ਨਵਾਂਸ਼ਹਿਰ, 29 ਜੂਨ : ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 666 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 39 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
Punjab ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
Punjab ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਫ਼ਰੀਦਕੋਟ 07 ਜਨਵਰੀ,2025 : ਕੁਲਤਾਰ ਸਿੰਘ...