ਨਵੀਂ ਦਿੱਲੀ, 27 ਨਵੰਬਰ –ਦੇਸ਼ ਦੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਦੀ ਨਿਆਂਇਕ ਹਿਰਾਸਤ ਵਿਚ 11 ਦਸੰਬਰ ਤੱਕ ਵਾਧਾ ਕੀਤਾ ਗਿਆ ਹੈ।