<blockquote><strong><span style="color: #ff0000;">ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਹੋਇਆ ਵਾਧਾ </span></strong></blockquote> <strong><img class="alignnone size-full wp-image-137857" src="https://punjabi.wishavwarta.in/wp-content/uploads/2021/05/images-2.jpg" alt="" width="246" height="205" /></strong> <strong>ਚੰਡੀਗੜ੍ਹ, 6ਅਕਤੂਬਰ(ਵਿਸ਼ਵ ਵਾਰਤਾ)-ਦਿੱਲੀ ਵਿੱਚ ਪੈਟਰੋਲ ਦੀ ਕੀਮਤ 102.94 ਰੁਪਏ ਅਤੇ ਡੀਜ਼ਲ ਦੀ ਕੀਮਤ 91.42 ਰੁਪਏ ਪ੍ਰਤੀ ਲੀਟਰ ਹੈ। ਮੁੰਬਈ ਵਿੱਚ ਪੈਟਰੋਲ ਦੀ ਕੀਮਤ 108.96 ਰੁਪਏ ਅਤੇ ਡੀਜ਼ਲ ਦੀ ਕੀਮਤ 99.17 ਰੁਪਏ ਪ੍ਰਤੀ ਲੀਟਰ ਹੈ।</strong>