• Latest
  • Trending
ਪੁਲਿਸ ਨੇ ਬਿਨਾਂ ਮਾਸਕ ਵਾਲੇ 963 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ

ਪੁਲਿਸ ਨੇ ਬਿਨਾਂ ਮਾਸਕ ਵਾਲੇ 963 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ

6 years ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

4 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

14 minutes ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

37 minutes ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

1 hour ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

2 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

2 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

3 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

4 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

4 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

5 hours ago
Hindi News
English News
Saturday, November 28, 2026
No Result
View All Result
26 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਨੇ ਬਿਨਾਂ ਮਾਸਕ ਵਾਲੇ 963 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ

May 25, 2021
in ਖਬਰਾਂ, ਪੰਜਾਬ
ਪੁਲਿਸ ਨੇ ਬਿਨਾਂ ਮਾਸਕ ਵਾਲੇ 963 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ
ਪੁਲਿਸ ਨੇ ਬਿਨਾਂ ਮਾਸਕ ਵਾਲੇ 963 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ
ਪੁਲਿਸ ਨੇ ਬਿਨਾਂ ਮਾਸਕ ਵਾਲੇ 963 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-41 ਦੇ ਕੀਤੇ ਚਲਾਨ
ਨਵਾਂਸ਼ਹਿਰ, 25 ਮਈ : ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 963 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 41 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।
ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
  ਉਨਾਂ ਜ਼ਿਲਾ ਵਾਸੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਖੇਤਾਂ ਵਿਚ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ। ਉਨਾਂ ਕਿਹਾ ਕਿ ਅੱਗ ਦੇ ਧੂੰਏਂ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਮਨੁੱਖ ਜੀਵਨ ਲਈ ਅਨੇਕਾਂ ਬਿਮਾਰੀਆਂ ਵੀ ਪੈਦਾ ਕਰਦਾ ਹੈ ਅਤੇ ਧਰਤੀ ’ਤੇ ਮਿੱਤਰ ਜੀਵ-ਜੰਤੂ ਵੀ ਸੜ ਜਾਂਦੇ ਹਨ। ਉਨਾਂ ਕਿਹਾ ਕਿ ਸਰਕਾਰ ਵੱਲੋਂ ਨਾੜ ਨੂੰ ਸਾੜਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੋਈ ਹੈ। ਜੇਕਰ ਫਿਰ ਵੀ ਕੋਈ ਵਿਅਕਤੀ ਅਜਿਹੀ ਗ਼ਲਤੀ ਜਾਣ-ਬੁੱਝ ਕੇ ਕਰਦਾ ਹੈ, ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

by Navjot
November 28, 2026
0

  ਮੁਰਾਦਾਬਾਦ (ਯੂਪੀ), 28 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਮੁਰਾਦਾਬਾਦ-ਹਰਿਦੁਆਰ ਹਾਈਵੇਅ 'ਤੇ ਇੱਕ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 28, 2026
0

ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਨਗਰ ਨਿਗਮ...

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

by Ranjit Singh
November 28, 2026
0

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 28 ਨਵੰਬਰ 2026...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

by Navjot
November 28, 2026
0

  ਮੁਰਾਦਾਬਾਦ (ਯੂਪੀ), 28 ਨਵੰਬਰ (ਵਿਸ਼ਵ ਵਾਰਤਾ) - ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਮੁਰਾਦਾਬਾਦ-ਹਰਿਦੁਆਰ ਹਾਈਵੇਅ 'ਤੇ ਇੱਕ...

Most Popular

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

by Ranjit Singh
1 day ago
0

Punjab: BSF ਨੇ ਭਾਰਤ-ਪਾਕਿ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 