ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਵਰਕਰਾਂ ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਚੰਡੀਗੜ੍ਹ, 6ਨਵੰਬਰ(ਵਿਸ਼ਵ ਵਾਰਤਾ)- ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਚੰਡੀਗੜ੍ਹ ਵਿਖੇ ਗਵਰਨਰ ਹਾਊਸ ਅੱਗੇ ਪ੍ਰਦਰਸ਼ਨ ਕਰ ਰਹੇ ਅਕਾਲੀ ਦਲ ਦੇ ਵਰਕਰਾਂ ਤੇ ਪੁਲਿਸ ਨੇ ਲਾਠੀਚਾਰਜ ਕੀਤਾ।

ਇਹ ਪ੍ਰਦਰਸ਼ਨ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਕੀਤਾ ਜਾ ਰਿਹਾ ਹੈ।




















