• Latest
  • Trending
ਪੁਸਤਕ ‘ਕੁਨਮੁਨ ਨਾਨੀ ਅਤੇ ਕਲੋਲਾਂ’ ਹੋਈ ਲੋਕ ਅਰਪਣ

ਪੁਸਤਕ ‘ਕੁਨਮੁਨ ਨਾਨੀ ਅਤੇ ਕਲੋਲਾਂ’ ਹੋਈ ਲੋਕ ਅਰਪਣ

9 years ago
ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

30 minutes ago
ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 139ਵਾਂ ਦਿਨ: ਪੰਜਾਬ ਪੁਲਿਸ ਵੱਲੋਂ 469 ਥਾਈਂ ਛਾਪੇਮਾਰੀ; 263 ਗ੍ਰਿਫ਼ਤਾਰ

44 minutes ago
ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

ਭਗਵੰਤ ਮਾਨ ਸਰਕਾਰ ਗੱਲਬਾਤ ਅਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਿੱਖਿਆ ਵਿਭਾਗ ਦੀਆਂ 5 ਯੂਨੀਅਨਾਂ ਨਾਲ ਮੀਟਿੰਗਾਂ

47 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

59 minutes ago
ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

ਸ਼੍ਰੋਮਣੀ ਕਮੇਟੀ ਵੱਲੋਂ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ 541 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ

1 hour ago
ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

ਸੀ.ਈ.ਓ. ਪੰਜਾਬ ਨੇ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ

1 hour ago
ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

ਬਰਨਾਲਾ ਦੇ ਸੈਂਕੜੇ ਵਿਦਿਆਰਥੀਆਂ ਨੇ ਭਾਰਤ-ਅਫਗਾਨਿਸਤਾਨ ਟੈਸਟ ਮੈਚ ਦਾ ਆਨੰਦ ਮਾਣਿਆ

2 hours ago
CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

CM ਮੋਹਨ ਚਰਨ ਮਾਝੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ

2 hours ago
ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

ਇਸਤਰੀ ਅਕਾਲੀ ਦਲ ਪਾਰਟੀ ਨੂੰ ਬੂਥ ਪੱਧਰ ’ਤੇ ਮਜ਼ਬੂਤ ਕਰੇ: ਸੁਖਬੀਰ ਸਿੰਘ ਬਾਦਲ

2 hours ago
ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

2 hours ago
ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

ਹਥਿਆਰ ਤਸਕਰੀ ਅਤੇ ਹਵਾਲਾ ਨੈਟਵਰਕ ਨਾਲ ਜੁੜੇ 4 ਕਾਰਕੁੰਨ ਇੱਕ ਅਫ਼ਗਾਨ ਨਾਗਰਿਕ ਸਮੇਤ ਗ੍ਰਿਫਤਾਰ; ਅੱਠ ਆਧੁਨਿਕ ਪਿਸਤੌਲਾਂ ਬਰਾਮਦ

2 hours ago
ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪੰਜਾਬ ਦਾ ਨਸ਼ਿਆਂ ਖ਼ਿਲਾਫ਼ ਸੰਘਰਸ਼ ਹੋਰ ਮਜ਼ਬੂਤ; ਸਾਲ 2026-27 ਲਈ 42.95 ਕਰੋੜ ਰੁਪਏ ਦੀ ਕਾਰਜ ਯੋਜਨਾ ਪ੍ਰਸਤਾਵਿਤ

2 hours ago
Hindi News
English News
Monday, June 8, 2026
No Result
View All Result
36 °c
Chandigarh
38 ° Tue
36 ° Wed
33 ° Thu
33 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁਸਤਕ ‘ਕੁਨਮੁਨ ਨਾਨੀ ਅਤੇ ਕਲੋਲਾਂ’ ਹੋਈ ਲੋਕ ਅਰਪਣ

November 18, 2017
in ਚੰਡੀਗੜ੍ਹ
ਪੁਸਤਕ ‘ਕੁਨਮੁਨ ਨਾਨੀ ਅਤੇ ਕਲੋਲਾਂ’ ਹੋਈ ਲੋਕ ਅਰਪਣ

ਚੰਡੀਗੜ੍ਹ : ਉਘੀ ਕਵਿੱਤਰੀ ਅਤੇ ਨਾਮਵਰ ਲੇਖਕਾ ਰਜਿੰਦਰ ਕੌਰ ਦੀ ਬੱਚਿਆਂ ਅਤੇ ਬਜ਼ੁਰਗਾਂ ਦੇ ਰਿਸ਼ਤੇ ਨੂੰ ਗੂੜ੍ਹਾ ਕਰਨ ਵਾਲੀ ਕਿਤਾਬ ‘ਕੁਨਮੁਨ ਨਾਨੀ ਅਤੇ ਕਲੋਲਾਂ’ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ਲੋਕ ਅਰਪਣ ਕੀਤੀ ਗਈ। ਪੰਜਾਬੀ ਲੇਖਕ ਸਭਾ (ਰਜਿ.) ਚੰਡੀਗੜ੍ਹ ਦੇ ਸਹਿਯੋਗ ਨਾਲ ਈਵਨਿੰਗ ਸਟੱਡੀ ਵਿਭਾਗ ਪੰਜਾਬ ਯੂਨੀਵਰਸਿਟੀ ਆਡੀਟੋਰੀਅਮ ਵਿਚ ਉਚੇਚਾ ਸਮਾਗਮ ਕਰਵਾਇਆ ਗਿਆ, ਜਿਸ ਦੀ ਪ੍ਰਧਾਨਗੀ ਬਤੌਰ ਮੁੱਖ ਮਹਿਮਾਨ ਡਾ. ਦੀਪਕ ਮਨਮੋਹਨ ਨੇ ਕੀਤੀ। ਉਨ੍ਹਾਂ ਦੇ ਨਾਲ ਦਰਸ਼ਨ ਸਿੰਘ ਆਸ਼ਟ, ਮਨਮੋਹਨ ਸਿੰਘ ਦਾਊਂ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਪੁਸਤਕ ਰਿਲੀਜ਼ ਤੋਂ ਬਾਅਦ ਲੇਖਕਾ ਰਜਿੰਦਰ ਕੌਰ ਨੂੰ ਵਧਾਈਆਂ ਦਿੰਦਿਆਂ ਡਾ.ਦੀਪਕ ਮਨਮੋਹਨ ਨੇ ਆਖਿਆ ਕਿ ਕਿਹਾ ਕਿ ਬਾਲ ਜਗਤ ਦੇ ਸਾਹਿਤ ਖੇਤਰ ਵਿਚ ਪੀ ਐਚ ਡੀ ਖੋਜ ਵਿਚ ਇਸ ਕਿਤਾਬ ਦਾ ਜ਼ਿਕਰ ਕਰਨਾ ਲਾਜ਼ਮੀ ਹੋਵੇਗਾ। ਇਸ ਮੌਕੇ ‘ਤੇ ਮਨਮੋਹਨ ਸਿੰਘ ਦਾ ਨੇ ਕਿਹਾ ਕਿ ਇਹ ਪੁਸਤਕ ਬਾਲ ਸਾਹਿਤ ਸਮਾਜ ਦਾ ਦਰਪਣ ਹੈ। ਉਘੇ ਲੇਖਕ ਦਰਸ਼ਨ ਸਿੰਘ ਆਸ਼ਟ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਇਹ ਪੁਸਤਕ ਰਿਸ਼ਤਿਆਂ ਦੀ ਕੜੀ ਨੂੰ ਜੋੜਨ ਲਈ ਬਾਲ ਸਾਹਿਤ ਅਤੇ ਪ੍ਰੋੜ ਸਾਹਿਤ ਵਿਚ ਪ੍ਰੇਰਣਾ ਦਾ ਸੋਮਾ ਬਣ ਕੇ ਖੂਬਸੂਰਤ ਪੁਲ ਦਾ ਕੰਮ ਕਰਦੀ ਹੈ। ਮੰਚ ਸੰਚਾਲਨ ਕਰ ਰਹੀ ਭਾਰਤ ਭਰ ‘ਚ ਪ੍ਰਸਿੱਧ ਕਵਿੱਤਰੀ ਮਨਜੀਤ ਇੰਦਰਾ ਨੇ ਭਾਵੁਕਤਾ ਭਰਪੂਰ ਪੁਸਤਕ ਦੱਸਿਆ। ਉਘੇ ਬਾਲ ਸਾਹਿਤਕਾਰ ਗੁਰਦੇਵ ਚੌਹਾਨ ਨੇ ਪੁਸਤਕ ਬਾਰੇ ਲਿਖੀ ਭੂਮਿਕਾ ਪੜ੍ਹ ਕੇ ਸੁਣਾਈ। ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਈਵਨਿੰਗ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਸ੍ਰੀਮਤੀ ਰਜਿੰਦਰ ਕੌਰ ਦੀ ਨਵੀਂ ਪ੍ਰਕਾਸ਼ਿਤ ਬਾਲ ਪੁਸਤਕ ‘ਕੁਨਮੁਨ ਨਾਨੀ ਤੇ ਕਲੋਲਾਂ’ ਸਬੰਧੀ ਵਿਚਾਰ ਚਰਚਾ ਕੀਤੀ ਗਈ। ਦਲਜੀਤ ਕੌਰ ਦਾਊਂ ਨੇ ਪਿਆਰ, ਲਾਡ ਅਤੇ ਕਲੋਲਾਂ ਅਤੇ ਪ੍ਰੋਫੈਸਰ ਸੰਦੀਪ ਕੌਰ ਨੇ ਮੁੜ ਤੋਂ ਆਪਣੇ ਬਚਪਨ ਵਿਚ ਚਲੇ ਜਾਣ ਅਤੇ ਸਮੇਂ ਪ੍ਰਫੈਸਰ ਅਤੇ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਦੱਸਿਆ। ਡਾ. ਸ਼ਿੰਦਰ ਪਾਲ ਨੇ  ਇਸ ਪੁਸਤਕ ਨੂੰ ਸਨਮਾਨਿਤ ਕਿਤਾਬ ਕਿਹਾ। ਸਕੱਤਰ ਪਾਲ ਅਜਨਬੀ  ਨੇ ਪੁਸਤਕ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਤੇ ਸੰਜੀਵ ਤਿਵਾੜੀ ਨੇ ਵੀ ਬਚਪਨ ਨੂੰ ਚੇਤੇ ਕਰਾਉਣ ਵਾਲੀ ਪੁਸਤਕ ਦੱਸਿਆ। ਇਸ ਤੋਂ ਇਲਾਵਾ ਡਾ. ਗੁਰਪਾਲ ਸਿੰਘ ਸੰਧੂ ਨੇ ਕਿਹਾ ਕਿ ਇਸ ਕਿਤਾਬ ਦੇ ਨਾਲ ਬਾਲ ਬਾਲ ਸਾਹਿਤ ਵਿਚ ਨਵੇਂ ਪ੍ਰਸੰਗ ਨਾਲ ਗੱਲ ਕਰ ਸਕਦੇ ਹਨ। ਇਸ ਵਿਚ ਕਿਸੇ ਹੋਰ ਦੁਆਰਾ ਆਪਣਾ ਬਿਰਤਾਂਤ ਘੜਨ ਦੀ ਕਲਾ ਹੈ। ਇਸ ਮੌਕੇ ‘ਤੇ ਕਿਤਾਬ ਦੀ ਲੇਖਕਾ ਰਜਿੰਦਰ ਕੌਰ ਨੇ ਆਪਣੇ ਮਨ ਭਾਵਾਂ ਨੂੰ ਸਾਂਝਾ ਕਰਦਿਆਂ ਅੰਤ ਵਿਚ ਲੇਖਿਕਾ ਰਜਿੰਦਰ ਕੌਰ ਨੇ ਕਿਤਾਬ ਵਿਚੋਂ ਕੁਝ ਗੱਲਾਂ ਕਰਦਿਆਂ ਆਏ ਵਿਦਵਾਨਾਂ ਦਾ ਧੰਨਵਾਦ ਕੀਤਾ। ਆਖਰ ਵਿਚ ਪੰਜਾਬੀ ਲੇਖਕ ਸਭਾ ਦੇ ਵਾਈਸ ਪ੍ਰਧਾਨ ਡਾ. ਅਵਤਾਰ ਸਿੰਘ ਪਤੰਗ ਸਭਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਰਜਿੰਦਰ ਕੌਰ ਨੂੰ ਵਧਾਈਆਂ ਦੇਣ ਵਾਲਿਆਂ ਵਿਚ ਮੌਜੂਦ ਵੱਡੀ ਗਿਣਤੀ ‘ਚ   ਲੇਖਕਾ ਦੀਆਂ ਦੋਵੇਂ ਧੀਆਂ ਅਤੇ ਪਰਿਵਾਰ ਸਮੇਤ ਸੇਵੀ ਰਾਇਤ, ਭਰਤ ਰਾਮ ਰੰਗੜਾ, ਦੇਵ ਨਸਰੀਨ, ਡਾ. ਨਿਰਮਲ ਸਿੰਘ ਬਾਸੀ, ਮਲਕੀਤ ਬਸਰਾ, ਮਨਜੀਤ ਕੌਰ ਮੋਹਾਲੀ, ਤੇਜ ਸਿੰਘ ਥੂਹਾ, ਜੋਗਿੰਦਰ ਸਿੰਘ ਜੱਗਾ, ਗੁਰਦਰਸ਼ਨ ਸਿੰਘ ਮਾਵੀ, ਕੋਮਲ ਸੈਣੀ, ਮਨਜੀਤ ਕੌਰ ਮੀਤ, ਤਰਲੋਚਨ ਪਬਲਿਸ਼ਰ, ਜਸਵਿੰਦਰ ਸਿੰਘ ਆਦਿ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

Chandigarh PGI ‘ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ

by Ranjit Singh
June 7, 2026
0

Chandigarh PGI 'ਚ ਚੱਲ ਰਹੇ ਨਵੀਨੀਕਰਨ ਦੇ ਕੰਮ ਕਾਰਨ ਹਜ਼ਾਰਾਂ ਮਰੀਜ਼ ਹੋ ਰਹੇ ਖੱਜਲ-ਖੁਆਰ - ਪੀਜੀਆਈ ਦੇ ਤਿੰਨ ਓਟੀ ਬੰਦ...

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ

by Ranjit Singh
June 6, 2026
0

ਅਮਰੀਕਾ ਵਿੱਚ ਵਿਕਿਆ ਚੰਡੀਗੜ੍ਹ ਦਾ ਇਤਿਹਾਸਕ ਫਰਨੀਚਰ - ਰੋਕਣ ਦੀਆਂ ਚੇਤਾਵਨੀਆਂ ਦੇ ਬਾਵਜੂਦ ਹੋਈ ਨਿਲਾਮੀ - ਐਡਵੋਕੇਟ ਅਜੇ ਜੱਗਾ ਨੇ...

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

Chandigarh ‘ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼

by Ranjit Singh
June 6, 2026
0

Chandigarh 'ਚ ਮੈਕਸ ਹਸਪਤਾਲ ਦੇ ਨੇੜੇ ਮਿਲੀ ਮਹਿਲਾ ਦੀ ਲਾਸ਼ ਚੰਡੀਗੜ੍ਹ, 6 ਜੂਨ (ਵਿਸ਼ਵ ਵਾਰਤਾ): ਚੰਡੀਗੜ੍ਹ ਦੇ ਮੈਕਸ ਹਸਪਤਾਲ ਦੇ...

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ

by Ranjit Singh
May 31, 2026
0

Chandigarh: ਲੈਂਡ ਪੂਲਿੰਗ ਨੀਤੀ ਲਈ ਤਿਆਰੀਆਂ ਤੇਜ਼, BJP ਨੇ ਟਵੀਟ ਕਰ ਦਿੱਤੀ ਜਾਣਕਾਰੀ ਪੰਚਕੂਲਾ, 31 ਮਈ (ਵਿਸ਼ਵ ਵਾਰਤਾ) - ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ

by Jaspreet Kaur
June 8, 2026
0

ਵਿਸ਼ਾਖਾਪਟਨਮ ਸਟੀਲ ਪਲਾਂਟ ਵਿੱਚ ਵੱਡਾ ਹਾਦਸਾ; ਅੱਠ ਮਜ਼ਦੂਰਾਂ ਦੀ ਮੌਤ ਵਿਸ਼ਾਖਾਪਟਨਮ, 8 ਜੂਨ 2026 (ਵਿਸ਼ਵ ਵਾਰਤਾ) : ਆਂਧਰਾ ਪ੍ਰਦੇਸ਼ ਦੇ...

Most Popular

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਫਲਾਈਟ

by Jaspreet Kaur
3 weeks ago
0

ਲੈਂਡਿੰਗ ਦੌਰਾਨ ਰਨਵੇ ਨਾਲ ਟਕਰਾਈ Air India ਦੀ ਫਲਾਈਟ ਨਵੀ ਦਿੱਲੀ, 21 ਮਈ 2026 (ਵਿਸ਼ਵ ਵਾਰਤਾ)– ਏਅਰ ਇੰਡੀਆ ਦੀ ਦਿੱਲੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 