ਪੁਲਵਾਮਾ ਚ ਅੱਤਵਾਦੀਆਂ ਤੇ ਫ਼ੌਜ ਵਿਚਕਾਰ ਮੁੱਠਭੇੜ ਜਾਰੀ ਹੈ ਜਾਣਕਾਰੀ ਮੁਤਾਬਿਕ ਮੁੱਠਭੇੜ ਚ ਚਾਰ ਜਵਾਨ ਸ਼ਹੀਦ ਹੋ ਗਏ ਹਨ ਸ਼ਹੀਦਾਂ ਚ ਇਕ ਮੇਜਰ ਜਨਰਲ ਵੀ ਸ਼ਾਮਿਲ ਹੈ ਫੌਜ ਨੇ ਅੱਤਵਾਦੀਆਂ ਦੀ ਘੇਰਾਬੰਦੀ ਕੀਤੀ ਹੋਈ ਹੈ ਫੌਜ ਵੱਲੋਂ ਸਰਚ ਅਭਿਆਨ ਜਾਰੀ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਮੰਤਰੀ ਅਨਮੋਲ ਗਗਨ ਮਾਨ ਨੇ ਕੀਤਾ ਸੁਆਗਤ ਚੰਡੀਗੜ੍ਹ...