ਵੱਡੀ ਖ਼ਬਰ
ਕੋਟਕਪੁਰਾ ਗੋਲੀਕਾਂਡ ਮਾਮਲਾ
ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛ-ਗਿੱਛ ਲਈ ਪਹੁੰਚੀ ਐਸ.ਆਈ.ਟੀ ਦੀ ਟੀਮ
ਜਲਦ ਹੀ ਕਰੇਗੀ ਪੁੱਛ-ਗਿੱਛ

ਚੰਡੀਗੜ੍ਹ, 22 ਜੂਨ (ਵਿਸ਼ਵ ਵਾਰਤਾ) ਕੋਟਕਪੁਰਾ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਐਸ.ਆਈ.ਟੀ ਦੀ ਟੀਮ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛ-ਗਿੱਛ ਲਈ ਉਨ੍ਹਾਂ ਦੇ ਕੋਲ ਪਹੁੰਚ ਗਈ ਹੈ ਅਤੇ ਜਲਦ ਹੀ ਉਨ੍ਹਾਂ ਕੋਲੋਂ ਗੋਲੀਕਾਂਡ ਮਾਮਲੇ ਬਾਰੇ ਪੁੱਛ-ਗਿੱਛ ਕਰੇਗੀ। ਉਹਨਾਂ ਤੋਂ ਪੁੱਛਗਿੱਛ ਲਈ ਐਸ ਆਈ ਟੀ ਦੀ ਟੀਮ ਦੇ ਮੈਂਬਰ ਐਲ.ਕੇ ਯਾਦਵ ਅਤੇ ਰਾਕੇਸ਼ ਅਗਰਵਾਲ ਪਹੁੰਚੇ ਚੁੱਕੇ ਹਨ।






















