ਪੁਲਵਾਮਾ, 25 ਨਵੰਬਰ – ਪੁਲਵਾਮਾ ਵਿਚ ਅੱਤਵਾਦੀਆਂ ਨੇ ਸੈਨਾ ਦੇ ਜਵਾਨ ਨੂੰ ਅਗਵਾ ਕਰਨ ਤੋਂ ਬਾਅਦ ਉਸ ਦੀ ਹੱਤਿਆ ਕਰ ਦਿੱਤੀ ਹੈ| ਸ਼ਹੀਦ ਜਵਾਨ ਦੀ ਪਹਿਚਾਣ ਇਰਫਾਨ ਦੇ ਤੌਰ ਤੇ ਹੋਈ ਹੈ, ਜੋ ਕੱਲ੍ਹ ਹੀ ਛੁੱਟੀ ਲੈ ਕੇ ਆਪਣੇ ਘਰ ਆਏ ਸਨ|
ਇਸ ਘਟਨਾ ਤੋਂ ਬਾਅਦ ਸੈਨਾ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ|
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ ਨਾਮਜ਼ਦਗੀ ਪੱਤਰ ਕੀਤਾ ਦਾਖ਼ਲ ਚੰਡੀਗੜ੍ਹ, 14ਮਈ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਰਾਣਸੀ ਤੋਂ...