ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ ਅੱਜ ਫਿਰ ਹੋਇਆ ਵਾਧਾ

ਨਵੀਂ ਦਿੱਲੀ,22ਅਕਤੂਬਰ(ਵਿਸ਼ਵ ਵਾਰਤਾ) ਅੱਜ ਫਿਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਹੈ। ਅੱਜ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 35 ਪੈਸੇ ਦਾ ਵਾਧਾ ਕੀਤਾ ਗਿਆ ਹੈ। ਕੱਲ੍ਹ ਵੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਵਿੱਚ 35 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ।






















