ਪੁਰਾਣੀ ਪੈਨਸ਼ਨ ਬਹਾਲੀ ਨੂੰ ਲੈ ਕੇ ਪੰਜਾਬ ਸਰਕਾਰ ਦੀ ਯੂਨੀਅਨ ਨਾਲ ਇਸ ਦਿਨ ਹੋਵੇਗੀ ਮੀਟਿੰਗ
ਚੰਡੀਗੜ੍ਹ, 13ਮਾਰਚ(ਵਿਸ਼ਵ ਵਾਰਤਾ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅਤੇ ਪੰਜਾਬ ਸਰਕਾਰ ਵਿਚਾਲੇ ਅਹਿਮ ਮੀਟਿੰਗ 16 ਮਾਰਚ ਨੂੰ ਹੋਣ ਜਾ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ, ਇਸ ਮੀਟਿੰਗ ਵਿਚ ਸਰਕਾਰ ਕੋਈ ਵੱਡਾ ਫ਼ੈਸਲਾ ਲੈ ਸਕਦੀ ਹੈ।