• Latest
  • Trending
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਕਾਂਗਰਸ ਦਾ ਦੂਜਾ ਘਪਲਾ – ਗੜ੍ਹੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਕਾਂਗਰਸ ਦਾ ਦੂਜਾ ਘਪਲਾ – ਗੜ੍ਹੀ

6 years ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

22 minutes ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

1 hour ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

2 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

2 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

2 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

2 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

4 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

12 hours ago
ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

ਮੁੱਖ ਮੰਤਰੀ ਭਗਵੰਤ ਮਾਨ ਜਾਣਗੇ ਸ੍ਰੀ ਕਰਤਾਰਪੁਰ ਸਾਹਿਬ, ਵਿਦੇਸ਼ ਮੰਤਰਾਲੇ ਤੋਂ ਮੰਗੀ ਇਜਾਜ਼ਤ

12 hours ago
Hindi News
English News
Thursday, November 19, 2026
No Result
View All Result
15 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਕਾਂਗਰਸ ਦਾ ਦੂਜਾ ਘਪਲਾ – ਗੜ੍ਹੀ

October 3, 2020
in ਪੰਜਾਬ
ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਕਾਂਗਰਸ ਦਾ ਦੂਜਾ ਘਪਲਾ – ਗੜ੍ਹੀ

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਕਾਂਗਰਸ ਦਾ ਦੂਜਾ ਘਪਲਾ – ਗੜ੍ਹੀ

ਘਪਲੇ ਦੀ ਸੀ.ਬੀ. ਆਈ. ਜਾਂਚ ਕਰਵਾਈ ਜਾਵੇ – ਬੈਨੀਵਾਲ
ਰਾਹੁਲ ਗਾਂਧੀ ਨੂੰ ਸੰਗਰੂਰ ਵਿੱਚ ਘੇਰੇਗੀ ਬਸਪਾ ਪੰਜਾਬ
ਸੰਗਰੂਰ

ਸੰਗਰੂਰ , 3 ਅਕਤੂਬਰ ( ਵਿਸ਼ਵ ਵਾਰਤਾ )-ਬਹੁਜਨ ਸਮਾਜ ਪਾਰਟੀ ਨੇ ਅੱਜ ਸੰਗਰੂਰ ਵਿਖੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਰੋਸ ਮੁਜ਼ਾਹਰੇ ਦੇ ਇਕੱਠ ਦਾ ਰਿਕਾਰਡ ਤੋੜਦੇ ਹੋਏ ਅੱਜ ਸੰਗਰੂਰ ਵਿਖੇ ਵਿਸ਼ਾਲ ਰੋਸ ਮਾਰਚ ਕੀਤਾ ਗਿਆ। ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਸੂਬਾ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਪਾਲ ਤੇ ਸ੍ਰੀ ਵਿਪਲ ਕੁਮਾਰ ਸ਼ਾਮਿਲ ਹੋਏ। ਸ੍ਰੀ ਬੈਨੀਪਾਲ ਨੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਉਪਰ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦਿੱਤੀ ਗਈ ਹੈ ਜੋਕਿ ਗਲਤ ਹੈ, ਇਸ ਘਪਲੇ ਦੀ ਸੀ.ਬੀ. ਆਈ. ਤੋਂ ਜਾਂਚ ਹੋਵੇ ਕਿਉਂਕਿ ਦੋਨਾਂ ਰਿਪੋਰਟਾਂ ਵਿਚ ਅੱਲਗ ਅਲੱਗ ਤੱਥ ਹਨ। ਸ੍ਰੀ ਵਿਪਲ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਪਿਛੜੇ ਵਰਗਾਂ ਓ ਬੀ ਸੀ ਨੂੰ ਬਣਦਾ ਮੰਡਲ ਕਮਿਸ਼ਨ ਦਾ ਹੱਕ ਦੇਣ ਵਿਚ ਪਿਛਲੇ 73 ਸਾਲਾਂ ਤੋਂ ਅਸਫਲ ਸਿੱਧ ਹੋਈ ਹੈ। ਸ ਗੜ੍ਹੀ ਨੇ ਕਿਹਾ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣਾ ਪੋਸਟ ਮੈਟ੍ਰਿਕ ਸਕਲਸ਼ਿਪ ਸਕੀਮ ਵਿੱਚ ਦੂਜਾ ਘਪਲਾ ਹੈ। ਬਸਪਾ ਪੋਸਟ ਮੈਟ੍ਰਿਕ ਵਜੀਫ਼ਾ ਸਕੀਮ ਲਾਗੂ ਕਰਵਾਉਣ ਹਿਤ ਲਗਾਤਾਰ ਸੜਕ ਤੇ ਸੰਘਰਸ਼ ਕਰਦੀ ਰਹੇਗੀ। ਸੂਬਾ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਸ ਗੜ੍ਹੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਬਸਪਾ ਨਹੀਂ ਕਰਨ ਦੇਵੇਗੀ ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਾਗੂ ਕਰਵਾਉਣ ਹਿਤ ਤੇ ਧਰਮਸੋਤ ਦੀ ਬਰਖਾਸਤੀ ਹਿਤ 5 ਅਕਤੂਬਰ ਨੂੰ ਬਸਪਾ ਪੰਜਾਬ ਕਾਂਗਰਸ ਦੇ ਰਾਹੁਲ ਗਾਂਧੀ ਨੂੰ ਸੰਗਰੂਰ ਵਿਖੇ ਘੇਰਨ ਦਾ ਕੰਮ ਕਰੇਗੀ। ਉਹਨਾਂ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕੀਤਾ। ਓਹਨਾ ਨੇ ਕਾਂਗਰਸ ਭਾਜਪਾ ਨੂੰ ਦਲਿਤ ਪਿਛੜਾ ਵਿਰੋਧੀ ਗਰਦਾਨਿਆ ਜਿਸਨੇ 10.10.2014 ਦਾ ਜਾਤੀਵਾਦੀ ਨੋਟੀਫਿਕੇਸ਼ਨ ਕਰਕੇ ਦਲਿਤ ਮੁਲਾਜਮਾਂ ਨੂੰ ਤਰੱਕੀਆਂ ਦੇ ਹੱਕਾਂ ਤੋਂ ਵਾਂਝੇ ਕੀਤਾ ਹੈ। ਅੱਜ ਸੰਗਰੂਰ ਦੀ ਧਰਤੀ ਦੇ ਬਸਪਾ ਦੇ ਨੀਲੇ ਝੰਡੇ ਲੱਗੇ ਮੋਟਰ ਸਾਈਕਲਾਂ ਦਾ ਵਿਸ਼ਾਲ ਇਕੱਠ ਉਮੜਿਆ, ਜੋਕਿ ਬਸਪਾ ਦੇ ਮਜਬੂਤ ਉਭਾਰ ਦੀ ਨਿਸ਼ਾਨੀ ਹੈ। ਇਸ ਮੌਕੇ ਸੂਬਾ ਜਨਰਲ਼ ਸਕੱਤਰ ਚਮਕੌਰ ਸਿੰਘ ਵੀਰ, ਭਗਵਾਨ ਸਿੰਘ ਚੌਹਾਨ, ਡਾ ਨਛੱਤਰ ਪਾਲ, ਰਾਜਿੰਦਰ ਰੀਹਲ, ਕੁਲਦੀਪ ਸਿੰਘ ਸਰਦੂਲਗੜ੍ਹ , ਦਰਸ਼ਨ ਸਿੰਘ ਝਲੂਰ, ਰਾਣੀ ਕੌਰ ਫਰਵਾਹੀ, ਅਮਰੀਕ ਸਿੰਘ ਕੈਥ ਜਿਲ੍ਹਾ ਪ੍ਰਧਾਨ ਸੰਗਰੂਰ, ਜਸਵੀਰ ਸਿੰਘ ਬਰਨਾਲਾ, ਸਮਸਾਦ ਅੰਸਾਰੀ, ਡਾ ਜਗਜੀਵਨ ਸਿੰਘ ਸ਼ੇਰਪੁਰ, ਚੰਦ ਸਿੰਘ ਰਾਮਪੁਰਾ, ਸੁਰਿੰਦਰ ਸਿੰਘ ਸੰਗਰੋਲੀ, ਬੰਤਾ ਸਿੰਘ ਕੈਂਪਰ, ਹਵਾ ਸਿੰਘ ਹਨੇਰੀ, ਦਰਵਾਰਾ ਸਿੰਘ, ਮੁਕੰਦ ਸਿੰਘ ਬਦੇਸ਼ਾ, ਜਗਤਾਰ ਸਿੰਘ ਬਾਲਿਆ, ਜਗਰੂਪ ਸਿੰਘ ਪੱਖੋਂ, ਰਣਧੀਰ ਸਿੰਘ ਨਾਗਰਾ, ਜਗਤਾਰ ਸਿੰਘ ਸਾਰੋਂ, ਜਗਜੀਤ ਸਿੰਘ ਖੰਡੇਵਾਦ, ਹਰਬੰਸ ਸਿੰਘ ਲੌਂਗੋਵਾਲ, ਸਿੰਦਰ ਪਾਲ ਸਿੰਘ ਝਲੂਰ, ਨਿਰਮਲ ਸਿੰਘ ਖਾਲਸਾ, ਨਿਰਮਲ ਸਿੰਘ ਮੱਟੂ, ਰਾਮ ਸਿੰਘ ਲੌਂਗੋਵਾਲ, ਨਿੱਕਾ ਸਿੰਘ ਹਸਨਪੁਰ, ਓਮ ਪ੍ਰਕਾਸ ਮਾਲੇਰਕੋਟਲਾ, ਤਰਸੇਮ ਸਿੰਘ ਮੰਡਵੀ, ਦਰਸ਼ਨ ਸਿੰਘ ਤਪਾ, ਸੋਮਾ ਸਿੰਘ ਗੰਡੇਵਾਲ, ਗੁਰਮੱਖ ਸਿੰਘ ਭਿੰਡਰਾਂ, ਬਲਜੀਤ ਕੌਰ ਬਿਰਕ,ਬਲਰਾਜ ਸਿੰਘ ਰਾਜਾ, ਅਮਰ ਸਿੰਘ ਖੁਡੀ, ਦਰਸ਼ਨ ਸਿੰਘ, ਬਾਜਵਾ,ਹਰਜੀਤ ਸਿੰਘ ਧੂਰੀ, ਰਣਧੀਰ ਸਿੰਘ ਮਾਝੀ, ਕਸ਼ਮੀਰਾਂ ਸਿੰਘ ਲੌਂਗੋਵਾਲ , ਭੂਰਾ ਸਿੰਘ ਲੇਹਲ ਆਦਿ ਹਾਜ਼ਿਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
November 19, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 19 ਨਵੰਬਰ...

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
November 19, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 🌹 🌹🌹 🌹🌹 🌹 ਹਾਰ ਉਦੋਂ ਨਹੀਂ ਹੁੰਦੀ ਜਦੋਂ...

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

by Ranjit Singh
November 19, 2026
0

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ - ਕੇਜਰੀਵਾਲ -...

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

by Ankit
November 19, 2026
0

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ ਯੂਨਾਈਟਿਡ ਸਿੱਖ ਮਿਸ਼ਨ ਅਮਰੀਕਾ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

Most Popular

ਪੁਲਿਸ ਨੇ ਗੈਰ-ਕਾਨੂੰਨੀ ਭੰਗ ਦੀ ਖੇਤੀ ਦਾ ਕੀਤਾ ਪਰਦਾਫਾਸ਼ ; ਲਗਭਗ 6 ਕਰੋੜ ਰੁਪਏ ਮੁੱਲ ਦੇ ਪੌਦੇ ਜ਼ਬਤ 

ਪੁਲਿਸ ਨੇ ਗੈਰ-ਕਾਨੂੰਨੀ ਭੰਗ ਦੀ ਖੇਤੀ ਦਾ ਕੀਤਾ ਪਰਦਾਫਾਸ਼ ; ਲਗਭਗ 6 ਕਰੋੜ ਰੁਪਏ ਮੁੱਲ ਦੇ ਪੌਦੇ ਜ਼ਬਤ 

by Navjot
1 month ago
0

ਪੁਲਿਸ ਨੇ ਗੈਰ-ਕਾਨੂੰਨੀ ਭੰਗ ਦੀ ਖੇਤੀ ਦਾ ਕੀਤਾ ਪਰਦਾਫਾਸ਼ ; ਲਗਭਗ 6 ਕਰੋੜ ਰੁਪਏ ਮੁੱਲ ਦੇ ਪੌਦੇ ਜ਼ਬਤ  ਭੋਪਾਲ, 19...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 