ਲੁਧਿਆਣਾ, 30 ਮਾਰਚ – ਬੀਤੇ ਦਿਨੀਂ ਸੀਬੀਐਸਈ ਪੇਪਰ ਲੀਕ ਮਾਮਲੇ ਨੂੰ ਲੈ ਕੇ ਵਿਦਿਆਰਥੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ| ਇਸ ਦੌਰਾਨ ਵਿਦਿਆਰਥੀਆਂ ਨੇ ਅੱਜ ਲੁਧਿਆਣਾ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ|
ਵਰਣਨਯੋਗ ਹੈ ਕਿ ਬੀਤੇ ਦਿਨੀਂ ਦਸਵੀਂ ਅਤੇ ਬਾਰਵੀਂ ਜਮਾਤ ਦੇ ਦੋ ਪੇਪਰ ਲੀਕ ਹੋਣ ਤੋਂ ਬਾਅਦ ਇਹ ਪੇਪਰ ਰੱਦ ਕਰ ਦਿੱਤੇ ਗਏ ਸਨ, ਜਿਸ ਤੋਂ ਬਾਅਦ ਬੋਰਡ ਨੇ ਐਲਾਨ ਕੀਤਾ ਹੈ ਕਿ ਇਹ ਪੇਪਰ ਦੁਬਾਰਾ ਲਏ ਜਾਣਗੇ|
ਭਾਜਪਾ ਆਗੂ ਸੁਨੀਲ ਜਾਖੜ ਨੂੰ ਕਿਸਾਨਾਂ ਬਾਰੇ ਗੱਲ ਕਰਨ ਦਾ ਵੀ ਕੋਈ ਹੱਕ ਨਹੀਂ, ਪੰਜਾਬ ਵਿੱਚ ਭਾਜਪਾ ਦੀ ਮੌਜੂਦਾ ਸਥਿਤੀ ਉਨ੍ਹਾਂ ਲਈ ਬਿਲਕੁਲ ਸਹੀ: ਆਪ
ਜਾਖੜ ਨੇ ਇਕ ਵਾਰ ਫਿਰ ਦਿਖਾਇਆ ਆਪਣਾ ਕਿਸਾਨ ਵਿਰੋਧੀ ਚਿਹਰਾ, ਜਾਖੜ ਵਰਗੇ ਆਗੂ ਕੋਲ ਝੂਠ ਦੇ ਪੁਲੰਦੇ ਤੋਂ ਸਿਵਾਏ ਪੰਜਾਬੀਆਂ...