• Latest
  • Trending
ਪੀ.ਸੀ.ਐਸ. ਪ੍ਰੀਖਿਆ-2018 ਦੀ ਮੁਫ਼ਤ ਕੋਚਿੰਗ ਲਈ ਬਿਨੈ-ਪੱਤਰਾਂ ਦੀ ਮੰਗ

ਪੀ.ਸੀ.ਐਸ. ਪ੍ਰੀਖਿਆ-2018 ਦੀ ਮੁਫ਼ਤ ਕੋਚਿੰਗ ਲਈ ਬਿਨੈ-ਪੱਤਰਾਂ ਦੀ ਮੰਗ

9 years ago
Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

29 seconds ago
National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

National: ਅਸਾਮ ’ਚ ਰੇਲਗੱਡੀ ਦੇ ਇੰਜਣ ਸਮੇਤ 5 ਡੱਬੇ ਪਟੜੀ ਤੋਂ ਉਤਰੇ

19 minutes ago
Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 25 ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

48 minutes ago
Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

1 hour ago
Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

1 hour ago
Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

2 hours ago
Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

Chardham Yatra-2026: ਕੇਦਾਰਨਾਥ ਅਤੇ ਯਮੁਨੋਤਰੀ ਮੰਦਰ ਦੇ ਕਿਵਾੜ ਅੱਜ ਸਰਦੀਆਂ ਲਈ ਹੋਣਗੇ ਬੰਦ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷

3 hours ago
Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 9 ਹੋਰ IAS ਅਫਸਰਾਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

Punjab ਸਰਕਾਰ ਵੱਲੋਂ 111 PCS ਅਧਿਕਾਰੀਆਂ ਦੇ ਤਬਾਦਲੇ, ਦੇਖੋ ਸੂਚੀ

3 hours ago
Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

Punjab: ਪੰਜਾਬ ਕਾਂਗਰਸ ਅੱਜ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ

3 hours ago
Hindi News
English News
Wednesday, November 11, 2026
No Result
View All Result
25 °c
Chandigarh
21 ° Thu
23 ° Fri
23 ° Sat
21 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੀ.ਸੀ.ਐਸ. ਪ੍ਰੀਖਿਆ-2018 ਦੀ ਮੁਫ਼ਤ ਕੋਚਿੰਗ ਲਈ ਬਿਨੈ-ਪੱਤਰਾਂ ਦੀ ਮੰਗ

April 12, 2018
in ਪੰਜਾਬ
ਪੀ.ਸੀ.ਐਸ. ਪ੍ਰੀਖਿਆ-2018 ਦੀ ਮੁਫ਼ਤ ਕੋਚਿੰਗ ਲਈ ਬਿਨੈ-ਪੱਤਰਾਂ ਦੀ ਮੰਗ

ਪੀ.ਸੀ.ਐਸ. ਪ੍ਰੀਖਿਆ-2018 ਦੀ ਮੁਫ਼ਤ ਕੋਚਿੰਗ ਲਈ ਬਿਨੈ-ਪੱਤਰਾਂ ਦੀ ਮੰਗ
ਚੰਡੀਗੜ੍ਹ, 12 ਅਪਰੈਲ (ਵਿਸ਼ਵ ਵਾਰਤਾ) : ਪੰਜਾਬ ਦੇ ਭਲਾਈ ਵਿਭਾਗ ਨੇ ਪੰਜਾਬ ਸਿਵਲ ਸਰਵਸਿਜ਼ ਪ੍ਰੀਖਿਆ-2018 ਦੀ ਪ੍ਰੀਖਿਆ ਦੇਣ ਦੇ ਚਾਹਵਾਨ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇ੍ਰਣੀਆਂ ਅਤੇ ਘੱਟ ਗਿਣਤੀ ਵਰਗਾਂ ਨਾਲ ਸਬੰਧਤ ਉਮੀਦਵਾਰਾਂ ਤੋਂ ਮੁਫ਼ਤ ਕੋਚਿੰਗ ਹਾਸਲ ਕਰਨ ਹਿੱਤ ਬਿਨੈ-ਪੱਤਰਾਂ ਦੀ ਮੰਗ ਕੀਤੀ ਹੈ।
ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ, ਭਲਾਈ ਵਿਭਾਗ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾ. ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼, ਫੇਸ-3-ਬੀ-2, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਪੰਜਾਬ ਸਿਵਲ ਸਰਵਿਸਿਜ਼ (ਪ੍ਰੀ) ਪ੍ਰੀਖਿਆ-2018 ਦੇ ਮੁਫ਼ਤ ਕੋਚਿੰਗ ਕੋਰਸ ਲਈ ਬਿਨੈ-ਪੱਤਰਾਂ ਮੰਗੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਪੱਕੇ ਵਸਨੀਕ, ਅਨੁਸੂਚਿਤ ਜਾਤੀਆਂ, ਹੋਰ ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਸਮੁਦਾਇ (ਮੁਸਲਿਮ, ਸਿੱਖ, ਈਸਾਈ, ਬੋਧੀ, ਪਾਰਸੀ ਅਤੇ ਜੈਨੀ) ਨਾਲ ਸਬੰਧਤ ਉਮੀਦਵਾਰਾਂ, ਜਿਨ੍ਹਾਂ ਨੇ ਗਰੈਜੂਏਸ਼ਨ ਕੀਤੀ ਹੋਵੇ, ਮੁਫ਼ਤ ਕੋਚਿੰਗ ਲਈ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦੇ ਮਾਪਿਆਂ ਦੀ ਸਾਰੇ ਸਰੋਤਾਂ ਤੋਂ ਆਮਦਨ 3 ਲੱਖ ਰੁਪਏ ਪ੍ਰਤੀ ਸਾਲ ਤੋਂ ਵਧੇਰੇ ਨਹੀਂ ਹੋਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਕੋਚਿੰਗ ਲਈ ਦੂਰ-ਦੁਰਾਡੇ ਦੇ ਉਮੀਦਵਾਰਾਂ ਲਈ ਹੋਸਟਲ ਵਿਖੇ ਰਹਿਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ।
ਬੁਲਾਰੇ ਅਨੁਸਾਰ ਉਮੀਦਵਾਰ ਦੀ ਚੋਣ ਮੈਂਟਲ ਐਬਲਿਟੀ, ਜਨਰਲ ਅਵੇਅਰਨੈਸ (ਹਿਸਟਰੀ, ਜਿਓਗ੍ਰਾਫੀ, ਇੰਡੀਅਨ ਪੋਲੀਟੀ, ਇੰਡੀਅਨ ਇਕੋਨੋਮੀ ਐਵਰੀਡੇ ਸਾਇੰਸ, ਕਰੰਟ ਈਵੈਂਟਸ) ਆਦਿ ਵਿਸ਼ਿਆਂ ਦੇ ਅਬਜੈਕਟਿਵ ਟਾਈਪ ਟੈਸਟ ਦੇ ਆਧਾਰ ’ਤੇ ਕੀਤੀ ਜਾਵੇਗੀ, ਜੋ ਕਿ 24 ਅਪਰੈਲ, 2018 ਨੂੰ ਸਵੇਰੇ 10 ਵਜੇ ਡਾ. ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼, ਮੁਹਾਲੀ ਵਿਖੇ ਆਯੋਜਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਟੈਸਟ 45 ਮਿੰਟ ਦਾ ਹੋਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਉਮੀਦਵਾਰ ਵੱਲੋਂ ਮੁਕੰਮਲ ਬਿਨੈ-ਪੱਤਰ, ਜਿਸ ਨਾਲ ਸਾਰੇ ਲੋੜੀਂਦੇ ਸਰਟੀਫਿਕੇਟ ਦੀਆਂ ਸਵੈ- ਤਸਦੀਕਸ਼ੁਦਾ ਕਾਪੀਆਂ ਨਾਲ ਨੱਥੀ ਹੋਣ, 18 ਅਪਰੈਲ, 2018 ਨੂੰ ਜਾਂ ਇਸ ਤੋਂ ਪਹਿਲਾਂ ਪ੍ਰਿੰਸੀਪਲ, ਅੰਬੇਡਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਸੰਸਥਾ, ਮੁਹਾਲੀ ਦੇ ਦਫ਼ਤਰ ਵਿਖੇ ਪਹੁੰਚ ਜਾਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ

by Ranjit Singh
November 11, 2026
0

Punjab: 79 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਲਿਸਟ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ ਵੱਲੋਂ 79 ਨਾਇਬ ਤਹਿਸੀਲਦਾਰਾਂ ਦੇ...

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

Punjab: ਸੰਗਰੂਰ ‘ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ

by Ranjit Singh
November 11, 2026
0

Punjab: ਸੰਗਰੂਰ 'ਚ ਸਵਾਰੀਆਂ ਨਾਲ ਭਰੀ PRTC ਬੱਸ ਨਾਲ ਹਾਦਸਾ, 3 ਯਾਤਰੀਆਂ ਦੀ ਮੌਤ - ਦੋ ਦਰਜਨ ਦੇ ਕਰੀਬ ਜ਼ਖਮੀ...

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ

by Ranjit Singh
November 11, 2026
0

Punjab: CM ਭਗਵੰਤ ਅੱਜ 1000 ਮੁੱਖ ਮੰਤਰੀ ਖੇਡ ਮੈਦਾਨਾਂ ਦਾ ਕਰਨਗੇ ਵਰਚੁਅਲ ਉਦਘਾਟਨ ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਫਤਹਿਗੜ੍ਹ ਸਾਹਿਬ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ

by Ranjit Singh
November 11, 2026
0

Punjab: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਮੌਕੇ ਜਥੇਦਾਰ ਗੜਗੱਜ ਵੱਲੋਂ ਸਿੱਖ ਸੰਗਤ ਨੂੰ ਵਧਾਈ ਚੰਡੀਗੜ੍ਹ, 11 ਨਵੰਬਰ...

Most Popular

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ

by Ranjit Singh
1 week ago
0

Cricket: ਭਾਰਤ-ਨਿਊਜ਼ੀਲੈਂਡ ਪਹਿਲਾ ਵਨਡੇ, ਮੀਂਹ ਕਾਰਨ ਟਾਸ ਵਿੱਚ ਦੇਰੀ ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪੰਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 