• Latest
  • Trending
ਪੁਲਿਸ ਵੱਲੋਂ ਇਕ ਸਨੈਚਰ ਕਾਬੂ, ਦੋ ਹੋਰ ਮਾਮਲੇ ਕੀਤੇ ਹੱਲ

5 years ago
ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

21 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

27 minutes ago
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

41 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

58 minutes ago
ਮਾਨ ਸਰਕਾਰ ਦੇ ਫਾਸਟਟਰੈਕ ਪੋਰਟਲ ਨੇ ‘ਈਜ਼ ਆਫ਼ ਡੂਇੰਗ ਬਿਜ਼ਨਸ’ ਤਹਿਤ ਨਵੇਂ ਮਾਪਦੰਡ ਸਥਾਪਤ ਕੀਤੇ; 16 ਮਹੀਨਿਆਂ ਵਿੱਚ 20 ਹਜ਼ਾਰ ਤੋਂ ਵੱਧ ਪ੍ਰਵਾਨਗੀਆਂ ਜਾਰੀ

1 hour ago
ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਨਵੇਂ ਏਅਰ ਚੀਫ਼ ਮਾਰਸ਼ਲ ਆਸ਼ੂਤੋਸ਼ ਦੀਕਸ਼ਿਤ ਨੇ ਸੰਭਾਲਿਆ ਅਹੁਦਾ

‘ਡ੍ਰੀਮ ਮੇਕਰਸ’ ਨਿਵੇਸ਼ ਧੋਖਾਧੜੀ ਮਾਮਲੇ ਵਿੱਚ ਈ.ਡੀ. ਨੇ 85.19 ਕਰੋੜ ਰੁਪਏ ਦੀ ਜਾਇਦਾਦ ਕੀਤੀ ਕੁਰਕ 

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

3 hours ago
ਆਯੁਸ਼ ਮੰਤਰਾਲੇ ਨੇ ਰਾਸ਼ਟਰੀ ਏਕਤਾ ਦਿਵਸ ‘ਤੇ ‘Yoga for Unity’ ਨੂੰ ਕੀਤਾ ਪ੍ਰਮੋਟ

Hindi News
English News
Saturday, October 31, 2026
No Result
View All Result
22 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲਿਸ ਵੱਲੋਂ ਇਕ ਸਨੈਚਰ ਕਾਬੂ, ਦੋ ਹੋਰ ਮਾਮਲੇ ਕੀਤੇ ਹੱਲ

July 30, 2021
in CRIME, ਖਬਰਾਂ, ਪੰਜਾਬ
ਪੁਲਿਸ ਵੱਲੋਂ ਇਕ ਸਨੈਚਰ ਕਾਬੂ, ਦੋ ਹੋਰ ਮਾਮਲੇ ਕੀਤੇ ਹੱਲ

ਪੁਲਿਸ ਵੱਲੋਂ ਇਕ ਸਨੈਚਰ ਕਾਬੂ, ਦੋ ਹੋਰ ਮਾਮਲੇ ਕੀਤੇ ਗਏ ਹੱਲ

ਤਿੰਨ ਮੋਬਾਈਲ, ਐਕਟਿਵਾ ਸਕੂਟਰ, 165 ਨਸ਼ੀਲੀਆਂ ਗੋਲੀਆਂ ਅਤੇ 11 ਟੀਕੇ ਕੀਤੇ ਜ਼ਬਤ

ਕਪੂਰਥਲਾ, 30 ਜੁਲਾਈ(ਵਿਸ਼ਵ ਵਾਰਤਾ)ਸੇਫ ਸਿਟੀ ਪ੍ਰੋਜੈਕਟ ਤਹਿਤ ਸਨੈਚਰਾਂ ‘ਤੇ ਕਾਰਵਾਈ ਜਾਰੀ ਰੱਖਦਿਆਂ ਕਪੂਰਥਲਾ ਪੁਲਿਸ ਨੇ ਇਕ ਸਨੈਚਰ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਦੇ ਕੋਲੋਂ ਤਿੰਨ ਮੋਬਾਈਲ, ਇੱਕ ਚੋਰੀ ਦਾ ਐਕਟਿਵਾ ਸਕੂਟਰ, 165 ਨਸ਼ੀਲੀਆਂ ਗੋਲੀਆਂ ਅਤੇ 11 ਟੀਕੇ ਬਰਾਮਦ ਕੀਤੇ ਹਨ।

ਗ੍ਰਿਫਤਾਰ ਕੀਤੇ ਦੋਸ਼ੀ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਮੰਗਾ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਲੋਧੀ ਭੁਲਾਣਾ ਸੁਲਤਾਨਪੁਰ ਲੋਧੀ ਕਪੂਰਥਲਾ ਵਜੋਂ ਹੋਈ ਹੈ।

ਇੱਕ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਸੀਨੀਅਰ ਸੁਪਰਡੈਂਟ ਪੁਲਿਸ (ਐਸਐਸਪੀ) ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਸੇਫ ਸਿਟੀ ਪ੍ਰੋਜੈਕਟ ਜੂਨ ਵਿੱਚ ਸ਼ਹਿਰ ਵਿੱਚ ਸ਼ੁਰੂ ਕੀਤਾ ਗਿਆ ਸੀ ਜਿਸ ਦੇ ਤਹਿਤ ਨਵੀਂ ਪੀਸੀਆਰ ਗਸ਼ਤ ਮੋਟਰਸਾਈਕਲ ਟੀਮਾਂ ਨੂੰ ਹਰ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਲਈ ਤਾਇਨਾਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸਮਾਜ ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਨਜ਼ਦੀਕੀ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਸਨ।

ਐਸਐਸਪੀ ਨੇ ਦੱਸਿਆ ਕਿ ਸਨੈਚਿੰਗ ਪ੍ਰਭਾਵਿਤ ਖੇਤਰਾਂ ਦੀ ਚੈਕਿੰਗ ਦੌਰਾਨ ਸੀਆਈਏ ਸਟਾਫ ਕਪੂਰਥਲਾ ਦੀ ਟੀਮ ਨੇ ਮਨਪ੍ਰੀਤ ਸਿੰਘ ਮੰਗਾ ਨੂੰ ਕੁਸ਼ਟ ਆਸ਼ਰਮ ਦੇ ਕੋਲ ਰੋਕਿਆ ਅਤੇ ਉਸ ਕੋਲੋਂ ਤਿੰਨ ਖੋਹ ਕੀਤੇ ਮੋਬਾਈਲ ਫੋਨ, ਚੋਰੀ ਕੀਤਾ ਹੋਇਆ ਐਕਟਿਵਾ ਸਕੂਟਰ, 165 ਨਸ਼ੀਲੀ ਗੋਲੀਆਂ ਅਤੇ 11 ਟੀਕੇ ਬਰਾਮਦ ਕੀਤੇ।

“ਮੁਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਆਪਣੇ ਜੁਰਮ ਦਾ ਇਕਬਾਲ ਕੀਤਾ ਅਤੇ ਖੁਲਾਸਾ ਕੀਤਾ ਕਿ ਉਹ ਪਿਛਲੇ ਮਹੀਨੇ ਹੀ ਜ਼ਮਾਨਤ’ ਤੇ ਰਿਹਾਅ ਹੋ ਕੇ ਆਇਆ ਸੀ ਅਤੇ ਬਾਹਰ ਆ ਕੇ ਉਸਨੇ ਦੁਬਾਰਾ ਚੋਰੀ ਤੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿਤਾ ਸੀ। ”, ਐਸਐਸਪੀ ਖੱਖ ਨੇ ਦੱਸਿਆ।

ਐਸਐਸਪੀ ਨੇ ਦੱਸਿਆ ਕਿ ਦੋਸ਼ੀ ਨੇ ਬਸਤੀ ਬਾਵਾ ਖੇਲ ਖੇਤਰ ਤੋਂ ਐਕਟਿਵਾ ਸਕੂਟਰ (ਪੀਬੀ 08 ਸੀਵਾਈ 8166) ਚੋਰੀ ਕੀਤਾ ਸੀ ਅਤੇ ਲੰਬਾ ਪਿੰਡ ਤੋਂ ਇੱਕ ਮੋਬਾਈਲ ਫ਼ੋਨ, ਕਰਤਾਰਪੁਰ ਧਰਮ ਕੰਡਾ ਨੇੜੇ ਤੋਂ ਦੂਸਰਾ ਫ਼ੋਨ ਅਤੇ ਤੀਜਾ ਫ਼ੋਨ ਕਪੂਰਥਲਾ ਵਿੱਚ ਇੱਕ ਦੁਕਾਨ ਦੇ ਬਾਹਰ ਗੇਮ ਖੇਡ ਰਹੇ ਲੜਕੇ ਤੋਂ ਖੋਹ ਲਿਆ ਸੀ।

ਉਨ੍ਹਾਂ ਦੱਸਿਆ ਕਿ ਉਸ ਖ਼ਿਲਾਫ਼ ਧਾਰਾ 22,61,85 ਐਨਡੀਪੀਐਸ ਅਤੇ 411 ਆਈਪੀਸੀ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਉਸ ਨੂੰ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਅਤੇ ਬ੍ਰਾਮਦਗੀ ਲਈ ਰਿਮਾਂਡ ‘ਤੇ ਲਿਜਾਇਆ ਜਾਵੇਗਾ।

ਐਸਐਸਪੀ ਨੇ ਅੱਗੇ ਕਿਹਾ ਕਿ ਸੇਫ ਸਿਟੀ ਪ੍ਰੋਜੈਕਟ ਚੰਗੇ ਨਤੀਜੇ ਲੈ ਕੇ ਆ ਰਿਹਾ ਹੈ ਅਤੇ ਆਮ ਲੋਕਾਂ ਲਈ ਪ੍ਰਭਾਵਸ਼ਾਲੀ ਪੁਲਿਸਿੰਗ ਨੂੰ ਯਕੀਨੀ ਬਣਾਉਣ ਲਈ ਹੋਰ ਯਤਨ ਕੀਤੇ ਜਾ ਰਹੇ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
October 31, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ ਬਣਾਉਣ ਲਈ ਜ਼ਿਲ੍ਹਾ ਪੱਧਰੀ ਕਾਡਰ ਬਹਾਲ

by Ankit
October 31, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋਆਂ ਨੂੰ ਵੱਡੀ ਰਾਹਤ; ਪ੍ਰਸ਼ਾਸਕੀ ਕਾਰਜ-ਕੁਸ਼ਲਤਾ ਯਕੀਨੀ...

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

by Navjot
October 31, 2026
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਅੱਜ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲਿਆਂ ਬਾਰੇ ਵਿੱਤ ਮੰਤਰੀ...

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

by Ankit
October 31, 2026
0

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ ਸਥਾਪਤ

by Ankit
October 31, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਸ਼ਾ ਤਸਕਰੀ ਦੇ ਕੇਸਾਂ ਦੇ ਤੇਜ਼ੀ ਨਾਲ ਨਿਪਟਾਰੇ ਲਈ ਇਤਿਹਾਸਕ ਕਦਮ; 35 ਵਿਸ਼ੇਸ਼ ਐੱਨ.ਡੀ.ਪੀ.ਐੱਸ. ਅਦਾਲਤਾਂ ਹੋਣਗੀਆਂ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
1 week ago
0

ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 