ਪੈਰੋਲ ਤੇ ਬਾਹਰ ਆਉਣ ਤੋਂ ਬਾਅਦ ਡੇਰਾ ਮੁਖੀ ਰਾਮ ਰਹੀਮ ਨੇ ਸਮਰਥਕਾਂ ਲਈ ਜਾਰੀ ਕੀਤਾ ਇਹ ਸੰਦੇਸ਼
ਦੇਖੋ ਵੀਡੀਓ
ਚੰਡੀਗੜ੍ਹ,17 ਜੂਨ(ਵਿਸ਼ਵ ਵਾਰਤਾ)- ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ ਵਿੱਚ ਅਦਾਲਤ ਵੱਲੋਂ ਦੋਸ਼ੀ ਐਲਾਨੇ ਗਏ ਅਤੇ ਰੋਹਤਕ ਜੇਲ੍ਹ ਵਿੱਚ ਵਿੱਚ ਉਮਰ ਕੈਦ ਦੀ ਸਜਾ ਭੁਗਤ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ, ਜੋ ਅੱਜ ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ 1 ਮਹੀਨੇ ਦੀ ਪੈਰੋਲ ‘ਤੇ ਰਿਹਾਅ ਹੋਇਆ ਹੈ ਨੇ ਉੱਤਰ ਪ੍ਰਦੇਸ਼ ਤੋਂ ਆਪਣੇ ਪੈਰੋਕਾਰਾਂ ਲਈ ਇੱਕ ਸੰਦੇਸ਼ ਜਾਰੀ ਕੀਤਾ ਹੈ।