• Latest
  • Trending
ਪੁਲਿਸ ਦੇ ਸ਼ਿਕੰਜੇ ਵਿੱਚ ਆ ਹੀ ਗਏ ਸਾਬਕਾ ਡੀਜੀਪੀ ਸੁਮੇਧ ਸੈਣੀ

ਪੁਲਿਸ ਦੇ ਸ਼ਿਕੰਜੇ ਵਿੱਚ ਆ ਹੀ ਗਏ ਸਾਬਕਾ ਡੀਜੀਪੀ ਸੁਮੇਧ ਸੈਣੀ

5 years ago
Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

11 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

1 hour ago
JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

1 hour ago
Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ

1 hour ago
Punjab: CM ਮਾਨ ਅੱਜ ਦਿੱਲੀ ਦੌਰੇ ‘ਤੇ, ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕਰਨਗੇ ਮੁਲਾਕਾਤ

Punjab: CM ਮਾਨ ਅੱਜ ਦਿੱਲੀ ਦੌਰੇ ‘ਤੇ, ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਕਰਨਗੇ ਮੁਲਾਕਾਤ

2 hours ago
Punjab: ਪਰਮਿੰਦਰ ਝੋਟਾ ਕਤਲ ਮਾਮਲਾ: ਵਿਰੋਧ ‘ਚ ਅੱਜ ਪੰਜਾਬ ਬੰਦ

Punjab: ਪਰਮਿੰਦਰ ਝੋਟਾ ਕਤਲ ਮਾਮਲਾ: ਵਿਰੋਧ ‘ਚ ਅੱਜ ਪੰਜਾਬ ਬੰਦ

2 hours ago
Hukamnama Sri Darbar Sahib Today – 15 October 2026 | Ang 690 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 15 October 2026 | Ang 690 I ਅੱਜ ਦਾ ਹੁਕਮਨਾਮਾ

3 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

Cricket : ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਮੁਕਾਬਲਾ ਜਾਰੀ ; ਤਿੰਨ ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ : 50/0

12 hours ago
BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

BIMSTEC ਗ੍ਰਹਿ ਮੰਤਰੀਆਂ ਦੀ ਪਹਿਲੀ ਮੀਟਿੰਗ ਸੁਰੱਖਿਆ ਸਹਿਯੋਗ ਨੂੰ ਕਰੇਗੀ ਮਜ਼ਬੂਤ ​​: MEA

14 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

14 hours ago
Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

Cricket : ਭਾਰਤ ਬਨਾਮ ਵੈਸਟਇੰਡੀਜ਼ ; ਟੀ-20 ਸੀਰੀਜ਼ ਦਾ ਚੌਥਾ ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

15 hours ago
Hindi News
English News
Thursday, October 15, 2026
No Result
View All Result
24 °c
Chandigarh
24 ° Fri
25 ° Sat
25 ° Sun
25 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਦੇ ਸ਼ਿਕੰਜੇ ਵਿੱਚ ਆ ਹੀ ਗਏ ਸਾਬਕਾ ਡੀਜੀਪੀ ਸੁਮੇਧ ਸੈਣੀ

August 19, 2021
in CRIME, ਅਜੀਤਗੜ੍ਹ, ਸਿਆਸੀ, ਖਬਰਾਂ, ਚੰਡੀਗੜ੍ਹ, ਪੰਜਾਬ
ਪੁਲਿਸ ਦੇ ਸ਼ਿਕੰਜੇ ਵਿੱਚ ਆ ਹੀ ਗਏ ਸਾਬਕਾ ਡੀਜੀਪੀ ਸੁਮੇਧ ਸੈਣੀ

ਪੁਲਿਸ ਦੇ ਸ਼ਿਕੰਜੇ ਵਿੱਚ ਆ ਹੀ ਗਏ ਸਾਬਕਾ ਡੀਜੀਪੀ ਸੁਮੇਧ ਸੈਣੀ

ਸਾਢੇ ਚਾਰ ਸਾਲ ਤੋੋਂ ਆ ਰਹੇ ਸਨ ਬਚਦੇ ਗ੍ਰਿਫਤਾਰੀ ਤੋਂ  

ਗ੍ਰਿਫਤਾਰੀ ਤੋਂ ਬਾਅਦ ਵਿਜੀਲੈਂਸ ਦੀ ਹਵਾਲਾਤ ਵਿੱਚ ਹੀ ਗੁਜ਼ਾਰਨੀ ਪਈ ਰਾਤ

ਵਿਜੀਲੈਂਸ ਦੇ ਮੁੱਖੀ ਵੀ ਰਹੇ ਹਨ ਸੁਮੇਧ ਸੈਣੀ

ਵਿਜੀਲੈਂਸ ਦੇ ਅਧਿਕਾਰੀ ਰਾਤ ਤੋਂ ਹੀ ਕਰਦੇ ਰਹੇ ਆਪਣੇ ਸਾਬਕਾ ਮੁੱਖੀ ਤੋਂ ਪੁੱਛਗਿੱਛ

ਵਿਜੀਲੈਂਸ ਦੁਪਹਿਰ ਬਾਅਦ ਕਰੇਗੀ ਅਦਾਲਤ ਵਿੱਚ ਪੇਸ਼,ਮੰਗੇਗੀ ਪੁਲਿਸ ਰਿਮਾਂਡ

ਆਮ ਲੋਕਾਂ ਤੋਂ ਇਲਾਵਾ  ਵੱਖ ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਵੱਲੋਂ ਵੀ ਵਿਜੀਲੈਂਸ ਦੇ ਅਧਿਕਾਰੀਆਂ ਦੇ ਹੌੰਸਲੇ ਦੀ ਹੋ ਰਹੀ ਹੈ ਪ੍ਰਸ਼ੰਸਾ

ਪੁਲਿਸ ਦੇ ਸ਼ਿਕੰਜੇ ਵਿੱਚ ਆ ਹੀ ਗਏ ਸਾਬਕਾ ਡੀਜੀਪੀ ਸੁਮੇਧ ਸੈਣੀ

ਚੰਡੀਗੜ੍ਹ,19 ਅਗਸਤ(ਦਵਿੰਦਰਜੀਤ ਸਿੰਘ ਦਰਸ਼ੀ/ਵਿਸ਼ਵ ਵਾਰਤਾ) ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਜਿਹੜੇ ਕਿ ਆਪਣੀ ਪੂਰੀ ਨੌਕਰੀ ਦੌਰਾਨ ਪੰਜਾਬੀਆਂ ਉੱਤੇ ਅੰਨ੍ਹੇਵਾਹ ਤਸ਼ੱਦਦ ਕਰਨ ਕਰਕੇ ਅਨੇਕਾਂ ਵਿਵਾਦਾਂ ਵਿੱਚ ਘਿਰੇ ਹੋਣ ਦੇ ਬਾਵਜੂਦ ਪੁਲਸ ਦੇ ਸ਼ਿਕੰਜੇ ਤੋਂ ਬਚਦੇ ਆ ਰਹੇ ਸਨ,ਕੱਲ੍ਹ ਆਖਰਕਾਰ ਪੰਜਾਬ ਵਿਜੀਲੈਂਸ ਬਿਓਰੋ ਦੇ ਅੜਿੱਕੇ ਆ ਗਏ।ਜਦੋਂ ਉਹ ਅਦਾਲਤ ਦੇ ਹੁਕਮਾਂ ਤੇ ਉਹਨਾਂ ਵਿਰੁੱਧ ਵਿਜੀਲੈਂਸ ਵੱਲੋਂ ਬਣਾਏ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਕੇਸ ਵਿੱਚ ਹੋ ਰਹੀ ਜਾਂਚ ਦੇ ਵਿੱਚ ਸ਼ਾਮਿਲ ਹੋਣ ਲਈ ਵਿਜੀਲੈਂਸ ਭਵਨ ਪਹੁੰਚੇ। ਜਿਸ ਤਰ੍ਹਾਂ ਕਿ ਖੁਦ ਸੁਮੇਧ ਸੈਣੀ ਆਪਣੇ ਵਿਰੋਧੀਆਂ ਦੇ ਖਿਲਾਫ ਬੜੀ ਚਲਾਕੀ ਨਾਲ ਕੇਸ ਦਰਜ ਕਰਦੇ ਰਹੇ ਸਨ,ਉਹੀ ਫਾਰਮੂਲਾ ਵਿਜੀਲੈਂਸ ਅਧਿਕਾਰੀਆਂ ਨੇ ਆਪਣੇ ਸਾਬਕਾ ਮੁਖੀ ਤੇ ਵੀ ਲਾਗੂ ਕਰ ਦਿੱਤਾ। ਵਿਜੀਲੈਂਸ ਅਧਿਕਾਰੀਆਂ ਨੇ 11 ਨੰਬਰ ਐਫਆਈਆਰ ਜੋ ਕਿ ਮੋਹਾਲੀ ਦੇ ਨਾਲ ਲੱਗਦੇ ਕਸਬਾ ਕੁਰਾਲੀ ਦੇ ਇੱਕ ਜ਼ਮੀਨ ਘੋਟਾਲੇ ਨਾਲ ਸੰਬੰਧਿਤ ਹੈ ,ਵਿੱਚ ਸੁਮੇਧ ਸੈਣੀ ਨੂੰ ਨਾਮਜ਼ਦ ਕਰਕੇ ਗ੍ਰਿਫਤਾਰ ਕਰ ਲਿਆ। ਜਦੋਂਕਿ ਐਫਆਈਆਰ ਦਰਜ ਕਰਨ ਵੇਲੇ ਪਹਿਲਾਂ ਉਸਦੇ ਨਾਮ ਦਾ ਕੋਈ ਜਿਕਰ ਨਹੀਂ ਕੀਤਾ ਗਿਆ ਸੀ।

ਇਹ ਚਰਚਿਤ ਅਧਿਕਾਰੀ ਪਿਛਲੇ ਕਾਂਗਰਸ ਰਾਜ ਦੇ ਸਾਢੇ ਚਾਰ ਸਾਲਾਂ ਤੋਂ ਪੁਲਿਸ ਗ੍ਰਿਫਤਾਰੀ ਤੋਂ ਬਾਰ ਬਾਰ ਬਚਦਾ ਆ ਰਿਹਾ  ਸੀ। ਇਸ ਖਿਲਾਫ਼ ਸਭ ਤੋਂ ਪਹਿਲਾਂ ਨੌਕਰੀ ਦੌਰਾਨ ਹੀ ਆਪਣੇ ਤਿੰਨ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਅਗਵਾ ਕਰਕੇ ਤੇ ਉਹਨਾਂ ਦੇ ਵਹੀਕਲ ਸਮੇਤ ਹੀ ਉਹਨਾਂ ਨੂੰ ਖਤਮ ਕਰਨ ਦੇ ਦੋਸ਼ ਲੱਗੇ ਸਨ। ਸੀਬੀਆਈ ਨੇ ਵੀ ਉਸ ਕੇਸ ਵਿੱਚ ਇਸਨੂੰ ਦੋਸ਼ੀ ਠਹਿਰਾਇਆ ਸੀ , ਦੇ ਕੇਸ ਤੋਂ ਇਲਾਵਾ ਪੰਜਾਬ ਦੇ ਇੱਕ ਆਈਏਐਸ ਦੇ ਲੜਕੇ ਨੂੰ ਵੀ ਗੈਰਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਤੇ ਅਣਮਨੁੱਖੀ ਤਸ਼ੱਦਦ ਕਰਕੇ ਮਾਰਨ ਦੇ ਦੋਸ਼ ਅਧੀਨ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਫੇਰ ਤੋਂ ਕੇਸ ਦਰਜ ਕੀਤਾ ਗਿਆ, ਜਿਸ ਵਿੱਚ ਇਸਨੇ ਸੁਪਰੀਮ ਕੋੋਰਟ ਤੋਂ ਹੀ ‘ਬਲੈਂਕਿਟ ਬੇਲ’ ਲਈ ਹੋਈ ਹੈ, ਤੋਂ ਇਲਾਵਾ ਕੈਪਟਨ ਸਰਕਾਰ ਦੌਰਾਨ ਹੀ ਚਾਰ ਹੋਰ ਕੇਸ ਜਿਨ੍ਹਾਂ ਵਿੱਚ 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਹੋੋਈ ਬੇਅਦਬੀ ਤੋਂ ਬਾਅਦ ਸ਼ਾਂਤਮਈ ਰੋਸ ਪ੍ਰਗਟ ਕਰ ਰਹੀਆਂ ਸੰਗਤਾਂ ਉੱਤੇ ਲਾਠੀਚਾਰਜ ਅਤੇ ਗੋਲੀਆਂ ਚਲਵਾਉਣ ਦੇ ਦੋਸ਼ਾਂ ਅਧੀਨ ਕੋਟਕਪੂਰਾ ਅਤੇ ਬਰਗਾੜੀ ਗੋਲੀਕਾਂਡ ਵਾਲੇ ਕੇਸਾਂ  ਵਿੱਚ ਵੀ ਦੋਸ਼ੀ ਪਾਏ ਜਾਣ ਦੇ ਬਾਵਜੂਦ ਜ਼ਮਾਨਤਾਂ ਕਰਵਾ ਕੇ ਪੁਲਿਸ ਦੇ ਸ਼ਿਕੰਜੇ ਤੋਂ ਬਚਦੇ ਚਲਦੇ ਆ ਰਹੇ ਸਨ।

ਚਰਚਿਤ ਸਿੰਘ ਸੁਮੇਧ ਸਿੰਘ ਸੈਣੀ ਦੀ ਗ੍ਰਿਫਤਾਰੀ ਨੂੰ ਲੈ ਕੇ ਪੰਜਾਬ ਦੇ ਲਗਭਗ ਹਰ ਵਰਗ ਇੱਥੋਂ ਤੱਕ ਕਿ ਸਾਰੀਆਂ ਹੀ ਸਿਆਸੀ ਪਾਰਟੀਆਂ ਦੇ ਆਗੂ ਕੋਈ ਖੁੱਲ ਕੇ ਤੇ ਕਈ ਦਬੀ ਜ਼ੁਬਾਨ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਵਿਜ਼ੀਲੈਂਸ ਦੀ ਸ਼ਲਾਘਾ ਕਰ ਰਹੇ ਹਨ। ਵਿਸ਼ਵ ਵਾਰਤਾ ਵੱਲੋਂ ਸਮਾਜ ਦੇ ਵੱਖ ਵੱਖ ਵਰਗਾਂ ਦੇ ਆਗੂਆਂ ਨਾਲ ਕੀਤੀ ਗੱਲਬਾਤ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸੁਮੇਧ ਸਿੰਘ ਸੈਣੀ  ਦੀ ਗ੍ਰਿਫਤਾਰੀ ਤੋਂ ਹਰ ਵਰਗ ਖੁਸ਼ ਹੀ ਨਜ਼ਰ ਆ ਰਿਹਾ ਹੈ ਅਤੇ ਉਹ ਸਰਕਾਰ ਤੋਂ ਇਹ ਮੰਗ ਕਰ ਰਿਹਾ ਹੈ ਕਿ ਹੁਣ ਸੁਮੇਧ ਸੈਣੀ ਵੱਲੋਂ ਕੀਤੇ ਗੁਨਾਹਾਂ ਦਾ ਖੁਲਾਸਾ ਕਰਕੇ ਸੈਣੀ ਨੂੰ ਮਿਸਾਲੀ ਸਜ਼ਾ ਜ਼ਰੂਰ ਮਿਲਣੀ ਚਾਹੀਦੀ ਹੈ ਤਾਂ ਜੋ ਅੱਗੇ ਤੋਂ ਕੋਈ ਵੀ ਵਰਦੀਧਾਰੀ ਅਧਿਕਾਰੀ ਕਾਨੂੰਨ ਦੀ ਗਲਤ ਵਰਤੋਂ ਕਰਕੇ ਬੇਦੋਸ਼ੇ ਲੋਕਾਂ ਉੱਤੇ ਅੱਤਿਆਚਾਰ ਕਰਨ ਤੋਂ ਡਰ ਖਾਵੇ।

Tags: crimekotakpuragolikandhmohaliPUNJABsumedhsaini
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

by Ranjit Singh
October 15, 2026
0

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 15, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 15 ਅਕਤੂਬਰ...

JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ

by Ranjit Singh
October 15, 2026
0

JIO ਪਲੇਟਫਾਰਮਜ਼ ਦਾ IPO 21 ਅਕਤੂਬਰ ਨੂੰ ਖੁੱਲ੍ਹੇਗਾ, 30,213 ਕਰੋੜ ਰੁਪਏ ਜੁਟਾਉਣ ਦਾ ਟੀਚਾ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਰਿਲਾਇੰਸ...

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ

by Ranjit Singh
October 15, 2026
0

Cricket: ਵੈਸਟ ਇੰਡੀਜ਼ ਨੇ ਚੌਥੇ ਟੀ-20 ਮੈਚ ਵਿੱਚ ਭਾਰਤ ਨੂੰ 24 ਦੌੜਾਂ ਨਾਲ ਹਰਾਇਆ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਵੈਸਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ

by Ranjit Singh
October 15, 2026
0

Entertainment: ਲਾਈਵ ਕੰਸਰਟ ਦੌਰਾਨ ਪਰਮੀਸ਼ ਵਰਮਾ ਨੇ ਆਪਣੀ ਗਰਲਫ੍ਰੈਂਡ ਨੂੰ ਸਟੇਜ ’ਤੇ ਬੁਲਾਇਆ ਚੰਡੀਗੜ੍ਹ, 15 ਅਕਤੂਬਰ (ਵਿਸ਼ਵ ਵਾਰਤਾ): ਪੰਜਾਬੀ ਗਾਇਕ...

Most Popular

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

by Navjot
7 days ago
0

'Selling without prescription' : ਪੁਲਿਸ ਨੇ 2 ਮੈਡੀਕਲ ਸਟੋਰਾਂ 'ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ  ਸੂਰਤ, 8 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 