• Latest
  • Trending
ਪੁਲੀਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਅਤੇ ਐਕਟਿਵਾ ਸਮੇਤ ਕੀਤਾ ਕਾਬੂ  

ਪੁਲੀਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਅਤੇ ਐਕਟਿਵਾ ਸਮੇਤ ਕੀਤਾ ਕਾਬੂ  

4 years ago
UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

5 minutes ago
ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

27 minutes ago
ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

1 hour ago
ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

1 hour ago
ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

ਪੰਜਾਬ ‘ਚ ਸਿਆਸੀ ਸਰਗਰਮੀਆਂ ਤੇਜ਼! ਪੰਜਾਬ ਦੇ 3 ਰੋਜ਼ਾ ਦੌਰੇ ‘ਤੇ ਆਉਣਗੇ ਭਾਜਪਾ ਆਗੂ ਨਿਤਿਨ ਨਿਬਿਨ

2 hours ago
CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ:  ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

CA ਫਾਈਨਲ ਪ੍ਰੀਖਿਆ 2026 ਦੇ ਨਤੀਜੇ ਜਾਰੀ: ਪਟਿਆਲਾ ਦੇ ਨੂਰ ਸਿੰਗਲਾ ਨੇ ਹਾਸਲ ਕੀਤਾ ਆਲ ਇੰਡੀਆ ਰੈਂਕ 1

3 hours ago
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

3 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

3 hours ago
ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

ਅਧੂਰੀ ਵੀਡੀਓ ਦਿਖਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕਾਂਗਰਸ ਦੀ ਸਾਜ਼ਿਸ਼ ਬੇਨਕਾਬ : ਜਤਿੰਦਰ ਪਾਲ ਮਲਹੋਤਰਾ

3 hours ago
ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

ਕਿਸਾਨਾਂ ਲਈ ਵੱਡੀ ਖ਼ਬਰ! ਇਸ ਦਿਨ ਜਾਰੀ ਹੋਵੇਗੀ PM-Kisan ਨਿਧੀ ਯੋਜਨਾ ਦੀ 23ਵੀਂ ਕਿਸ਼ਤ

4 hours ago
Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

Women’s T20 world Cup 2026 ਵਿਚਾਲੇ ਇਸ ਦਿੱਗਜ ਖਿਡਾਰੀ ਨੇ ਕੀਤਾ ਸੰਨਿਆਸ ਦਾ ਐਲਾਨ

5 hours ago
ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

ਸਕੂਲ ਆਫ ਐਮੀਨੈਂਸ ਖਡੂਰ ਸਾਹਿਬ ਨੂੰ ਮਿਲਿਆ ਰਾਸ਼ਟਰੀ ਪੁਰਸਕਾਰ

5 hours ago
Hindi News
English News
Thursday, June 18, 2026
No Result
View All Result
30 °c
Chandigarh
36 ° Fri
35 ° Sat
36 ° Sun
36 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਲੀਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਅਤੇ ਐਕਟਿਵਾ ਸਮੇਤ ਕੀਤਾ ਕਾਬੂ  

October 15, 2022
in CRIME, ਹੁਸਿਆਰਪੁਰ, ਖਬਰਾਂ, ਪੰਜਾਬ
ਪੁਲੀਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਅਤੇ ਐਕਟਿਵਾ ਸਮੇਤ ਕੀਤਾ ਕਾਬੂ  

ਪੁਲੀਸ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਟਰਸਾਈਕਲ ਅਤੇ ਐਕਟਿਵਾ ਸਮੇਤ ਕੀਤਾ ਕਾਬੂ  

ਹੁਸ਼ਿਆਰਪੁਰ 15 ਅਕਤੂਬਰ ( ਵਿਸ਼ਵ ਵਾਰਤਾ/ਤਰਸੇਮ ਦੀਵਾਨਾ ) ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਪ੍ਰੀਤ ਸਿੰਘ ਢਿੱਲੋਂ ਪੀ ਪੀ ਐਸ ਕਪਤਾਨ ਪੁਲਸ ਇਨਵੈਸਟੀਗੇਸ਼ਨ ਦੀ ਅਗਵਾਈ ਹੇਠ ਨਸ਼ਿਆਂ ਨੂੰ ਰੋਕਣ ਲਈ ਅਤੇ ਲੁੱਟਾਂ ਖੋਹਾਂ ਦੇ ਅਪਰਾਧਾਂ ਨੂੰ ਠੱਲ੍ਹ ਪਾਉਣ ਲਈ ਅਪਰਾਧੀਆਂ ਦੀ ਗ੍ਰਿਫ਼ਤਾਰੀ ਕਰਨ ਲਈ ਪਲਵਿੰਦਰ ਸਿੰਘ ਪੀ ਪੀ ਐੱਸ ਪੁਲਸ ਕਪਤਾਨ ਪੁਲਸ ਸਿਟੀ ਅਤੇ ਦੇਸ ਰਾਜ ਸਬ ਇੰਸਪੈਕਟਰ ਮੁੱਖ ਅਫਸਰ ਥਾਣਾ ਸਿਟੀ ਨੂੰ ਵੱਡੀ ਸਫਲਤਾ ਮਿਲੀ  ਜਦੋਂ ਕਿ ਏਐਸਆਈ ਗਗਨ ਸਿੰਘ ਸਮੇਤ ਪੁਲਸ ਪਾਰਟੀ ਧੋਬੀ ਘਾਟ ਨਾਕੇ ਤੇ ਮੌਜੂਦ ਸੀ ।ਅਧਿਕਾਰੀਆਂ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ  ਇੱਕ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਹੈ ਕਿ ਗਗਨਦੀਪ ਸਿੰਘ ਪੁੱਤਰ ਤੀਰਥ ਸਿੰਘ ਸੰਦੀਪ ਸਿੰਘ ਪੁੱਤਰ ਕੁਲਵਿੰਦਰ ਸਿੰਘ ਵਾਸੀ ਪਿੰਡ ਖਡਿਆਲਾ ਸੈਣੀਆਂ ਥਾਣਾ ਬੁੱਲੋਵਾਲ ਹੁਸ਼ਿਆਰਪੁਰ ਜੋ ਨਸ਼ਾ ਕਰਨ ਅਤੇ ਚੋਰੀ ਕਰਨ ਦੇ ਆਦੀ ਹਨ ਅਤੇ ਮੋਟਰਸਾਈਕਲ ਤੇ ਐਕਟਿਵਾ ਵਗੈਰਾ ਚੋਰੀ ਕਰਦੇ ਹਨ ਅਤੇ ਵੇਚਦੇ ਹਨ  ਅਤੇ ਅੱਜ ਵੀ ਚੋਰੀ ਦਾ ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਰੰਗ ਕਾਲਾ ਤੇ ਆ ਰਹੇ ਹਨ ਜਿਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ  । ਏਐਸਆਈ ਨੇ ਸਾਥੀ ਕਰਮਚਾਰੀਆਂ ਨਾਲ ਨਾਕੇ ਤੇ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਇੱਕ ਮੋਟਰਸਾਈਕਲ ਤੇ ਮੋਨਾ ਨੌਜਵਾਨ ਅਤੇ ਇਕ ਸਰਦਾਰ ਨੌਜਵਾਨ  ਆਉਂਦੇ ਦਿਖਾਈ ਦਿੱਤੇ  ਜਿਨ੍ਹਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਅਤੇ ਮੋਟਰਸਾਈਕਲ ਦੇ ਕਾਗਜ਼ਾਤ ਚੈੱਕ ਕਰਵਾਉਣ ਲਈ ਕਿਹਾ ਗਿਆ ਜੋ ਕਾਗਜਾ ਸਬੰਧੀ ਅਤੇ ਮੋਟਰ ਸਾਇਕਲ ਸੰਬੰਧੀ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ ਜਿਸ ਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਦਾ ਪਤਾ  ਪੁੱਛਿਆ ਗਿਆ ਤਾਂ ਉਨ੍ਹਾਂ ਨੌਜਵਾਨਾਂ ਨੇ ਆਪਣਾ ਨਾਮ ਸੰਦੀਪ ਸਿੰਘ ਅਤੇ ਗਗਨਦੀਪ ਸਿੰਘ ਉਕਤ ਦੱਸਿਆ ਉਨ੍ਹਾਂ ਦੱਸਿਆ ਕਿ  ਇਹ ਦੋਨੋਂ ਉਹੀ ਨੌਜਵਾਨ ਸਨ ਜਿਨ੍ਹਾਂ ਬਾਰੇ  ਮੁਖ਼ਬਰ ਨੇ ਇਤਲਾਹ ਦਿੱਤੀ ਸੀ ਜਿਸ ਤੇ ਏਐਸਆਈ ਵੱਲੋਂ ਸਖ਼ਤੀ ਨਾਲ ਪੁੱਛਗਿੱਛ ਕਰਨ ਤੇ ਉਨ੍ਹਾਂ ਦੱਸਿਆ ਕਿ ਇਹ ਮੋਟਰਸਾਈਕਲ ਉਨ੍ਹਾਂ ਵੱਲੋਂ  5/6 ਮਹੀਨੇ ਪਹਿਲਾਂ ਸਿਵਲ ਹਸਪਤਾਲ ਲਾਗਿਓਂ ਚੋਰੀ ਕੀਤਾ ਸੀ ਜਿਸ ਦੀ ਨੰਬਰ ਪਲੇਟ ਉਨ੍ਹਾਂ ਵਲੋਂ ਲਾ ਦਿੱਤੀ ਗਈ ਜਿਸ ਦਾ ਨੰਬਰ ਹੁਣ ਉਨ੍ਹਾਂ ਨੂੰ ਯਾਦ ਨਹੀਂ ਹੈ ਜਿਸ ਤੇ ਏਐਸਆਈ ਗਗਨ ਸਿੰਘ ਵਲੋਂ ਸੰਦੀਪ ਸਿੰਘ ਅਤੇ ਗਗਨਦੀਪ  ਉਕਤ ਨੂੰ ਗ੍ਰਿਫ਼ਤਾਰ ਕਰ ਕੇ ਮੁਕੱਦਮਾ ਕੀਤਾ ਗਿਆ ਉਹਨਾ ਦੱਸਿਆ ਕਿ  ਉਕਤ ਵਿਅਕਤੀਆ ਤੂੰ ਗਹਿਰਾਈ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ ਤਾਂ ਜੋ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਚੋਰੀਆਂ ਦਾ ਪਤਾ ਕੀਤਾ ਜਾ ਸਕੇ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

by Jaspreet Kaur
June 18, 2026
0

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ - ਬੱਚੇ ਨਹੀਂ ਚਲਾ ਸਕਣਗੇ ਇੰਸਟਾਗ੍ਰਾਮ...

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ

by Jaspreet Kaur
June 18, 2026
0

ਲੈਂਟਰ ਡਿੱਗਣ ਕਾਰਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਦਾ ਦਿਹਾਂਤ ਅੰਮ੍ਰਿਤਸਰ, 18 ਜੂਨ 2026 (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਮਕਾਨ ਦਾ...

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ ‘ਚ ਮੌਤ

by Jaspreet Kaur
June 18, 2026
0

ਬਰਨਾਲਾ ਦੇ ਅਗਨੀਵੀਰ ਜਵਾਨ ਦੀ ਉੱਤਰ ਪ੍ਰਦੇਸ਼ 'ਚ ਮੌਤ ਬਰਨਾਲਾ, 18 ਜੂਨ 2026 (ਵਿਸ਼ਵ ਵਾਰਤਾ): 22 ਸਾਲਾ ਨੌਜਵਾਨ ਅਗਨੀਵੀਰ ਜਵਾਨ...

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ

by Ankit
June 18, 2026
0

ਪੰਜਾਬ ਵਿਧਾਨ ਸਭਾ ਸਪੀਕਰ ਨੇ ਆਲ ਇੰਡੀਆ ਸੀ.ਏ. ਫਾਈਨਲ ਪ੍ਰੀਖਿਆ ਚੋਂ ਮੋਹਰੀ ਰਹਿਣ ਵਾਲੇ ਨੂਰ ਸਿੰਗਲਾ ਨੂੰ ਵਧਾਈ ਦਿੱਤੀ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ‘ਤੇ ਪਾਬੰਦੀ

by Jaspreet Kaur
June 18, 2026
0

UAE ਵਿੱਚ 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ - ਬੱਚੇ ਨਹੀਂ ਚਲਾ ਸਕਣਗੇ ਇੰਸਟਾਗ੍ਰਾਮ...

Most Popular

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

by Ranjit Singh
3 weeks ago
0

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ): ਪੰਜਾਬ ਨਗਰ ਨਿਗਮ ਚੋਣਾਂ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 