• Latest
  • Trending
 ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ

 ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ

5 years ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

12 minutes ago
National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

25 minutes ago
Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

1 hour ago
Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

2 hours ago
Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

Breaking: ਹਰਜਿੰਦਰ ਧਾਮੀ ਮੁੜ ਬਣੇ SGPC ਦੇ ਪ੍ਰਧਾਨ

2 hours ago
Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

Breaking: ਚੰਡੀਗੜ੍ਹ ਯੂਨੀਵਰਸਿਟੀ ਦੇ ਸੰਸਥਾਪਕ ਅਤੇ ਰਾਜ ਸਭਾ ਮੈਂਬਰ ਸਤਨਾਮ ਸੰਧੂ ਨੂੰ ਈਡੀ ਨੇ ਭੇਜਿਆ ਸੰਮਨ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

Chandigarh ਨਗਰ ਨਿਗਮ ਚੋਣਾਂ ਲਈ ਤਰੀਕ ਦਾ ਐਲਾਨ

3 hours ago
Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

Ind Vs NZ 1st Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਦੀ ਮਜ਼ਬੂਤ ਸ਼ੁਰੂਆਤ

4 hours ago
National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

National: ਛੱਤੀਸਗੜ੍ਹ ਦੇ ਦੰਤੇਵਾੜਾ ’ਚ ਨਕਸਲੀਆਂ ਦੇ ਟਿਕਾਣੇ ਤੋਂ ਹਥਿਆਰਾਂ ਤੇ ਵਿਸਫੋਟਕਾਂ ਦਾ ਵੱਡਾ ਜ਼ਖੀਰਾ ਬਰਾਮਦ

4 hours ago
Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

Canada ਦੀ ਮੋਸਟ ਵਾਂਟੇਡ ਸੂਚੀ ’ਚ ਗੋਲਡੀ ਬਰਾੜ ਟਾਪ ‘ਤੇ, 2.5 ਲੱਖ ਡਾਲਰ ਦਾ ਰੱਖਿਆ ਇਨਾਮ

5 hours ago
Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

Chandigarh ਨਗਰ ਨਿਗਮ ਚੋਣਾਂ ਦਾ ਅੱਜ ਹੋ ਸਕਦਾ ਹੈ ਐਲਾਨ: ਚੋਣ ਕਮਿਸ਼ਨਰ ਨੇ ਬੁਲਾਈ ਪ੍ਰੈਸ ਕਾਨਫਰੰਸ

6 hours ago
Hindi News
English News
Friday, November 20, 2026
No Result
View All Result
27 °c
Chandigarh
20 ° Sat
20 ° Sun
20 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

 ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ

October 11, 2021
in CRIME, ਖਬਰਾਂ, ਪੰਜਾਬ
 ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਸਮੇਤ ਪੰਜ ਨੂੰ ਕੀਤਾ ਚਾਰਜਸ਼ੀਟ

BIG NEWS

 ਪੋਸਟ-ਮੈਟ੍ਰਿਕ ਸਕਾਲਰਸ਼ਿਪ ਘੁਟਾਲੇ  ਦਾ ਮਾਮਲਾ

 ਡਿਪਟੀ ਡਾਇਰੈਕਟਰ ਸਮੇਤ ਪੰਜ  ਵਿਰੁੱਧ  ਚਾਰਜਸ਼ੀਟ ਦਰਜ 

BIG NEWS

ਚੰਡੀਗੜ੍ਹ, 11 ਅਕਤੂਬਰ(ਵਿਸ਼ਵ ਵਾਰਤਾ)ਪੰਜਾਬ ਦੇ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ ਰਿਪੋਰਟਾਂ ਦੇ ਬਾਅਦ ਪੰਜ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਖਿਲਾਫ਼ ਚਾਰਜਸ਼ੀਟ ਕੀਤੀ ਗਈ ਹੈ, ਉਨ੍ਹਾਂ ਵਿੱਚ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ, ਡੀਸੀਐਫਏ ਚਰਨਜੀਤ ਸਿੰਘ, ਐਸਓ ਮੁਕੇਸ਼ ਭਾਟਿਆ, ਸੁਪਰਡੈਂਟ ਰਜਿੰਦਰ ਚੋਪੜਾ ਅਤੇ ਸੀਨੀਅਰ ਸਹਾਇਕ ਰਾਕੇਸ਼ ਅਰੋੜਾ ਸ਼ਾਮਲ ਹਨ।
ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਕੋਈ ਹੋਰ ਵਿਅਕਤੀ ਵੀ ਜੇਕਰ ਕਥਿਤ ਪੋਸਟ-ਮੈਟ੍ਰਿਕ ਐਸਸੀ ਸਕਾਲਰਸ਼ਿਪ ਘੁਟਾਲੇ ਵਿੱਚ ਸ਼ਾਮਲ ਪਾਇਆ ਗਿਆ, ਉਸ ਖਿਲਾਫ਼ ਜਲਦੀ ਹੀ ਕਾਰਵਾਈ ਕੀਤੀ ਜਾਵੇਗੀ ਅਤੇ ਉਹ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਐਸਸੀ ਸਕਾਲਰਸ਼ਿਪ ਫੰਡਾਂ ਵਿੱਚ ਹੇਰਫੇਰ ਕਰਨ ਵਾਲੇ ਕਾਲਜ ਜੋ ਰਕਮ ਵਾਪਸ ਕਰਨ ਵਿੱਚ ਅਸਫ਼ਲ ਰਹੇ ਹਨ, ਉਨ੍ਹਾਂ ਵਿਰੁੱਧ ਵੀ ਹੁਣ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਅਜਿਹੀਆਂ ਸੰਸਥਾਵਾਂ ਵਿਰੁੱਧ ਸਖ਼ਤ ਕਾਰਵਾਈ ਸ਼ੁਰੂ ਕਰਨ ਅਤੇ ਕਾਰਵਾਈ ਦੀ ਰਿਪੋਰਟ ਰੋਜ਼ਾਨਾ ਦੇ ਆਧਾਰ ‘ਤੇ ਉਹਨਾਂ ਦੇ ਦਫ਼ਤਰ ਭੇਜਣ ਦੇ ਆਦੇਸ਼ ਦਿੱਤੇ ਹਨ।
ਡਾ. ਵੇਰਕਾ ਨੇ ਕਿਹਾ ਕਿ ਉਹ ਕਿਸੇ ਵੀ ਪੱਧਰ ‘ਤੇ ਘੱਟ ਗਿਣਤੀਆਂ ਨਾਲ ਹੋਣ ਵਾਲੀ ਬੇਇਨਸਾਫੀ ਨੂੰ ਬਰਦਾਸ਼ਤ ਨਹੀਂ ਕਰਨਗੇ ਅਤੇ ਅਜਿਹੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਨੂੰ ਨਿੱਜੀ ਤੌਰ ‘ਤੇ ਇਹ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਮਾਜ ਭਲਾਈ ਸਕੀਮਾਂ ਦੇ ਲਾਭ ਅਸਲ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ ਅਤੇ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ

by Ranjit Singh
November 20, 2026
0

National: ਚੱਕਰਵਾਤੀ ਤੂਫਾਨ ਅਕਵਾਨ ਆਂਧਰਾ ਪ੍ਰਦੇਸ਼-ਓਡੀਸ਼ਾ ਤੱਟ ਨਾਲ ਟਕਰਾਇਆ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਚੱਕਰਵਾਤੀ ਤੂਫਾਨ ਅਕਵਾਨ ਸ਼ੁੱਕਰਵਾਰ ਸਵੇਰੇ...

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ

by Ranjit Singh
November 20, 2026
0

Punjab: ਕਈ ਸਾਲਾਂ ਬਾਅਦ MP ਅੰਮ੍ਰਿਤਪਾਲ ਸਿੰਘ ਜੇਲ੍ਹ ਤੋਂ ਆਇਆ ਬਾਹਰ ਚੰਡੀਗੜ੍ਹ, 20 ਨਵੰਬਰ 2026 (ਵਿਸ਼ਵ ਵਾਰਤਾ): ਕਈ ਸਾਲਾਂ ਬਾਅਦ...

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ

by Ranjit Singh
November 20, 2026
0

Breaking: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਦੇਹਾਂਤ - 91 ਸਾਲ ਦੀ ਉਮਰ ਵਿੱਚ ਪੈਤ੍ਰਿਕ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 20, 2026
0

ਚੰਡੀਗੜ੍ਹ, 20 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

Most Popular

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

by Ranjit Singh
2 days ago
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷 ਚੰਗਾ ਸਮਾਂ ਸਿਰਫ਼ ਉਨ੍ਹਾਂ ਲੋਕਾਂ ਦਾ ਹੁੰਦਾ ਹੈ ਜੋ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 