ਬਠਿੰਡਾ 7 ਅਪ੍ਰੈਲ (ਕੁਲਬੀਰ ਬੀਰਾ )-ਬਠਿੰਡਾ ਦੇ ਸਹਾਰਾ ਜਨ ਸੇਵਾ ਸੰਸਥਾ ਦੇ ਮੁਖੀ ਵਿਜੇ ਕੁਮਾਰ ਗੋਇਲ ਵੱਲੋਂ ਬਠਿੰਡਾ ਚ ਕਰੋਨਾ ਵਾਇਰਸ ਨੂੰ ਲੈ ਕੇ ਸਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਤੰਨਦੇਹੀ ਨਾਲ ਡਿਊਟੀ ਕਰਨ ਵਾਲੇ ਪੁਲੀਸ ਅਫਸਰਾਂ ਅਤੇ ਮੁਲਾਜ਼ਮਾ ਤੇ ਫੁੱਲਾਂ ਦੀ ਵਰਖਾ ਕੀਤੀ ਗਈ ਇਸ ਮੌਕੇ ਸੰਸਥਾ ਦੇ ਪ੍ਰਧਾਨ ਵਿਜੇ ਗੋਇਲ ਤੋਂ ਇਲਾਵਾ ਉਨ੍ਹਾਂ ਦੇ ਵਰਕਰ ਵੀ ਸਨ। ਇਸ ਤੋਂ ਇਲਾਵਾ ਪੁਲਿਸ ਜ਼ਿਲ੍ਹਾ ਮੁਖੀ ਡਾ ਨਾਨਕ ਸਿੰਘ ਅਤੇ ਸੀਨੀਅਰ ਪੁਲੀਸ ਅਫ਼ਸਰਾਂ ਅਤੇ ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕੀਤਾ ਗਿਆ l
ਚੱਕਰਵਾਤ ‘Akwan’ ਦੇ ਹੋਰ ਤੇਜ਼ ਹੋਣ ਦੀ ਸੰਭਾਵਨਾ ; 18-19 ਨਵੰਬਰ ਨੂੰ ਚੇਨਈ ਵਿੱਚ ਭਾਰੀ ਮੀਂਹ ਪੈਣ ਦੇ ਆਸਾਰ
ਚੇਨਈ, 16 ਨਵੰਬਰ (ਵਿਸ਼ਵ ਵਾਰਤਾ) - ਚੇਨਈ ਮੌਸਮ ਵਿਭਾਗ ਨੇ ਦੱਸਿਆ ਹੈ ਕਿ ਬੰਗਾਲ ਦੀ ਖਾੜੀ ਵਿੱਚ ਸੋਮਵਾਰ ਨੂੰ...





















