਤ ਅਧਿਕਾਰੀਆਂ ਨੂੰ ਜਾਰੀ ਕਰ ਕੇ ਕਿਹਾ ਹੈ ਕਿ ਜੂਵੀਨਾਈਅਲ ਜਸਟਿਸ ਐਕਟ ਦੀ ਧਾਰਾ 74 (ਬਾਲ ਦੇਖਭਾਲ ਅਤੇ ਸੁਰੱਖਿਆ ) ਐਕਟ 2005 ਨੂੰ ਸਖਤੀ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਕਮਿਸ਼ਨ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਕਈ ਜ਼ਿਲ੍ਹਿਆ ਵਿੱਚ ਤਾਇਨਾਤ ਕੁਝ ਉਚ ਪੁਲਿਸ ਅਧਿਕਾਰੀ ਪੀੜ੍ਹਤ ਬੱਚਿਆਂ ਨਾਲਾ ਤਸਵੀਰ ਖਿਚਵਾ ਲੈਂਦੇ ਹਨ ਜੋ ਕਿ ਭਸ਼ਾਈ ਤੇ ਅੰਗਰੇਜੀ ਅਖਬਾਰਾਂ ਅਤੇ ਬਿਜਲਈ/ਇੰਟਰਨੈਟ ਅਧਾਰਤ ਮੀਡੀਆਂ ਉਤੇ ਪ੍ਰਸਾਰਤ ਅਤੇ ਛਪੀਆਂ ਹੋਈਆ ਸਨ ਜਿਸ ਨਾਲ ਪੀੜ੍ਹ੍ਹਤ ਬੱਚਿਆ ਦੀ ਪਹਿਚਾਣ ਜਨਤਕ ਹੋ ਗਈ ਸੀ ਜਿਸ ਨਾਲ ਉਨ੍ਹਾਂ ਬੱਚਿਆਂ ਦੀ ਜਾਨ ਨੂੰ ਖਤਰਾ ਹੋ ਸਕਦਾ ਸੀ ਜੋ ਕਿ ਜੂਵੀਨਾਈਅਲ ਜਸਟਿਸ ਐਕਟ ਦੀ ਧਾਰਾ 74 (ਬਾਲ ਦੇਖਭਾਲ ਅਤੇ ਸੁਰੱਖਿਆ ) ਐਕਟ 2005 ਦੀ ਉਲੰਘਣਾ ਹੈ।
ਜੂਵੀਨਾਈਅਲ ਜਸਟਿਸ ਐਕਟ ਦੀ ਧਾਰਾ 74 ਐਕਟ 2005 ਦੀ ਧਾਰਾ 1 ਅਨੁਸਾਰ ਕਿਸੇ ਵੀ ਅਖਬਾਰ,ਮੈਗਜ਼ੀਨ, ਨਿਊਜ ਸ਼ੀਟ ਅਤੇ ਆਡੀਉ ਵੀਜੀਉਲ ਮੀਡੀਆ ਅਤੇ ਸੰਚਾਰ ਦੇ ਕਿਸੇ ਵੀ ਹੋਰ ਰੂਪ ਵਿੱਚ ਕਿਸੇ ਵੀ ਪੜਤਾਲ ਜਾ ਜੁਡੀਸ਼ੀਅਲ ਕਾਰਵਾਈ ਦੋਰਾਨ ਕਿਸੇ ਵੀ ਅਜਿਹੇ ਬੱਚੇ ਜੋ ਕਿਸੇ ਵੀ ਕਾਨੂੰਨ ਅਧੀਨ  ਗਵਾਹ, ਪੀੜ੍ਹਤ, ਹੋਵੇ ਜਿਸ ਨੂੰ ਦੇਖਭਾਲ ਜਾ ਸੁਰੱਖਿਆ ਦੀ ਲੋੜ ਹੈ ਦੀ ਪਹਿਚਾਣ ਨਾਮ, ਪਤਾ ਜਾ ਸਕੂਲ ਦੀ ਜਾਣਕਾਰੀ ਨਹੀਂ ਦੇਣੀ।
ਇਸ ਤੋਂ ਇਲਾਵਾ ਅਜਿਹੇ ਕੇਸ ਜਿਸ ਦੀ ਪੜਤਾਲ ਕੋਈ ਬੋਰਡ ਜਾ ਕਮੇਟੀ ਵੱਲੋਂ ਕੀਤਾ ਜਾ ਰਿਹਾ ਹੈ ਉਸ ਵੱਲੋਂ ਵੀ ਜੇਕਰ ਬੱਚੇ ਦਾ ਨਾਮ ਨਸ਼ਰ ਕਰਨ ਦੀ ਲੋੜ ਹੋਵੇ ਤਾਂ ਬੱਚੇ ਦੇ ਹਿੱਤ ਨੂੰ ਧਿਆਨ ਰੱਖਦੇ ਹੋਏ ਬੱਚੇ ਦੇ ਨਾਮ ਦਾ ਵੇਰਵਾ ਦੇਣ ਤੋਂ ਪਹਿਲਾ ਨਾਮ ਨਸ਼ਰ ਕਰਨ ਦਾ ਕਾਰਨ ਵੀ ਲ਼ਿਖਤੀ ਤੋਰ ਤੇ ਦਰਜ ਕੀਤਾ ਜਾਵੇ।
ਜੇਕਰ ਕੋਈ ਵਿਅਕਤੀ ਸਬ ਸੈਕਸ਼ਨ (1) ਦੀ ਉਲੰਘਣਾ ਕਰਦਾ ਹੈ ਤਾਂ ਉਸ ਨੂੰ ਛੇ ਮਹੀਨੇ ਦੀ ਸਜਾ ਅਤੇ ਦੋ ਲੱਖ ਰੁਪਏ ਜੁਰਮਾਨਾ ਜਾ ਦੋਵੇ ਹੋ ਸਕਦੀ ਹੈ।
ਇਸ ਤੋਂ ਇਲਾਵਾ ਪੱਤਰ ਰਾਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਗਿਆ ਕਿ ਉਹ ਆਪਣੇ ਮਾਤਹਿਤ ਅਧਿਕਾਰੀ ਅਤੇ ਕਰਮਚਾਰੀਆ ਨੂੰ ਨਿਰਦੇਸ਼ ਦੇਣ ਕਿ ਕਿਸੇ ਵੀ ਜੂਵੀਨਾਈਅਲ ਜਸਟਿਸ ਐਕਟ ਦੀ ਧਾਰਾ 74 ਐਕਟ 2005 ਅਧੀਨ ਆਉਦੇ ਮਾਮਲੇ ਵਿੱਚ ਸ਼ਾਮਲ ਬੱਚਿਆ ਦੀ ਪਹਿਚਾਣ ਜਨਤਕ ਨਹੀਂ ਕਰਨੀ।

Share200Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

ਪੰਜਾਬ ਪੁਲਿਸ ਦੇ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ :-ਪੜ੍ਹੋ ਸੂਚੀ

by Navjot
November 7, 2026
0

ਚੰਡੀਗੜ੍ਹ, 7 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ 7 ਸਪੈਸ਼ਲ ਡੀਜੀਪੀ /ਏਡੀਜੀਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 7, 2026
0

ਚੰਡੀਗੜ੍ਹ, 7 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਨੂੰ ਮਾਨਸਾ ‘ਚ ਹੋਵੇਗਾ ਅੰਤਿਮ ਸਸਕਾਰ

by Navjot
November 7, 2026
0

ਮਾਨਸਾ, 7 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦਾ ਅੱਜ ਸ਼ਨੀਵਾਰ ਨੂੰ 26ਵੇਂ ਦਿਨ ਪੀ.ਜੀ.ਆਈ. ਚੰਡੀਗੜ੍ਹ ਤੋਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

ਸੂਬੇ ਵਿੱਚ ਦੀਵਾਲੀ ‘ਤੇ ਫਾਇਰ ਸੇਵਾਵਾਂ 24 ਘੰਟੇ ਅਲਰਟ ‘ਤੇ , ਐਮਰਜੈਂਸੀ ਹੈਲਪਲਾਈਨ 101 ਸ਼ੁਰੂ

by Navjot
November 7, 2026
0

  ਅਹਿਮਦਾਬਾਦ, 7 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਤਿਉਹਾਰਾਂ ਦੌਰਾਨ ਪਟਾਕਿਆਂ ਨਾਲ ਜੁੜੀਆਂ ਐਮਰਜੈਂਸੀ ਸਥਿਤੀਆਂ ਇੱਕ ਵੱਡੀ ਚਿੰਤਾ ਦਾ ਵਿਸ਼ਾ...

Most Popular

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ ਚੀਮਾ

by Ankit
2 weeks ago
0

ਭਗਵੰਤ ਮਾਨ ਸਰਕਾਰ ਪਨਬੱਸ/ਪੀ.ਆਰ.ਟੀ.ਸੀ. ਦੇ ਠੇਕਾ ਮੁਲਾਜ਼ਮਾਂ ਦੀਆਂ ਮੰਗਾਂ ਦੇ ਨਿਪਟਾਰੇ ਲਈ ਵਚਨਬੱਧ, 29 ਅਕਤੂਬਰ ਨੂੰ ਸਮੀਖਿਆ ਮੀਟਿੰਗ: ਹਰਪਾਲ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 