• Latest
  • Trending
ਪੁਲਿਸ ਮੁਲਾਜ਼ਮਾਂ ਨੇ ਨਾਕੇ ਉੱਪਰ ਨਿਭਾਈਆਂ ਵਧੀਆ ਸੇਵਾਵਾਂ

ਪੁਲਿਸ ਮੁਲਾਜ਼ਮਾਂ ਨੇ ਨਾਕੇ ਉੱਪਰ ਨਿਭਾਈਆਂ ਵਧੀਆ ਸੇਵਾਵਾਂ

7 years ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

10 minutes ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

21 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

1 hour ago
ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

ਤਾਮਿਲਨਾਡੂ ਵਿੱਚ ਬਰਡ ਫਲੂ ਦੀ ਨਿਗਰਾਨੀ ਤੇਜ਼ ; ਕੁਡਾਲੋਰ ਵਿੱਚ 40,000 ਮੁਰਗੀਆਂ ਨੂੰ ਮਾਰਿਆ ਗਿਆ

1 hour ago
ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

ਕਾਂਗੋ ਵਿੱਚ ਈਬੋਲਾ ਦਾ ਪ੍ਰਕੋਪ ਦੂਰ-ਦੁਰਾਡੇ ਇਲਾਕਿਆਂ ਤੱਕ ਫੈਲਿਆ ; ਮਰਨ ਵਾਲਿਆਂ ਦੀ ਗਿਣਤੀ 5,500 ਤੋਂ ਪਾਰ

2 hours ago
26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

26 ਨਵੰਬਰ ਨੂੰ ‘ਆਪ‘ ਦੇ 14ਵੇਂ ਸਥਾਪਨਾ ਦਿਵਸ ’ਤੇ ਮੋਗਾ ਵਿੱਚ ਹੋਵੇਗੀ ਵੱਡੀ ਰੈਲੀ ; ਪਾਰਟੀ ਆਪਣੇ ਚੋਣ ਪ੍ਰਚਾਰ ਦਾ ਕਰੇਗੀ ਰਸਮੀ ਆਗਾਜ਼

2 hours ago
SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

SGPC ਚੋਣਾਂ ਲਈ ਸੰਸਦ ਭਵਨ ਤੱਕ ਮਾਰਚ ਕਰੇਗਾ ਪੁਨਰ ਸੁਰਜੀਤ : ਗਿਆਨੀ ਹਰਪ੍ਰੀਤ ਸਿੰਘ

3 hours ago
ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

ਫਿਰੋਜ਼ਪੁਰ-ਫਾਜ਼ਿਲਕਾ ਹਾਈਵੇਅ ‘ਤੇ ਵਾਪਰਿਆ ਭਿਆਨਕ ਸੜਕ ਹਾਦਸਾ ; ਤਿੰਨ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ, 10 ਤੋਂ ਵੱਧ ਜ਼ਖਮੀ

4 hours ago
ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

ਬਦਰੀਨਾਥ ਧਾਮ ਦੇ ਕਪਾਟ ਅੱਜ ਹੋ ਜਾਣਗੇ ਬੰਦ 

4 hours ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,972 ਮਾਮਲੇ ਦਰਜ; 2,219 ਘਟਨਾਵਾਂ ਵਿੱਚ ਲਗਾਏ ਗਏ ਜੁਰਮਾਨੇ

4 hours ago
ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

ਭਾਰਤ ਅਤੇ ਮਿਸਰ ਨੇ ਵਪਾਰ ਅਤੇ ਨਿਵੇਸ਼ ਨੂੰ ਮਜ਼ਬੂਤ ​​ਕਰਨ ਦੇ ਮੌਕਿਆਂ ‘ਤੇ ਕੀਤੀ ਚਰਚਾ 

4 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
19 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਮੁਲਾਜ਼ਮਾਂ ਨੇ ਨਾਕੇ ਉੱਪਰ ਨਿਭਾਈਆਂ ਵਧੀਆ ਸੇਵਾਵਾਂ

April 17, 2020
in ਖਬਰਾਂ, ਪੰਜਾਬ
ਪੁਲਿਸ ਮੁਲਾਜ਼ਮਾਂ ਨੇ ਨਾਕੇ ਉੱਪਰ ਨਿਭਾਈਆਂ ਵਧੀਆ ਸੇਵਾਵਾਂ

ਪਿੰਡ ਧੁੱਪਸੜੀ ਦੀ ਪੰਚਾਇਤ ਤੇ ਮੋਹਤਬਰਾਂ ਨੇ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ

ਬਟਾਲਾ, 17 ਅਪ੍ਰੈਲ (  ਵਿਸ਼ਵ ਵਾਰਤਾ  ) – ਕਾਹਨੂੰਵਾਨ ਰੋਡ ਬਟਾਲਾ ਵਿਖੇ ਹੰਸਲੀ ਪੁਲ ’ਤੇ ਬਟਾਲਾ ਪੁਲਿਸ ਵਲੋਂ ਲਗਾਏ ਨਾਕੇ ਉੱਪਰ ਪੁਲਿਸ ਮੁਲਾਜ਼ਮ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਪੁਲਿਸ ਮੁਲਾਜ਼ਮਾਂ ਵਲੋਂ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਡਿਊਟੀ ਨੂੰ ਆਸ-ਪਾਸ ਦੇ ਇਲਾਕੇ ਦੇ ਲੋਕਾਂ ਨੇ ਸਰਾਹਿਆ ਹੈ। ਧੁੱਪਸੜੀ ਪਿੰਡ ਦੀ ਸਰਪੰਚ ਬਲਜਿੰਦਰ ਕੌਰ ਦੀ ਅਗਵਾਈ ਹੇਠ ਸਾਬਕਾ ਸਰਪੰਚ ਬੂਟਾ ਸਿੰਘ ਤੇ ਬੈਸਟ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਧੱੁਪਸੜੀ ਵੱਲੋਂ ਪੁਲਿਸ ਮੁਲਾਜ਼ਮਾਂ ਨੂੰ ਚੰਗੀਆਂ ਸੇਵਾਵਾਂ ਦੇਣ ਲਈ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਾਬਕਾ ਸਰਪੰਚ ਬੂਟਾ ਸਿੰਘ ਨੇ ਬੋਲਦਿਆਂ ਕਿਹਾ ਕਿ ਪੰਜਾਬ ਪੁਲਿਸ ਨੇ ਕਰਫਿਊ ਨੂੰ ਲਾਗੂ ਕਰਾਉਣ ਲਈ ਆਪਣੀ ਡਿਊਟੀ ਪੂਰੀ ਜ਼ਿੰਮੇਵਾਰੀ ਨਾਲ ਨਿਭਾਈ ਹੈ ਅਤੇ ਉਨਾਂ ਦੀ ਇਹ ਸੇਵਾ ਸਲਾਹਉਣ ਯੋਗ ਹੈ। ਉਨਾਂ ਨੇ ਕਿਹਾ ਕਿ ਐੱਸ.ਐੱਸ.ਪੀ ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਦੀ ਅਗਵਾਈ ਹੇਠ ਪੁਲਿਸ ਕਰਮਚਾਰੀ ਜਿਥੇ ਕਰਫਿਊ ਨੂੰ ਲਾਗੂ ਕਰ ਰਹੇ ਹਨ ਓਥੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਵੀ ਜਾਗਰੂਕ ਕਰ ਰਹੇ ਹਨ।
ਇਸ ਮੌਕੇ ਸਰਪੰਚ ਬਲਜਿੰਦਰ ਕੌਰ ਨੇ ਵੀ ਐੱਸ.ਐੱਸ.ਪੀ ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨਾਂ ਦੀ ਸਮੁੱਚੀ ਟੀਮ ਵਲੋਂ ਕਰਫਿਊ ਦੌਰਾਨ ਵਧੀਆ ਕੰਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਕਰਫਿਊ ਦੌਰਾਨ ਆਪਣੇ ਘਰਾਂ ਵਿੱਚ ਹੀ ਰਹਿਣਾ ਚਾਹੀਦਾ ਹੈ।
ਇਸ ਮੌਕੇ ਲੇਡੀ ਕਾਂਸਟੇਬਲ ਬਲਜੀਤ ਕੌਰ, ਏ.ਐੱਸ.ਆਈ. ਅਜੀਤ ਸਿੰਘ, ਏ.ਐੱਸ.ਆਈ. ਭੁਪਿੰਦਰ ਸਿੰਘ, ਏ.ਐੱਸ.ਆਈ. ਗੁਰਮੀਤ ਸਿੰਘ, ਏ.ਐੱਸ.ਆਈ. ਦਲਜੀਤ ਸਿੰਘ ਨੂੰ ਸਾਬਕਾ ਸਰਪੰਚ ਬੂਟਾ ਸਿੰਘ ਤੇ ਬੈਸਟ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਧੁੱਪਸੜੀ ਵੱਲੋਂ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗ੍ਰਾਮ ਪੰਚਾਇਤ ਧੁੱਪਸੜੀ ਤੋਂ ਗੁਰਬਚਨ ਸਿੰਘ, ਮੁਖਤਾਰ ਸਿੰਘ, ਅਵਤਾਰ ਸਿੰਘ, ਜਸਕੀਰਤ ਸਿੰਘ, ਰਾਜਵਿੰਦਰ ਸਿੰਘ, ਗੁਰਮੀਤ ਸਿੰਘ, ਪ੍ਰੀਤਮ ਸਿੰਘ ਆਦਿ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

by Navjot
November 16, 2026
0

  ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੇ ਮੋਹਾਲੀ ਵਿੱਚ 'ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ' (GMADA ) ਨਾਲ ਜੁੜੇ ਇੱਕ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
November 16, 2026
0

ਚੰਡੀਗੜ੍ਹ, 16 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
November 16, 2026
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

by Navjot
November 16, 2026
0

ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ)  ਥਾਈਲੈਂਡ ਦੇ ਪ੍ਰਸਿੱਧ ਸੈਰ-ਸਪਾਟਾ ਸਥਾਨ ਫੁਕੇਟ ਵਿੱਚ ਸੋਮਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਸਵੇਰੇ ਤੜਕੇ...

Most Popular

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ ਮਾਨ

by Jaspreet Kaur
4 weeks ago
0

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ: ਮੁੱਖ ਮੰਤਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 