<blockquote><span style="color: #ff0000;"><strong>ਪ੍ਰਦੀਪ ਕੁਮਾਰ ਅਗਰਵਾਲ ਨੂੰ ਸੌਂਪਿਆ ਗਿਆ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੈਕਟਰੀ ਦਾ ਵਾਧੂ ਚਾਰਜ</strong></span></blockquote> <strong>ਚੰਡੀਗੜ੍ਹ, 5 ਮਈ(ਵਿਸ਼ਵ ਵਾਰਤਾ)- ਪ੍ਰਦੀਪ ਕੁਮਾਰ ਅਗਰਵਾਲ ਡੀ ਜੀ ਐਸ ਈ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੈਕਟਰੀ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ।</strong>