• Latest
  • Trending
ਪੀ ਏ ਯੂ ਦੇ ਸੇਵਾ ਮੁਕਤ ਅਧਿਆਪਕ ਗੁਰਭਜਨ ਗਿੱਲ ਦੀਆਂ ਚੋਣਵੀਆਂ ਗ਼ਜ਼ਲਾਂ ਦਾ ਸੰਗ੍ਰਹਿ “ ਇਤਫ਼ਾਕ” ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ  ਤੇ ਸਾਥੀਆਂ ਵੱਲੋ ਲੋਕ ਅਰਪਣ

ਪੀ ਏ ਯੂ ਦੇ ਸੇਵਾ ਮੁਕਤ ਅਧਿਆਪਕ ਗੁਰਭਜਨ ਗਿੱਲ ਦੀਆਂ ਚੋਣਵੀਆਂ ਗ਼ਜ਼ਲਾਂ ਦਾ ਸੰਗ੍ਰਹਿ “ ਇਤਫ਼ਾਕ” ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ  ਤੇ ਸਾਥੀਆਂ ਵੱਲੋ ਲੋਕ ਅਰਪਣ

3 years ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

11 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

11 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

11 hours ago
ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

12 hours ago
ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

12 hours ago
ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

ਗੁਜਰਾਤ: ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲਾਇਬ੍ਰੇਰੀ ਅਤੇ ਸ਼ਹਿਰੀ ਸਿਹਤ ਕੇਂਦਰ ਦਾ ਕੀਤਾ ਉਦਘਾਟਨ

13 hours ago
ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

ਦਿੱਲੀ : ਦੀਵਾਲੀ ਦੌਰਾਨ AIIMS ਵਿੱਚ ਸੜਨ ਦੇ 42 ਮਾਮਲੇ ਸਾਹਮਣੇ ਆਏ; 11 ਮਰੀਜ਼ ਗੰਭੀਰ ਰੂਪ ਵਿੱਚ ਜ਼ਖ਼ਮੀ

13 hours ago
ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

ਪ੍ਰਧਾਨ ਮੰਤਰੀ ਮੋਦੀ ਦਿੱਲੀ ਵਿੱਚ ‘Kisan Tak Bharat Agriculture Conference 2026’ ਨੂੰ ਕਰਨਗੇ ਸੰਬੋਧਨ 

14 hours ago
ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

ਪੰਜਾਬ ਵਿੱਚ ਦੀਵਾਲੀ ਵਾਲੇ ਦਿਨ ਖੇਤਾਂ ਵਿੱਚ ਅੱਗ ਲੱਗਣ ਦੀਆਂ 1,152 ਘਟਨਾਵਾਂ ਦਰਜ

14 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੀ ਏ ਯੂ ਦੇ ਸੇਵਾ ਮੁਕਤ ਅਧਿਆਪਕ ਗੁਰਭਜਨ ਗਿੱਲ ਦੀਆਂ ਚੋਣਵੀਆਂ ਗ਼ਜ਼ਲਾਂ ਦਾ ਸੰਗ੍ਰਹਿ “ ਇਤਫ਼ਾਕ” ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ  ਤੇ ਸਾਥੀਆਂ ਵੱਲੋ ਲੋਕ ਅਰਪਣ

May 10, 2024
in ਸਾਹਿਤਕ, ਖਬਰਾਂ, ਪੰਜਾਬ, ਲੁਧਿਆਣਾ
ਪੀ ਏ ਯੂ ਦੇ ਸੇਵਾ ਮੁਕਤ ਅਧਿਆਪਕ ਗੁਰਭਜਨ ਗਿੱਲ ਦੀਆਂ ਚੋਣਵੀਆਂ ਗ਼ਜ਼ਲਾਂ ਦਾ ਸੰਗ੍ਰਹਿ “ ਇਤਫ਼ਾਕ” ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ  ਤੇ ਸਾਥੀਆਂ ਵੱਲੋ ਲੋਕ ਅਰਪਣ

ਪੀ ਏ ਯੂ ਦੇ ਸੇਵਾ ਮੁਕਤ ਅਧਿਆਪਕ ਗੁਰਭਜਨ ਗਿੱਲ ਦੀਆਂ ਚੋਣਵੀਆਂ ਗ਼ਜ਼ਲਾਂ ਦਾ ਸੰਗ੍ਰਹਿ “ ਇਤਫ਼ਾਕ” ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ  ਤੇ ਸਾਥੀਆਂ ਵੱਲੋ ਲੋਕ ਅਰਪਣ

ਲੁਧਿਆਣਾਃ 10 ਮਈ(ਵਿਸ਼ਵ ਵਾਰਤਾ)- ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਦੇ ਡਾ. ਮਨਮੋਹਨ ਸਿੰਘ ਆਡੀਟੋਰੀਅਮ ਵਿਖੇ ਨਾਟਕ “ ਮੈ ਜੱਲ੍ਹਿਆਂ ਵਾਲਾ ਬਾਗ ਬੋਲਦਾਂ” ਦੀ ਪੇਸ਼ਕਾਰੀ ਉਪਰੰਤ ਯੂਨੀਵਰਸਿਟੀ ਦੇ ਸੰਚਾਰ ਕੇਂਦਰ ਵਿੱਚੋਂ ਸੇਵਾ ਮੁਕਤ ਅਧਿਆਪਕ ਤੇ ਚੰਗੀ ਖੇਤੀ ਮਾਸਿਕ ਪੱਤਰ ਦੇ ਸੀਨੀਅਰ ਸੰਪਾਦਕ ਪ੍ਰੋ. ਗੁਰਭਜਨ ਸਿੰਘ ਗਿੱਲ ਦੀਆਂ ਚੋਣਵੀਆਂ ਗ਼ਜ਼ਲਾਂ ਦਾ ਸੰਗ੍ਰਹਿ “ ਇਤਫ਼ਾਕ” ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ,ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਡਾ. ਕੇਸ਼ੋ ਰਾਮ ਸੋਸਾਇਟੀ ਦੇ ਸਰਪ੍ਰਸਤ ਕਰਨਲ ਜਸਜੀਤ ਸਿੰਘ ਗਿੱਲ, ਖੇਤੀਬਾੜੀ ਕਾਲਿਜ ਦੇ ਡੀਨ ਡਾ. ਚਰਨਜੀਤ ਸਿੰਘ ਔਲਖ, ਪਸਾਰ ਸਿੱਖਿਆ ਵਿਭਾਗ ਦੇ ਮੁਖੀ ਡਾ. ਕੁਲਦੀਪ ਸਿੰਘ,ਪੰਜਾਬੀ ਸਾਹਿੱਤ ਅਕਾਡਮੀ ਦੇ ਮੀਤ ਪ੍ਰਧਾਨ ਤ੍ਰੈਲੋਚਨ ਲੋਚੀ, ਸੰਚਾਰ ਕੇਂਦਰ ਦੇ ਡਿਪਟੀ ਡਾਇਰੈਕਟਰ (ਰੇਡੀਉ ਤੇ ਟੀ ਵੀ)ਡਾ. ਅਨਿਲ ਸ਼ਰਮਾ, ਪੰਜਾਬ ਕਲਚਰਲ ਸੋਸਾਇਟੀ ਦੇ ਪ੍ਰਧਾਨ ਤੇ ਫਿਲਮ ਨਿਰਦੇਸ਼ਕ ਰਵਿੰਦਰ ਰੰਗੂਵਾਲ ਤੇ ਉੱਘੇ ਹਾਕੀ ਖਿਡਾਰੀ ਸ. ਅਜੈਪਾਲ ਸਿੰਘ ਪੂਨੀਆ ਵੱਲੋ ਲੋਕ ਅਰਪਣ ਕੀਤੀ ਗਈ।
ਇਸ ਮੌਕੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਦੀ ਸਾਹਿੱਤਕ ਵਿਰਾਸਤ ਨੂੰ ਵਡਿਆਉਂਦਿਆਂ ਕਿਹਾ ਕਿ ਇਸ ਧਰਤੀ ਤੇ ਇਕੱਲਾ ਵਿਗਿਆਨ ਹੀ ਨਹੀਂ ਸਗੋਂ ਸਾਹਿੱਤ ਵੀ ਵਿਕਸਤ ਹੋਇਆ ਹੈ। ਡਾ. ਮ ਸ ਰੰਧਾਵਾ ਜੀ ਨੇ ਇਸ ਯੂਨੀਵਰਸਿਟੀ ਵਿੱਚ ਯੁਗ ਕਵੀ ਪ੍ਰੋ. ਮੋਹਨ ਸਿੰਘ , ਸ. ਕੁਲਵੰਤ ਸਿੰਘ ਵਿਰਕ, ਅਜਾਇਬ ਚਿਤਰਕਾਰ, ਪ੍ਰਿੰਸੀਪਲ ਸੰਤ ਸਿੰਘ ਸੇਖੋਂ, ਗੁਲਜ਼ਾਰ ਸਿੰਘ ਸੰਧੂ,ਕ੍ਰਿਸ਼ਨ ਅਦੀਬ, ਡਾ. ਸੁਰਜੀਤ ਪਾਤਰ ਸਮੇਤ ਅਨੇਕਾਂ ਲੇਖਕਾਂ ਨੂੰ ਸਨਮਾਨਿਤ ਪਦਵੀਆਂ ਤੇ ਨਿਯੁਕਤ ਕਰਕੇ ਇਸ ਸੰਸਥਾ ਨੂੰ ਸਾਹਿੱਤ ਦਾ ਮੁੱਖ ਕੇਂਦਰ ਵੀ ਬਣਾਇਆ। ਭਾਵੇਂ ਪਹਿਲਾਂ ਵੀ ਇਸ ਮਹਾਨ ਸੰਸਥਾ ਵਿੱਚ ਡਾ. ਵਿਦਿਆ ਭਾਸਕਰ ਅਰੁਣ, ਡਾ. ਸ ਸ ਦੋਸਾਂਝ, ਡਾ. ਸ ਨ ਸੇਵਕ ਤੇ ਡਾ਼ ਸਾਧੂ ਸਿੰਘ ਵਰਗੇ ਸਾਹਿੱਤ ਸਾਧਕ ਯੂਨੀਵਰਸਿਟੀ ਸੇਵਾ ਵਿੱਚ ਆ ਚੁਕੇ ਸਨ ਪਰ ਸਾਹਿੱਤਕ ਮਾਹੌਲ ਦੀ ਉਸਾਰੀ ਕਰਨ ਵਿੱਚ ਡਾ. ਰੰਧਾਵਾ ਦਾ ਕੋਈ ਮੁਕਾਬਲਾ ਨਹੀਂ ਸੀ।
ਪ੍ਰੋ਼ ਗੁਰਭਜਨ ਸਿੰਘ ਗਿੱਲ ਨੇ ਵੀ ਇਸ ਯੂਨੀਵਰਸਿਟੀ ਦੀ ਸਾਹਿੱਤਕ ਪਛਾਣ ਅੱਗੇ ਵਧਾਉਣ ਵਿੱਚ ਉੱਘਾ ਯੋਗਦਾਨ ਪਾਇਆ। ਮੈਨੂੰ ਮਾਣ ਹੈ ਕਿ ਅਸੀਂ ਲਗਪਗ ਤੀਹ ਸਾਲ ਸਹਿਕਰਮੀ ਰਹੇ ਹਾਂ। ਉਨ੍ਹਾਂ ਵੱਲੋਂ ਸਾਡੇ ਕਲਾਕਾਰ ਵਿਦਿਆਰਥੀਆਂ ਲਈ “ਇਤਫ਼ਾਕ”ਦੀਆਂ 70 ਕਾਪੀਆਂ ਭੇਂਟ ਕਰਨਾ ਚੰਗੀ ਸ਼ੁਰੂਆਤ ਹੈ। ਇਸ ਨਾਲ ਨਵੀਂ ਪੀੜ੍ਹੀ ਆਪਣੇ ਵੱਡਿਆਂ ਦੇ ਸਿਰਜੇ ਸਾਹਿੱਤ ਤੋਂ ਜਾਣੂੰ ਹੋ ਸਕੇਗੀ।
ਇਸ ਮੌਕੇ ਗੁਰਭਜਨ ਗਿੱਲ ਨੇ ਕਿਹਾ ਕਿ ਇਸ ਯੂਨੀਵਰਸਿਟੀ ਵਿੱਚ ਸੇਵਾ ਦੌਰਾਨ ਲਗਪਗ ਨੌਂ ਵਾਈਸ ਚਾਂਸਲਰ ਸਾਹਿਬਾਨ, ਸਾਥੀ ਅਧਿਆਪਕਾਂ ਕੇ ਵਿਦਿਆਰਥੀਆਂ ਵੱਲੋਂ ਮਿਲੇ ਮਾਣ ਦਾ ਹੀ ਪ੍ਰਤਾਪ ਹੈ ਕਿ ਇਥੇ ਬਾਰ ਬਾਰ ਆਉਣ ਨੂੰ ਹੁਣ ਵੀ ਦਿਲ ਤਾਂਘਦਾ ਹੈ। ਉਨ੍ਹਾਂ ਪਸਾਰ ਸਿੱਖਿਆ ਡਾਇਰੈਕਟਰ ਡਾ. ਮੱਖਣ ਸਿੰਘ ਭੁੱਲਰ ਤੇ ਡਾ. ਅਨਿਲ ਸ਼ਰਮਾ ਦਾ ਧੰਨਵਾਦ ਕੀਤਾ ਜਿੰਨ੍ਹਾਂ ਨੇ ਨਾਟਕ ਪੇਸ਼ਕਾਰੀ ਬਹਾਨੇ ਏਨੀ ਚੰਗੀ ਸੰਗਤ ਦੇ ਰੂ ਬਰੂ ਹੋਣ ਦਾ ਮੌਕਾ ਦਿੱਤਾ ਹੈ।
ਡਾ. ਅਨਿਲ ਸ਼ਰਮਾ ਨੇ ਦੱਸਿਆ ਕਿ ਪ੍ਰੋ. ਗੁਰਭਜਨ ਸਿੰਘ ਗਿੱਲ ਹੁਣ ਤੀਕ
ਸ਼ੀਸ਼ਾ ਝੂਠ ਬੋਲਦਾ ਹੈ ,ਹਰ ਧੁਖਦਾ ਪਿੰਡ ਮੇਰਾ ਹੈ,ਸੁਰਖ਼ ਸਮੁੰਦਰ ,ਦੋ ਹਰਫ਼ ਰਸੀਦੀ,ਅਗਨ ਕਥਾ,ਮਨ ਦੇ ਬੂਹੇ ਬਾਰੀਆਂ ,ਧਰਤੀ ਨਾਦ ,ਖ਼ੈਰ ਪੰਜਾਂ ਪਾਣੀਆਂ ਦੀ ,ਫੁੱਲਾਂ ਦੀ ਝਾਂਜਰ,ਪਾਰਦਰਸ਼ੀ ,ਮੋਰਪੰਖ,ਮਨ ਤੰਦੂਰ,ਤਾਰਿਆਂ ਦੇ ਨਾਲ ਗੱਲਾਂ ਕਰਦਿਆਂ,ਗੁਲਨਾਰ,ਮਿਰਗਾਵਲੀ ,ਰਾਵੀ,ਸੁਰਤਾਲ ,ਚਰਖ਼ੜੀ,ਪਿੱਪਲ ਪੱਤੀਆਂ (ਗੀਤ ਸੰਗ੍ਰਹਿ ), ਜਲ ਕਣ ਪੱਤੇ ਪੱਤੇ ਲਿਖੀ ਇਬਾਰਤ(ਤੇਜ ਪ੍ਰਤਾਪ ਸਿੰਘ ਸੰਧੂ ਦੇ ਫੋਟੋ ਚਿਤਰਾਂ ਵਾਲੀ ਕੌਫੀ ਟੇਬਲ ਕਿਤਾਬ) ਤੇ ਪਿਛਲੇ ਪੰਜਾਹ ਸਾਲ ਦੌਰਾਨ ਲਿਖੀਆਂ ਗ਼ਜ਼ਲਾਂ ਦਾ ਵੱਡ ਆਕਾਰੀ ਗ਼ਜ਼ਲ ਸੰਗ੍ਰਹਿ “ਅੱਖਰ ਅੱਖਰ” ਵੀ ਛਪ ਚੁਕੀ ਹੈ। ਇਹ ਗੁਰਭਜਨ ਗਿੱਲ ਵੱਲੋਂ ਲਿਖੀਆਂ 900 ਗ਼ਜ਼ਲਾਂ ਵਿੱਚੋਂ ਚੋਣਵੀਆਂ 106 ਗ਼ਜ਼ਲਾਂ ਦੀ ਸੱਜਰੀ ਕਿਤਾਬ ਹੈ ਜੋ “ਇਤਫ਼ਾਕ”ਨਾਮ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਖੋਜੀ ਵਿਦਵਾਨ ਡਾ. ਸਤਿੰਦਰਜੀਤ ਸਿੰਘ ਸਨੀ ਪੱਖੋ ਕੇ ਅਤੇ ਬੀ ਬੀ ਕੇ ਡੀਏ ਵੀ ਕਾਲਿਜ ਅੰਮ੍ਰਿਤਸਰ ਦੇ ਅਧਿਆਪਕ ਪ੍ਰੋ. ਜਗਮੀਤ ਸਿੰਘ ਨੇ ਸੰਪਾਦਿਤ ਕੀਤੀ ਹੈ।ਉਨ੍ਹਾਂ ਪੇਸ਼ ਨਾਟਕ “ ਮੈਂ ਜੱਲ੍ਹਿਆਂ ਵਾਲਾ ਬਾਗ ਬੋਲਦਾਂ” ਦੇ ਸਮੂਹ ਕਲਾਕਾਰਾਂ ਤੇ ਸਹਿਯੋਗੀਆਂ ਲਈ 70 ਕਿਤਾਬਾਂ ਭੇਂਟ ਕਰਨ ਦਾ ਧੰਨਵਾਦ ਕੀਤਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

by Navjot
November 9, 2026
0

  ਨਵੀਂ ਦਿੱਲੀ, 9 ਨਵੰਬਰ (ਵਿਸ਼ਵ ਵਾਰਤਾ) ਕਿਰਤ ਅਤੇ ਰੁਜ਼ਗਾਰ ਮੰਤਰਾਲੇ ਨੇ ਸੋਮਵਾਰ ਨੂੰ ਨੌਕਰੀ ਲੱਭਣ ਵਾਲਿਆਂ ਨੂੰ ਨੈਸ਼ਨਲ ਕਰੀਅਰ...

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

by Navjot
November 9, 2026
0

  ਪਟਨਾ, 9 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਦੀਵਾਲੀ ਦੀ ਰਾਤ ਬਿਹਾਰ ਦੇ ਸੀਵਾਨ ਜ਼ਿਲ੍ਹੇ ਵਿੱਚ ਝੁਲਾਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

by Ankit
November 10, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | November | Date 10-11-2026 |...

Most Popular

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ

by Navjot
3 weeks ago
0

ਅੰਤਰ-ਰਾਜੀ ਚੋਰ ਗਿਰੋਹ ਦਾ ਪਰਦਾਫਾਸ਼, 15 ਔਰਤਾਂ ਗ੍ਰਿਫ਼ਤਾਰ ਪਟਨਾ, 18 ਅਕਤੂਬਰ (ਵਿਸ਼ਵ ਵਾਰਤਾ) ਬਿਹਾਰ ਪੁਲਿਸ ਨੇ ਔਰਤਾਂ ਦੇ ਇੱਕ ਅਜਿਹੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 