<img class="alignnone size-medium wp-image-3139" src="http://wishavwarta.in/wp-content/uploads/2017/09/sunil-jakhar-pic-300x225.jpg" alt="" width="300" height="225" /> ਚੰਡੀਗੜ੍ਹ 23 ਮਈ - ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਖਿਲਾਫ ਕਾਂਗਰਸ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਕਾਂਗਰਸ 25 ਮਈ ਨੂੰ ਜਲੰਧਰ ਵਿਖੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕਰੇਗੀ।