• Latest
  • Trending
ਪੇਂਡੂ ਅਤੇ ਸ਼ਹਿਰੀ ਦਲਿਤ ਅਤੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਸਿਰ ਚੜਿਆ ਕਰਜ਼ਾ ਮੁਆਫ ਕੀਤਾ ਜਾਵੇ

ਪੇਂਡੂ ਅਤੇ ਸ਼ਹਿਰੀ ਦਲਿਤ ਅਤੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਸਿਰ ਚੜਿਆ ਕਰਜ਼ਾ ਮੁਆਫ ਕੀਤਾ ਜਾਵੇ

6 years ago
Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

13 minutes ago
Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

Cricket: ਭਾਰਤ ਵਿਰੁੱਧ ਟੈਸਟ ਲੜੀ ਤੋਂ ਪਹਿਲਾਂ ਨਿਊਜ਼ੀਲੈਂਡ ਨੂੰ ਵੱਡਾ ਝਟਕਾ: ਮਿਸ਼ੇਲ ਸੈਂਟਨਰ ਸੀਰੀਜ਼ ਤੋਂ ਹੋਏ ਬਾਹਰ

32 minutes ago
Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

1 hour ago
National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

National: ਵਿਆਹ ਤੋਂ ਵਾਪਸ ਆ ਰਹੇ ਬਰਾਤੀਆਂ ਦੀ ਕਾਰ ਖੱਡ ਵਿੱਚ ਡਿੱਗੀ, 4 ਦੀ ਮੌਤ

2 hours ago
National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

National: ਰਿਸ਼ੀਕੇਸ਼ ਵਿੱਚ ਹਾਈਵੇਅ ‘ਤੇ ਯਾਤਰੀਆਂ ਨਾਲ ਭਰੀ ਬੱਸ ਖੱਡ ਵਿੱਚ ਡਿੱਗੀ, 8 ਮੌਤਾਂ

2 hours ago
Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

2 hours ago
Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

3 hours ago
ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

ਮਹਿੰਗੀਆਂ ਸਬਜ਼ੀਆਂ ਨੇ ਵਿਗਾੜਿਆ ਰਸੋਈ ਦਾ ਬਜਟ, ਲੋਕਾਂ ਦੀ ਥਾਲੀ ’ਚੋਂ ਗਾਇਬ ਹੋਣ ਲੱਗੀਆਂ ਮਨਪਸੰਦ ਸਬਜ਼ੀਆਂ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

Punjab: ਸੋਨੀਆ ਗਾਂਧੀ ਦੀ ਕਿਤਾਬ ਦੀ ਲਾਂਚਿੰਗ ’ਚ ਪਹੁੰਚੇ ਕੈਪਟਨ ਅਮਰਿੰਦਰ, ਸਿਆਸੀ ਹਲਕਿਆਂ ’ਚ ਛਿੜੀ ਨਵੀਂ ਚਰਚਾ

4 hours ago
National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

National: SIR ਮਾਮਲੇ ’ਚ ਰਾਹੁਲ ਗਾਂਧੀ ਪਹੁੰਚੇ ਸੁਪਰੀਮ ਕੋਰਟ

4 hours ago
Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

Punjab: ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਅੱਜ

4 hours ago
Hindi News
English News
Tuesday, November 17, 2026
No Result
View All Result
24 °c
Chandigarh
19 ° Wed
19 ° Thu
19 ° Fri
19 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੇਂਡੂ ਅਤੇ ਸ਼ਹਿਰੀ ਦਲਿਤ ਅਤੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਸਿਰ ਚੜਿਆ ਕਰਜ਼ਾ ਮੁਆਫ ਕੀਤਾ ਜਾਵੇ

June 5, 2020
in ਪੰਜਾਬ
ਪੇਂਡੂ ਅਤੇ ਸ਼ਹਿਰੀ ਦਲਿਤ ਅਤੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਸਿਰ ਚੜਿਆ ਕਰਜ਼ਾ ਮੁਆਫ ਕੀਤਾ ਜਾਵੇ

ਪੇਂਡੂ ਅਤੇ ਸ਼ਹਿਰੀ ਦਲਿਤ ਅਤੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਸਿਰ ਚੜਿਆ ਕਰਜ਼ਾ ਮੁਆਫ ਕੀਤਾ ਜਾਵੇ
ਫਾਇਨਾਸ ਕੰਪਨੀਆ ਅਤੇ ਬੈਕਾਂ ਵੱਲੋਂ ਤੰਗ ਪੇ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ

ਬੁਢਲਾਡਾ 5, ਜੂਨ(ਵਿਸ਼ਵ ਵਾਰਤਾ)   ਪੇਂਡੂ ਅਤੇ ਸ਼ਹਿਰੀ ਦਲਿਤ ਅਤੇ ਗਰੀਬ ਪਰਿਵਾਰਾਂ ਦੀਆ ਔਰਤਾ ਸਿਰ ਚੜੇ ਪ੍ਰਾਈਵੇਟ ਫਾਈਨਾਸ ਕੰਪਨੀਆਂ ਤੇ ਬੈਂਕਾ ਦੀਆਂ ਕਰਜ਼ਾ ਮੁਆਫ ਕਰਵਾਉਣ ਅਤੇ ਕੰਪਨੀਆਂ ਵੱਲੋ ਕਿਸ਼ਤਾ ਦੀ ਵਸੂਲੀ ਲਈ ਤੰਗ ਪ੍ਰੇਸ਼ਾਨ ਕਰਨ ਸੰਬੰਧੀ ਆਦਿ ਮੰਗਾ ਲਈ ਕ੍ਰਾਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਲੋਕ ਸੰਗਰਾਮ ਮੰਚ ਵੱਲੋਂ ਰੋਸ ਪ੍ਰਗਟਾਇਆ ਗਿਆ. ਇਸ ਮੋਕੇ ਲੋਕ ਸੰਗਰਾਮ ਮੰਚ ਦੀ ਸੁਖਵਿੰਦਰ ਕੋਰ, ਕ੍ਰਾਤੀਕਾਰੀ ਪੇਂਡੂ ਮਜਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਬਬਲੀ ਅਟਵਾਲ ਨੇ ਕਿਹਾ ਕਿ ਕਰੋਨਾ ਮਹਾਮਾਰੀ ਦੇ ਚਲਦਿਆਂ ਆਪਣੇ ਘਰਾਂ ਵਿੱਚ ਬੰਦ ਲੋਕਾਂ ਅਤੇ ਕੰਮ ਕਾਜ ਨਾਲ ਮਿਲਣ ਕਰਕੇ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੇਂਡੂ ਅਤੇ ਸ਼ਹਿਰੀ ਦਲਿਤ ਅਤੇ ਗਰੀਬ ਪਰਿਵਾਰਾਂ ਨੂੰ ਔਰਤਾਂ ਨੂੰ ਗਰੁੱਪ ਲੋਨ ਦੇਣ ਵਾਲੀਆਂ ਫਾਇਨਾਸ ਕੰਪਨੀਆਂ ਅਤੇ ਬੈਕਾਂ ਵੱਲੋਂ ਕਰਫਿਊ ਅਤੇ ਲਾਕਡਾਊਨ ਖੁੱਲਣ ਤੋਂ ਬਾਅਦ ਕਿਸਤਾ ਭਰਨ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ. ਉਨ੍ਹਾਂ ਕਿਹਾ ਕਿ ਲਗਭਗ 2 ਮਹੀਨੇ ਆਪਣੇ ਘਰਾਂ ਵਿੱਚ ਬਿਨ੍ਹਾਂ ਕੰਮ ਕਾਜ ਦੇ ਰਹਿ ਕੇ ਹੁਣ ਥੋੜਾ ਬਹੁਤ ਕੰਮ ਮਿਲਣ ਲੱਗੀਆ ਹੈ ਅਤੇ ਇਹ ਲੋਕ ਆਪਣੇ ਘਰ ਦਾ ਪਾਲਣ ਪੋਸ਼ਨ ਕਰ ਰਹੇ ਹਨ ਪਰ ਆਰਥਿਕ ਤੰਗੀ ਦੇ ਚਲਦਿਆਂ ਇਨ੍ਹਾਂ ਲੋਕਾਂ ਨੂੰ ਕਰਜੇ ਦੀਆਂ ਕਿਸ਼ਤਾਂ ਭਰਨ ਲਈ ਤੰਗ ਕੀਤਾ ਜਾ ਰਿਹਾ ਹੈ. ਉਨ੍ਹਾਂ ਮੰਗ ਕੀਤੀ ਕਿ ਜਿਵੇ ਦੇਸ਼ ਦੇ ਅਮੀਰਾਂ ਨੂੰ ਸਰਕਾਰ ਨੇ 68 ਹਜ਼ਾਰ ਕਰੋੜ ਦੀ ਕਰਜ਼ ਮਾਫੀ ਦਿੱਤੀ ਹੈ ਉਸੇ ਤਰਜ਼ ਤੇ ਪੇਂਡੂ ਅਤੇ ਸ਼ਹਿਰੀ ਬੇਜ਼ਮੀਨੇ ਗਰੀਬਾਂ ਦਾ ਕਰਜਾ ਮਾਫ ਕੀਤਾ ਜਾਵੇ, ਕਰਜੇ ਚ ਫਸੀਆਂ ਗਰੀਬ ਔਰਤਾਂ ਤੋਂ ਪ੍ਰਾਈਵੇਟ ਫਾਈਨਸ ਕੰਪਨੀਆਂ ਅਤੇ ਬੈਂਕਾ ਵੱਲੋਂ ਕੀਤੀ ਜਾ ਰਹੀ ਜਬਰੀ ਵਸੂਲੀ ਉਪਰ ਰੋਕ ਲਾਈ ਜਾਵੇ, ਕਿਸਾਨਾਂ ਦੀ ਤਰਾਂ ਹਰ ਮਜਦੂਰ ਪਰਿਵਾਰ ਨੂੰ ਰੁਜ਼ਗਾਰ ਚਲਾਉਣ ਲਈ 1 ਲੱਖ ਰੁਪਏ ਦੀ ਲਿਮਟ ਬਣਾ ਕੇ ਸਰਕਾਰੀ ਬੈਂਕਾਂ ਤੋਂ ਕਰਜਾ ਦਿੱਤਾ ਜਾਵੇ, ਲੌਕਡਾਊਨ ਦੌਰਾਨ ਮਜਦੂਰ ਪਰਿਵਾਰ ਦੇ ਹੋਏ ਨੁਕਸਾਨ ਨੂੰ ਦੂਰ ਕਰਨ ਲਈ ਸੂਬਾ ਸਰਕਾਰ ਮਜਦੂਰ ਨੂੰ 10,000 ਪ੍ਰਤੀ ਪਰਿਵਾਰ ਮੁਆਵਜਾ ਦਿੱਤਾ ਜਾਵੇ, ਸਾਰੇ ਹੀ ਬੇ-ਜ਼ਮੀਨੇ ਗਰੀਬਾਂ ਦੇ 6 ਮਹੀਨਿਆਂ ਦੇ ਬਿਜਲੀ ਦੇ ਬਿੱਲ ਮਾਫ ਕੀਤੇ ਜਾਣ, ਕੱਟੇ ਗਏ ਰਾਸ਼ਨ ਕਾਰਡ ਬਹਾਲ ਕੀਤੇ ਜਾਣ, ਬਿਨਾਂ ਕਾਰਡ ਲੋੜਵੰਦ ਲੋਕਾਂ ਨੂੰ ਅਧਾਰ ਕਾਰਡ ਉੱਤੇ ਰਾਸ਼ਨ ਦਿੱਤਾ ਜਾਵੇ, ਮਨਰੇਗਾ ਤਹਿਤ ਮਜਦੂਰਾਂ ਨੂੰ ਪੂਰਾ ਸਾਲ ਕੰਮ ਦਿੱਤਾ ਜਾਵੇ ਅਤੇ ਮਨਰੇਗਾ ਦੀ ਦਿਹਾੜੀ 500 ਰੁਪਏ ਕੀਤੀ ਜਾਵੇ, ਪਿੰਡਾ ਦੀਆਂ ਪੰਚਾਇਤੀ ਜਮੀਨਾਂ ਵਿੱਚੋਂ ਮਜਦੂਰਾਂ ਦਾ ਤੀਜਾ ਹਿੱਸਾ ਜਮੀਨ ਦੇਣੀ ਯਕੀਨੀ ਬਣਾਈ ਜਾਵੇ ਆਦਿ ਮੰਗਾਂ ਰੱਖੀਆ ਗਈਆ. ਉਨ੍ਹਾਂ ਕਿਹਾ ਕਿ ਅਸੀਂ ਉਮੀਦ ਕਰਦੇ ਹਾਂ ਕਿ ਜਲਦੀ ਇਹਨਾਂ ਮੰਗਾਂ ਵੱਲ ਧਿਆਨ ਦਿੱਤਾ ਜਾਵੇਗਾ ਨਹੀਂ ਜੱਥੇਬੰਦੀਆਂ ਮਜਬੂਰਨ ਸੰਘਰਸ਼ ਲੜਨ ਲਈ ਤਿਆਰ ਹੋਣਗੀਆਂ.

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

by Ranjit Singh
November 17, 2026
0

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਮਾਛੀਵਾੜਾ, 17 ਨਵੰਬਰ (ਵਿਸ਼ਵ ਵਾਰਤਾ): ਸੋਮਵਾਰ ਦੇਰ...

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ ‘ਚ ਸੂਬੇ ਦਾ ਮੌਸਮ ?

by Ranjit Singh
November 17, 2026
0

Punjab Weather: ਪੜ੍ਹੋ ਕਿਹੋ ਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਸੂਬੇ ਦਾ ਮੌਸਮ ? ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ): ਮੌਸਮ...

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ

by Ranjit Singh
November 17, 2026
0

Punjab ’ਚ ਪਰਾਲੀ ਸਾੜਨ ਦੇ ਅੰਕੜੇ ਆਏ ਸਾਹਮਣੇ, ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ ਨੂੰ ਵੀ ਨੋਟਿਸ ਜਾਰੀ ਚੰਡੀਗੜ੍ਹ, 17 ਨਵੰਬਰ (ਵਿਸ਼ਵ...

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ

by Ranjit Singh
November 17, 2026
0

Punjab: ਪੰਜਾਬ ਰੋਡਵੇਜ਼, ਪਨਬੱਸ ਅਤੇ PRTC ਦੇ ਠੇਕਾ ਮੁਲਾਜ਼ਮਾਂ ਦੀ ਸਰਕਾਰ ਨਾਲ ਅਹਿਮ ਮੀਟਿੰਗ ਅੱਜ ਚੰਡੀਗੜ੍ਹ, 17 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ

by Ranjit Singh
November 17, 2026
0

Punjab: ਨੈਣਾ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 3 ਦੀ ਮੌਤ ਮਾਛੀਵਾੜਾ, 17 ਨਵੰਬਰ (ਵਿਸ਼ਵ ਵਾਰਤਾ): ਸੋਮਵਾਰ ਦੇਰ...

Most Popular

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

ਪੰਜਾਬ ਯੂਨੀਵਰਸਿਟੀ ਨੂੰ ਮਿਲਿਆ ਨਵਾਂ ਵਾਈਸ ਚਾਂਸਲਰ

by Navjot
1 week ago
0

    ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਨਵੇਂ ਵਾਈਸ ਚਾਂਸਲਰ ਵਜੋਂ ਡਾ. ਤੰਕੇਸ਼ਵਰ ਕੁਮਾਰ (Dr. Tankeshwar...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 