• Latest
  • Trending
ਪੁੰਛ ਅੱਤਵਾਦੀ ਹਮਲੇ ‘ਤੇ ਫਿਰ ਬੋਲੇ ਕਾਂਗਰਸ ਨੇਤਾ ਚਰਨਜੀਤ ਚੰਨੀ

2 years ago
Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

6 minutes ago
IND vs NZ 2nd T20:  ਤਿਲਕ ਅਤੇ ਨਿਤੀਸ਼ ਦੇ ਕਮਾਲ ਨਾਲ ਭਾਰਤ ਨੇ ਜਿੱਤਿਆ ਮੁਕਾਬਲਾ

56 minutes ago
1 ਨਵੰਬਰ ਨੂੰ ਹੋਣ ਵਾਲੀ ਕਾਂਗਰਸ ਦੀ ਰੈਲੀ ਨੂੰ ਲੈ ਕੇ ਸਿਆਸਤ ਤੇਜ਼! ਭਾਜਪਾ ਨੇ ਬੋਲਿਆ ਹਮਲਾ

1 hour ago
UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
ਸਿਖਲਾਈ ਦੌਰਾਨ ਹਵਾ ‘ਚ ਟਕਰਾਏ ਹਵਾਈ ਸੈਨਾ ਦੇ ਦੋ ਜਹਾਜ਼

IND vs NZ Live 2nd T20: ਨਿਊਜ਼ੀਲੈਂਡ ਨੇ ਭਾਰਤ ਲਈ set ਕੀਤਾ Target; ਫਿਲਿਪਸ – ਜੈਕਬਸ ਨੇ ਜੜ੍ਹੇ ਅਰਧ ਸੈਂਕੜੇ

ਭਾਰਤ ਅਤੇ ਉਜ਼ਬੇਕਿਸਤਾਨ ਨੇ ਅੱਤਵਾਦ ਵਿਰੋਧੀ ਸਹਿਯੋਗ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ 

5 hours ago
ਪੈਨ-ਇੰਡੀਅਨ ਸਟਾਰ ਪ੍ਰਭਾਸ ਦੀ ਐਕਸ਼ਨ-ਮਨੋਰੰਜਕ ਫਿਲਮ ‘ Fauzi’ ਅਗਲੇ ਸਾਲ 19 ਮਾਰਚ ਹੋਵੇਗੀ ਰਿਲੀਜ਼ 

ਕੁੱਲ੍ਹੜ ਪੀਜ਼ਾ ਫੇਮ ਸਹਿਜ ਅਰੋੜਾ ਦੀ ਵਿਗੜੀ ਸਿਹਤ

6 hours ago
ਭਾਰਤ ਬਨਾਮ ਨਿਊਜ਼ੀਲੈਂਡ ; ਦੂਜਾ ਟੀ-20 ਮੈਚ : ਭਾਰਤ ਨੇ ਟਾਸ ਜਿੱਤ ਕੇ ਲਿਆ ਗੇਂਦਬਾਜ਼ੀ ਦਾ ਫੈਸਲਾ

7 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Saturday, October 24, 2026
No Result
View All Result
24 °c
Chandigarh
23 ° Sun
24 ° Mon
24 ° Tue
24 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁੰਛ ਅੱਤਵਾਦੀ ਹਮਲੇ ‘ਤੇ ਫਿਰ ਬੋਲੇ ਕਾਂਗਰਸ ਨੇਤਾ ਚਰਨਜੀਤ ਚੰਨੀ

May 6, 2024
in ਪੰਜਾਬ
ਪੁੰਛ ਅੱਤਵਾਦੀ ਹਮਲੇ ‘ਤੇ ਫਿਰ ਬੋਲੇ ਕਾਂਗਰਸ ਨੇਤਾ ਚਰਨਜੀਤ ਚੰਨੀ

ਪੁੰਛ ਅੱਤਵਾਦੀ ਹਮਲੇ ‘ਤੇ ਫਿਰ ਬੋਲੇ ਕਾਂਗਰਸ ਨੇਤਾ ਚਰਨਜੀਤ ਚੰਨੀ

ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ):- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਪੁੰਛ ਹਮਲੇ ‘ਤੇ ਦਿੱਤੇ ਬਿਆਨ ‘ਤੇ ਸਪੱਸ਼ਟੀਕਰਨ ਦਿੱਤਾ ਹੈ।

ਚੰਨੀ ਨੇ ਕਿਹਾ ਕਿ ਸਾਨੂੰ ਦੇਸ਼ ਦੇ ਜਵਾਨਾਂ ‘ਤੇ ਮਾਣ ਹੈ… ਮੈਂ ਬਿਆਨ ਦਿੱਤਾ ਸੀ ਕਿ ਪਿਛਲੀ ਵਾਰ ਜਦੋਂ ਚੋਣਾਂ ਹੋਈਆਂ ਤਾਂ 40 ਜਵਾਨ ਸ਼ਹੀਦ ਹੋਏ ਸਨ, ਅੱਜ ਤੱਕ ਸਰਕਾਰ ਨੂੰ ਇਹ ਪਤਾ ਨਹੀਂ ਲੱਗਾ ਕਿ ਉਹ ਹਮਲਾ ਕਿਸ ਨੇ ਕਰਵਾਇਆ ਸੀ। ਹੁਣ ਮੁੜ ਚੋਣਾਂ ਹੋ ਰਹੀਆਂ ਹਨ ਤੇ ਫੌਜੀਆਂ ‘ਤੇ ਹਮਲੇ ਹੋਏ ਤੇ ਫੌਜੀਆਂ ਸ਼ਹੀਦ ਹੋਏ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਇਹ ਕੌਣ ਲੋਕ ਹਨ ਜੋ ਹਮਲੇ ਕਰ ਰਹੇ ਹਨ। ਹਰ ਵਾਰ ਅਜਿਹਾ ਕਿਉਂ ਹੋ ਰਿਹਾ ਹੈ… ਸਰਕਾਰ ਦੀ ਖੁਫੀਆ ਤੰਤਰ ਕਿਉਂ ਨਾਕਾਮਯਾਬ ਹੈ?
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਜੰਮੂ-ਕਸ਼ਮੀਰ ਦੇ ਪੁੰਛ ‘ਚ ਹਵਾਈ ਫੌਜ ਦੀ ਟੁਕੜੀ ‘ਤੇ ਹੋਏ ਅੱਤਵਾਦੀ ਹਮਲੇ ਦੇ ਮਾਮਲੇ ‘ਚ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਇਕ ਵਾਰ ਫਿਰ ਘੇਰਿਆ ਹੈ।

Tags: BREAKING NEWSLATEST PUNJABI NEWSLOK SABHA ELECTIONS 2024PUNJABWEB PORTALWISHAVWARTA.INਚਰਨਜੀਤ ਸਿੰਘ ਚੰਨੀ
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

by Jaspreet Kaur
October 24, 2026
0

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ ਮਾਨਸਾ, 24 ਅਕਤੂਬਰ ( ਵਿਸ਼ਵ ਵਾਰਤਾ )- ਮਾਨਸਾ...

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ

by Jaspreet Kaur
October 24, 2026
0

UPSC ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ - ਸਿੱਖ ਨੌਜਵਾਨ ਉੱਚ ਅਹੁਦਿਆਂ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 24, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 24 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
October 24, 2026
0

ਚੰਡੀਗੜ੍ਹ, 24 ਅਕਤੂਬਰ (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ

by Jaspreet Kaur
October 24, 2026
0

Mansa: ਪਰਵਿੰਦਰ ਸਿੰਘ ਝੋਟੇ ਦੀ ਸ਼ਹਾਦਤ ਨੂੰ ਸਿਜਦਾ ਕਰਨ ਪਹੁੰਚੇ ਸੁਨੀਲ ਜਾਖੜ ਮਾਨਸਾ, 24 ਅਕਤੂਬਰ ( ਵਿਸ਼ਵ ਵਾਰਤਾ )- ਮਾਨਸਾ...

Most Popular

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ

by Jaspreet Kaur
4 days ago
0

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਦੇ ਨਵੇਂ ਖੇਡ ਸਟੇਡੀਅਮ ਵਿਖੇ ਕੀਤਾ ਰਾਵਣ ਦਹਨ ਦੁਸਹਿਰਾ ਬਦੀ ’ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 