• Latest
  • Trending
 ਪੁਲਿਸ ਨੇ ਭਾਰਤ-ਪਾਕਿ ਬਾਰਡਰ ਤੋਂ ਤਿੰਨ ਨਸ਼ਾ ਤਸਕਾਰਾਂ ਨੂੰ ਕੀਤਾ ਕਾਬੂ

 ਪੁਲਿਸ ਨੇ ਭਾਰਤ-ਪਾਕਿ ਬਾਰਡਰ ਤੋਂ ਤਿੰਨ ਨਸ਼ਾ ਤਸਕਾਰਾਂ ਨੂੰ ਕੀਤਾ ਕਾਬੂ

9 years ago
Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

10 minutes ago
Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

Vishwakarma Day: ਅੱਜ ਦੇ ਦਿਨ ਕੀਤੀ ਜਾਂਦੀ ਹੈ ਕਿਰਤ ਦੇ ਦੇਵਤਾ ਦੀ ਪੂਜਾ

42 minutes ago
Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

1 hour ago
National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

National: ਦੀਵਾਲੀ ਤੋਂ ਬਾਅਦ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

1 hour ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

2 hours ago
ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

ਮਿਸਰ ਵਿੱਚ ਰੇਲ ਹਾਦਸੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 7, 112 ਜ਼ਖ਼ਮੀ

2 hours ago
ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

2 hours ago
ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

ਦੀਵਾਲੀ ਤੋਂ ਬਾਅਦ ਪੰਜਾਬ ਵਿੱਚ ਵਧਿਆ ਪ੍ਰਦੂਸ਼ਣ ਦਾ ਪੱਧਰ ; ਕਈ ਜ਼ਿਲ੍ਹਿਆਂ ਵਿੱਚ AQI 300 ਤੋਂ ਪਾਰ

3 hours ago
ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

ਓਮਾਨ ਸਾਗਰ ਵਿੱਚ ਮਾਲਵਾਹਕ ਜਹਾਜ਼ ਨੂੰ ਅੱਗ ਲੱਗੀ; ਸਵਾਰ 22 ਲੋਕਾਂ ਨੂੰ ਸੁਰੱਖਿਅਤ ਬਚਾਇਆ ਗਿਆ

3 hours ago
ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

ਬੰਗਲਾਦੇਸ਼ ਦਾ ਵਪਾਰ ਘਾਟਾ 31 ਫੀਸਦੀ ਵਧਿਆ

3 hours ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

3 hours ago
Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 09 November 2026 | Ang 673 I ਅੱਜ ਦਾ ਹੁਕਮਨਾਮਾ

3 hours ago
Hindi News
English News
Monday, November 9, 2026
No Result
View All Result
25 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਪੁਲਿਸ ਨੇ ਭਾਰਤ-ਪਾਕਿ ਬਾਰਡਰ ਤੋਂ ਤਿੰਨ ਨਸ਼ਾ ਤਸਕਾਰਾਂ ਨੂੰ ਕੀਤਾ ਕਾਬੂ

November 18, 2017
in ਪੰਜਾਬ
 ਪੁਲਿਸ ਨੇ ਭਾਰਤ-ਪਾਕਿ ਬਾਰਡਰ ਤੋਂ ਤਿੰਨ ਨਸ਼ਾ ਤਸਕਾਰਾਂ ਨੂੰ ਕੀਤਾ ਕਾਬੂ

ਚੰਡੀਗੜ•, 18 ਨਵੰਬਰ: (ਵਿਸ਼ਵ ਵਾਰਤਾ )ਨਸ਼ਿਆਂ ਦੇ ਵਪਾਰ ਤੇ ਤਸਕਰੀ ਵਿਰੁੱਧ ਆਪਣੀ ਮੁਹਿਮ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਫਿਰੋਜ਼ਪੁਰ ਜ਼ਿਲ•ੇ ਦੇ ਸਰਹੱਦੀ ਖੇਤਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਤਿੰਨ ਸਮਗਲਰਾਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ•ਾਂ ਵਿਚ  ਗੁਰਦੀਪ ਸਿੰਘ ਪੁੱਤਰ ਜਰਨੈਲ ਸਿੰਘ, ਮਹਾਂਵੀਰ ਸਿੰਘ ਉਰਫ਼ ਤੋਤਾ ਅਤੇ ਸੁਖਬੀਰ ਸਿੰਘ ਉਰਫ਼ ਸੋਨੀ ਪੁੱਤਰ ਨਿਰਵੈਰ ਸਿੰਘ ਨੂੰ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ ਪਰ ਮੁੱਖ ਸ਼ੱਕੀ ਬਦਨਾਮ ਤਸਕਰ ਮਨਜੀਤ ਸਿੰਘ ਉਰਫ਼ ਮੰਨਾ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲਿਸ ਦੀ ਵਿਸ਼ੇਸ਼ ਟੀਮ ਵੱਲੋਂ ਮੁੱਖ ਦੋਸ਼ੀ ਹੋਣ ਕਰਕੇ ਮੰਨੇ ਦੀ ਸਰਗਰਮੀ ਨਾਲ ਭਾਲ ਜਾਰੀ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਵਿਚ ਨਸ਼ਿਆਂ ਦੀ ਇਕੋ-ਇਕ ਸਭ ਤੋਂ ਵੱਡੀ ਖੇਪ ਨੂੰ ਕਾਬੂ ਕਰਨ ਵਿੱਚ ਪੁਲਿਸ ਤੇ ਸਰਹੱਦੀ ਸੁਰੱਖਿਆ ਬਲ (ਬੀ.ਐਸ.ਐਫ) ਦੇ ਸਾਂਝੇ ਅਪਰੇਸ਼ਨ ਨਾਲ ਅੰਜਾਮ ਤੱਕ ਪਹੁੰਚਾਇਆ ਗਿਆ।
ਬੁਲਾਰੇ ਅਨੁਸਾਰ ਡੀ.ਜੀ.ਪੀ. ਇੰਟੈਲੀਜੈਂਸ ਦਿਨਕਰ ਗੁਪਤਾ ਅਤੇ ਆਈ.ਜੀ. ਕਾਂਉਟਰ ਇੰਟੈਲੀਜੈਂਸ ਅਮਿਤ ਪ੍ਰਸ਼ਾਦ ਦੇ ਨਿਰਦੇਸ਼ਾਂ ਹੇਠ ਕਾਊਂਟਰ ਇੰਟੈਲੀਜੈਂਸ ਦੀ ਟੀਮ ਨੇ ਨਰਿੰਦਰ ਸਿੰਘ ਏ.ਆਈ.ਜੀ ਫਿਰੋਜਪੁਰ ਦੀ ਅਗਵਾਈ ਹੇਠ ਸਰਹੱਦੀ ਰੋਡ ਚੌਂਕ, ਨੇੜੇ ਬੱਸ ਅੱਡਾ ਫ਼ਿਰੋਜ਼ਪੁਰ ਵਿਖੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਪੁਲਿਸ ਨੂੰ ਸੂਹ ਮਿਲੀ ਸੀ ਕਿ ਤਸਕਰ ਮੰਨਾ ਅਤੇ ਉਸ ਦਾ ਭਰਾ ਪਿੰਡ ਗੱਟੀ ਰਾਜੋ ਕੇ ਅਤੇ ਬੀ.ਐਸ.ਐਫ ਦੀ ਚੌਕੀ ‘ਸਤਪਾਲ ਖੰਭਾ’ ਨੰਬਰ 187/11 ਦੇ ਇਲਾਕੇ ਵਿਚ ਭਾਰਤ-ਪਾਕਿ ਸਰਹੱਦ ਦੀ ਵਾੜ ਦੇ ਨੇੜੇ ਹੈਰੋਇਨ ਅਤੇ ਗੋਲਾ ਬਾਰੂਦ ਦੀ ਵੱਡੀ ਖੇਪ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨਗੇ।
ਕਾਰਵਾਈ ਸਬੰਧੀ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਪਾਕਿਸਤਾਨੀ ਤਸਕਰ ਨਵਾਬ ਆਪਣੇ ਸਾਥੀਆਂ ਸਮੇਤ ਵਾੜ ਉਪਰੋਂ ਨਸ਼ਿਆਂ ਦੀ ਖੇਪ ਸੁੱਟ ਰਿਹਾ ਸੀ ਜਿਸ ਤੇ ਬੀ.ਐਸ.ਐਫ. ਨੇ ਲਲਕਾਰਾ ਮਾਰ ਕੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਇਨਾਂ ਤਸਕਰਾਂ ਨੇ ਗੋਲੀਆਂ ਚਲਾ ਦਿੱਤੀਆਂ ਜਿਸ ਕਰਕੇ ਬੀ.ਐਸ.ਐਫ. ਜਵਾਨਾਂ ਨੇ ਵੀ ਮੋੜਵਾਂ ਜਵਾਬ ਦਿੱਤਾ। ਇਸ ਦੌਰਾਨ ਪਾਕਿਸਤਾਨੀ ਤਸਕਰ ਖੇਪ ਛੱਡ ਕੇ ਭੱਜ ਨਿੱਕਲੇ ਪਰ ਇੱਧਰੋਂ ਇਹ ਖੇਪ ਹਾਸਲ ਕਰਨ ਪੁੱਜੇ ਤਿੰਨ ਸ਼ੱਕੀ ਭਾਰਤੀ ਤਸਕਰਾਂ ਨੂੰ ਪੁਲਿਸ ਨੇ ਦਬੋਚ ਲਿਆ।
ਤਸਕਰਾਂ ਕੋਲੋਂ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਇੱਕ ਚਿੱਟੀ ਆਈ-20 ਕਾਰ, 22 ਪੈਕਿਟ ਹੈਰੋਇਨ, ਇੱਕ 9 ਐਮ.ਐਮ. ਦਾ ਪਸਤੌਲ, ਇੱਕ ਮੈਗਜ਼ੀਨ ਸਮੇਤ 11 ਜ਼ਿੰਦਾ ਕਾਰਤੂਸ ਅਤੇ ਇਕ ਪਾਕਿਸਤਾਨੀ ਸਿਮ ਕਾਰਡ ਬਰਾਮਦ ਕੀਤਾ ਹੈ। ਇਸ ਸਬੰਧੀ ਮੁਕੱਦਮਾ ਨੰਬਰ 335, ਮਿਤੀ 18-11-17 ਨੂੰ ਐਨ.ਡੀ.ਪੀ.ਅÎੈਸ. ਐਕਟ ਤਹਿਤ ਧਾਰਾ 21/25/29/61/85, ਅਸਲਾ ਕਾਨੂੰਨ ਦੀ ਧਾਰਾ 25/54/59 ਅਤੇ ਸੂਚਨਾ ਤਕਨੀਕ ਕਾਨੂੰਨ ਦੀ ਧਾਰਾ 66-ਡੀ/66-1 ਅਧੀਨ ਥਾਣਾ ਸਦਰ ਫ਼ਿਰੋਜ਼ਪੁਰ ਵਿਖੇ ਦਰਜ ਕਰ ਲਿÂਆ ਹੈ ਅਤੇ ਹੋਰ ਛਾਣਬੀਣ ਜਾਰੀ ਹੈ।
ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕਾਬੂ ਕੀਤੇ ਗਏ ਤਿੰਨੇ ਸਮਗਲਰਾਂ ਦਾ ਅਪਰਾਧਿਕ ਪਿਛੋਕੜ ਰਿਹਾ ਹੈ। ਮਨਜੀਤ ਸਿੰਘ ਉਰਫ਼ ਮੰਨਾ ‘ਤੇ 50,000 ਰੁਪਏ ਦੀ ਜਾਅਲੀ ਕਰੰਸੀ ਰੱਖਣ ਦਾ ਕੇਸ ਦਰਜ ਹੈ। ਮਹਾਂਵੀਰ ਸਿੰਘ ਉਰਫ਼ ਤੋਤਾ ਤੋਂ 15 ਕਿੱਲੋ ਹੈਰੋਇਨ ਦੀ ਬਰਾਮਦਗੀ  ਹੋਣ ਕਰਕੇ ਐਨ.ਡੀ.ਪੀ.ਅÎੈਸ. ਐਕਟ ਤਹਿਤ ਥਾਣਾ ਮਕਬੂਲਪੁਰਾ ਵਿਖੇ ਮਾਮਲਾ ਦਰਜ ਹੈ ਜਿਸ ਵਿੱਚ ਉਸਨੂੰ 15 ਸਾਲ ਦੀ ਜੇਲ• ਹੋ ਚੁੱਕੀ ਹੇ। ਇਸ ਤੋਂ ਪਹਿਲਾਂ ਵੀ ਸਾਲ 2008 ਵਿੱਚ ਮਹਾਂਬੀਰ ਵਿਰੁੱਧ ਥਾਣਾ ਲੋਪੋਕੇ ਜ਼ਿਲ•ਾ ਅੰਮ੍ਰਿਤਸਰ ਵਿਖੇ 15 ਕਿੱਲੋ ਹੈਰੋਇਨ ਦੀ ਬਰਾਮਦਗੀ ਹੋਣ ਕਰਕੇ ਐਨ.ਡੀ.ਪੀ.ਅÎੈਸ. ਐਕਟ ਤਹਿਤ 15 ਸਾਲ ਦੀ ਕੈਦ ਹੋਈ ਹੈ ਅਤੇ ਉਹ ਅੱਜ ਕੱਲ• ਫਰੀਦਕੋਟ ਜੇਲ• ਤੋਂ 42 ਦਿਨਾਂ ਦੀ ਪੈਰੋਲ ‘ਤੇ ਆਇਆ ਹੋਇਆ ਸੀ। ਇਸ ਤੋਂ ਇਲਾਵਾ ਸੁਖਬੀਰ ਸਿੰਘ ਉੱਪਰ 2003 ਵਿੱਚ 2 ਕਿੱਲੋ ਹੈਰੋਇਨ ਦੀ ਬ੍ਰਾਮਦਗੀ ਕਾਰਨ ਥਾਣਾ ਡੀ.ਆਰ.ਆਈ. ਦਿੱਲੀ ਵਿੱਚ ਐਨ.ਡੀ.ਪੀ.ਅÎੈਸ. ਐਕਟ ਅਧੀਨ ਮਾਮਲਾ ਦਰਜ ਹੈ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ

by Ranjit Singh
November 9, 2026
0

Punjab: ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਦੇਹਾਂਤ - 85 ਸਾਲ ਦੀ ਉਮਰ ਵਿੱਚ ਲਏ ਆਖਰੀ ਸਾਹ...

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ

by Navjot
November 9, 2026
0

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News) ਹੇਠ ਦਿੱਤੇ ਅਨੁਸਾਰ ਹਨ…..   Hukamnama Sri...

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਅਹਿਮਦਾਬਾਦ ਵਿੱਚ ਵੱਡੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

by Navjot
November 9, 2026
0

  ਅਹਿਮਦਾਬਾਦ, 9 ਨਵੰਬਰ (ਵਿਸ਼ਵ ਵਾਰਤਾ)  ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਗੁਜਰਾਤ ਦੇ ਅਹਿਮਦਾਬਾਦ ਵਿੱਚ ਕਈ ਉਦਘਾਟਨੀ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Ranjit Singh
November 9, 2026
0

Punjab: ਦੀਵਾਲੀ ਵਾਲੀ ਰਾਤ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ): ਦੀਵਾਲੀ ਦੀ ਰਾਤ ਨੂੰ ਅੰਮ੍ਰਿਤਸਰ...

Most Popular

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ ਕੀਤੇ

by Navjot
4 weeks ago
0

ਪ੍ਰਧਾਨ ਮੰਤਰੀ ਮੋਦੀ ਨੇ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਦਲ ਨਾਲ ਕੀਤੀ ਮੁਲਾਕਾਤ ; ਵਿਸ਼ੇਸ਼ ਯਾਦਗਾਰੀ ਚਿੰਨ੍ਹ ਪ੍ਰਾਪਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 