ਚੰਡੀਗੜ, 21 ਦਸਬੰਰ – ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਗਿਰਾਵਟ ਲਗਾਤਾਰ ਜਾਰੀ ਹੈ। ਚੰਡੀਗੜ੍ਹ ਵਿਚ ਪੈਟਰੋਲ ਅੱਜ 16 ਪੈਸੇ ਪ੍ਰਤੀ ਲੀਟਰ ਘਟ ਕੇ 66.61 ਰੁ. ਪ੍ਰਤੀ ਲੀਟਰ ਹੋ ਗਿਆ, ਜਦਕਿ ਡੀਜਲ 14 ਪੈਸੇ ਦੀ ਕਟੌਤੀ ਨਾਲ 61.31 ਰੁ. ਪ੍ਰਤੀ ਲੀਟਰ ਉਤੇ ਪਹੁੰਚ ਗਿਆ।
ਇਸੇ ਤਰ੍ਹਾਂ ਦਿੱਲੀ ਵਿਚ ਪੈਟਰੋਲ ਅੱਜ 17 ਪੈਸੇ ਪ੍ਰਤੀ ਲੀਟਰ ਘਟ ਕੇ 70.46 ਰੁ. ਪ੍ਰਤੀ ਲੀਟਰ ਹੋ ਗਿਆ, ਜਦਕਿ ਡੀਜਲ 15 ਪੈਸੇ ਦੀ ਕਟੌਤੀ ਨਾਲ 64.39 ਰੁ. ਪ੍ਰਤੀ ਲੀਟਰ ਉਤੇ ਪਹੁੰਚ ਗਿਆ।