<div align="center"><img class="alignnone size-medium wp-image-2233 alignleft" src="http://wishavwarta.in/wp-content/uploads/2017/09/narender-modi-pm-300x300.jpeg" alt="" width="300" height="300" /></div> <div style="text-align: left;" align="center">ਨਵੀਂ ਦਿੱਲੀ, 4 ਨਵੰਬਰ (ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਗੁਰੂ ਨਾਨਕ ਜਯੰਤੀ `ਤੇ ਨਮਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ , "ਗੁਰੂ ਨਾਨਕ ਜਯੰਤੀ `ਤੇ ਅਸੀਂ ਪੂਜਨੀਯ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਨਮਨ ਕਰਦੇ ਹਾਂ ਅਤੇ ਉਨ੍ਹਾਂ ਦੇ ਨੇਕ ਵਿਚਾਰਾਂ ਨੂੰ ਯਾਦ ਕਰਦੇ ਹਾਂ।"</div>