• Latest
  • Trending
ਪੁੱਤਰ ਹੀ ਨਿਕਲਿਆ ਪਿਓ ਦਾ ਕਾਤਲ

ਪੁੱਤਰ ਹੀ ਨਿਕਲਿਆ ਪਿਓ ਦਾ ਕਾਤਲ

5 years ago
Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

33 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

48 minutes ago
Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

1 hour ago
Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

1 hour ago
Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

2 hours ago
Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

Weather Update: ਉੱਤਰੀ ਭਾਰਤ ਦੇ 7 ਸੂਬਿਆਂ ‘ਚ ਭਾਰੀ ਮੀਂਹ ਲਈ ਰੈੱਡ ਅਲਰਟ ਜਾਰੀ

3 hours ago
Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

Punjab Weather: ਮਾਨਸੂਨ ਦੇ ਬਾਵਜੂਦ ਸੂਬੇ ‘ਚ ਉਮੀਦ ਮੁਤਾਬਿਕ ਨਹੀਂ ਪਿਆ ਮੀਂਹ

3 hours ago
Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

Sangrur: ਸਬਜ਼ੀ ਮੰਡੀ ਵਿੱਚ ਦੁਕਾਨ ‘ਚ ਜ਼ਬਰਦਸਤ ਧਮਾਕਾ, ਧਮਾਕੇ ਨਾਲ ਉੱਡੀ ਦੁਕਾਨ ਦੀ ਛੱਤ

3 hours ago
ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

ਪੁਸਤਕ ਸੱਭਿਆਚਾਰ ਦੀ ਉਸਾਰੀ ਲਈ ਸਮੂਹ ਪੰਜਾਬੀਆਂ ਵੱਲੋਂ “ਘਰ-ਘਰ ਲਾਇਬਰੇਰੀ ਲਹਿਰ” ਉਸਾਰਨ ਦੀ ਲੋੜ – ਦਰਸ਼ਨ ਬੁੱਟਰ

4 hours ago
Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

Australia ਦੀ ‘ਬਿਗ ਬੈਸ਼ ਲੀਗ’ ਦੀ ਭਾਰਤ ਕਰੇਗਾ ਮੇਜ਼ਬਾਨੀ, ਸਿਡਨੀ ਫੇਰੀ ਦੌਰਾਨ PM ਮੋਦੀ ਕਰ ਸਕਦੇ ਨੇ ਐਲਾਨ

4 hours ago
Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

Ram Mandir ਚੜ੍ਹਾਵਾ ਚੋਰੀ ਮਾਮਲਾ: ਸੁਪਰੀਮ ਕੋਰਟ ‘ਚ ਇਸ ਦਿਨ ਹੋਵੇਗੀ ਸੁਣਵਾਈ

4 hours ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

5 hours ago
Hindi News
English News
Thursday, July 9, 2026
No Result
View All Result
27 °c
Chandigarh
32 ° Fri
33 ° Sat
32 ° Sun
32 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੁੱਤਰ ਹੀ ਨਿਕਲਿਆ ਪਿਓ ਦਾ ਕਾਤਲ

April 21, 2021
in ਪੰਜਾਬ, ਫ਼ਰੀਦਕੋਟ
ਪੁੱਤਰ ਹੀ ਨਿਕਲਿਆ ਪਿਓ ਦਾ ਕਾਤਲ

ਪੁੱਤਰ ਹੀ ਨਿਕਲਿਆ ਪਿਓ ਦਾ ਕਾਤਲ

ਸਿਰ ਵੱਢ ਕੇ ਘਰ ਦੇ ਵਿਹੜੇ ਵਿੱਚ ਹੀ ਦੱਬ ਦਿੱਤਾ ਸੀ

ਤਿੰਨ ਦਿਨਾਂ ਬਾਅਦ ਪੁਲਿਸ ਨੇ ਸੁਲਝਾਈ ਗੁੱਥੀ

ਜਾਇਦਾਦ ਦੇ  ਲਾਲਚ ਵਿੱਚ ਬੇਰਹਿਮੀ ਨਾਲ ਕੀਤਾ ਪਿਓ ਦਾ ਕਤਲ

ਦੋਸਤ ਤੇ ਨੌਕਰ ਨਾਲ ਮਿਲ ਕੇ ਦਿੱਤਾ ਸੀ ਵਾਰਦਾਤ ਨੂੰ ਅੰਜ਼ਾਮ

ਫਰੀਦਕੋਟ, 21ਅਪ੍ਰੈਲ(ਵਿਸ਼ਵ ਵਾਰਤਾ)ਇਸ ਸਮੇਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੁੱਤਰ ਹੀ ਪਿਓ ਦਾ ਕਾਤਲ ਨਿਕਲਿਆ। ਪੁੱਤਰ ਨੇ ਜਾਇਦਾਦ ਦੇ ਲਾਲਚ ਵਿਚ ਪਿਓ ਦਾ ਬੇਰਹਿਮੀ ਨਾਲ ਸਿਰ ਵੱਢ ਕੇ ਘਰ ਦੇ ਵਿਹੜੇ ਵਿਚ ਹੀ ਦੱਬ ਦਿੱਤਾ ਸੀ।

ਕੀ ਸੀ ਮਾਮਲਾ

ਦਰਅਸਲ ਮਾਮਲਾ ਫਰੀਦਕੋਟ ਜ਼ਿਲ੍ਹੇ ਦਾ ਹੈ ਜਿਥੇ ਇਹ ਘਟਨਾ ਸਾਹਮਣੇ ਆਈ ਸੀ ਕਿ ਇਕ ਵਿਅਕਤੀ ਜੋ ਘਰ ਵਿੱਚ ਸੁੱਤਾ ਪਿਆ ਸੀ ਦਾ ਸਿਰ ਵੱਢ ਕੇ ਧੜ ਤੋਂ ਅਲੱਗ ਕਰ ਦਿੱਤਾ ਗਿਆ ਸੀ। ਇਹ ਮੰਨਿਆ ਜਾ ਰਿਹਾ ਸੀ ਕਿ ਹਤਿਆਰੇ ਉਸ ਦਾ  ਸਿਰ ਵੱਢ ਦੇ ਨਾਲ ਹੀ ਲੈ ਗਏ। ਮ੍ਰਿਤਕ ਦੀ ਪਛਾਣ ਹਰਪਾਲ ਸਿੰਘ ਸੰਧੂ ਦੇ ਰੂਪ ਵਿੱਚ ਹੋਈ ਸੀ। ਪੁਲਿਸ ਨੇ ਅੱਜ ਇਸ ਮਾਮਲੇ ਦੀ ਗੁੱਥੀ ਨੂੰ ਸੁਲਝਾ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਵਿਅਕਤੀ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੇ ਹੀ ਪੁੱਤਰ ਨੇ ਕੀਤਾ ਹੈ, ਜਿਸ ਨੇ ਆਪਣੇ ਦੋਸਤ ਅਤੇ ਨੌਕਰ ਨਾਲ ਮਿਲ  ਕੇ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੈ। ਉਸ ਨੇ ਇਹ ਸਭ ਜਾਇਦਾਦ ਦੇ ਲਾਲਚ ਵਿੱਚ ਕੀਤਾ ਸੀ। ਪੁਲਿਸ ਨੇ ਤਿੰਨ ਦਿਨ ਬਾਅਦ ਹੀ ਮਾਮਲਾ ਸੁਲਝਾ ਲਿਆ ਹੈ ਅਤੇ ਉਕਤ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 9, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ

by Ranjit Singh
July 9, 2026
0

Breaking: ਪੰਜਾਬ ਪੁਲਿਸ ਵੱਲੋਂ ਬੰਬੀਹਾ ਗੈਂਗ ਦੇ ਸ਼ੂਟਰ ਦਾ ਐਨਕਾਊਂਟਰ ਜਲੰਧਰ, 9 ਜੁਲਾਈ (ਵਿਸ਼ਵ ਵਾਰਤਾ): ਜਲੰਧਰ ਵਿੱਚ ਪੰਜਾਬ ਪੁਲਿਸ ਨੇ...

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਫਰਜ਼ੀ ਮੁਕਾਬਲਿਆਂ’ ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ ‘ਵਿਸ਼ੇਸ਼ ਅਰਦਾਸ’ ਦਾ ਐਲਾਨ

by Ranjit Singh
July 9, 2026
0

Punjab: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 'ਫਰਜ਼ੀ ਮੁਕਾਬਲਿਆਂ' ਦੇ ਪੀੜਤਾਂ ਲਈ ਹਰੀਕੇ ਪੱਤਣ ਵਿਖੇ 'ਵਿਸ਼ੇਸ਼ ਅਰਦਾਸ' ਦਾ ਐਲਾਨ ਸ੍ਰੀ ਅੰਮ੍ਰਿਤਸਰ,...

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

Delhi ਤੋਂ ਚਾਰ ਰੂਟਾਂ ‘ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ

by Ranjit Singh
July 9, 2026
0

Delhi ਤੋਂ ਚਾਰ ਰੂਟਾਂ 'ਤੇ ਚੱਲੇਗੀ ਬੁਲੇਟ ਟ੍ਰੇਨ ! ਇਨ੍ਹਾਂ ਵੱਡੇ ਸ਼ਹਿਰਾਂ ਤੱਕ ਹੋਵੇਗਾ ਰੂਟ - ਅੰਮ੍ਰਿਤਸਰ ਦੀ ਦੂਰੀ ਸਿਰਫ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ

by Ranjit Singh
July 9, 2026
0

Big News: ਭਾਰਤ-ਆਸਟ੍ਰੇਲੀਆ ਵਿਚਾਲੇ ਹੋਇਆ ਯੂਰੇਨੀਅਮ ਸਮਝੌਤਾ - ਭਾਰਤ ਨੂੰ ਆਸਟ੍ਰੇਲੀਆ ਤੋਂ ਮਿਲੇਗਾ ਯੂਰੇਨੀਅਮ ਚੰਡੀਗੜ੍ਹ, 9 ਜੁਲਾਈ (ਵਿਸ਼ਵ ਵਾਰਤਾ) –...

Most Popular

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

ਵਾਇਰਲ ਵੀਡੀਓ ਮਾਮਲੇ ‘ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ

by Jaspreet Kaur
2 weeks ago
0

ਵਾਇਰਲ ਵੀਡੀਓ ਮਾਮਲੇ 'ਤੇ CM ਭਗਵੰਤ ਮਾਨ ਨੇ ਕੀਤੀ ਅਹਿਮ ਪ੍ਰੈੱਸ ਕਾਨਫਰੰਸ; ਕੀਤੇ ਵੱਡੇ ਖ਼ੁਲਾਸੇ  - 'ਵਾਇਰਲ ਵੀਡੀਓ ਵਿੱਚ ਨਜ਼ਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 