
ਸ੍ਰੀਨਗਰ, 26 ਅਗਸਤ – ਕਸ਼ਮੀਰ ਦੇ ਪੁਲਵਾਮਾ ਵਿਚ ਅੱਜ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਵਿਚ ਸੈਨਾ ਦੇ 3 ਜਵਾਨ ਸ਼ਹੀਦ ਹੋ ਗਏ| ਇਸ ਦੌਰਾਨ ਮੁਕਾਬਲੇ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ| ਸੈਨਾ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਵਲੋਂ ਜ਼ਿਲ੍ਹਾ ਪੁਲਿਸ ਲਾਈਨ ਵਿਚ ਕੀਤੇ ਗਏ ਫਿਦਾਈਨ ਹਮਲੇ ਵਿਚ 3 ਜਵਾਨ ਸ਼ਹੀਦ ਹੋ ਗਏ| ਇਸ ਦੌਰਾਨ ਸੈਨਾ ਤੁਰੰਤ ਮੌਕਾ ਸੰਭਾਲਦਿਆਂ ਇਕ ਅੱਤਵਾਦੀ ਨੂੰ ਢੇਰ ਕਰ ਦਿੱਤਾ|
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 4 ਜੂਨ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...























