ਪ੍ਰਧਾਨਗੀ ਮਿਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ
ਪਟਿਆਲਾ,19ਜੁਲਾਈ(ਵਿਸ਼ਵ ਵਾਰਤਾ)-:ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਨਿਯੁਕਤੀ ਦਾ ਐਲਾਨ ਹੁੰਦੇ ਹੀ ਉਹ ਪੰਜਾਬ ਦੌਰੇ ਤੋਂ ਆਪਣੇ ਗ੍ਰਹਿ ਜ਼ਿਲ੍ਹੇ ਪਹੁੰਚ ਗਏ ਅਤੇ ਸਿੱਧੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਪਹੁੰਚ ਨਤਮਸਤਕ ਹੋਏ। ਦੇਖੋ ਤਸਵੀਰਾਂ


























