ਪ੍ਰਧਾਨ ਮੰਤਰੀ ਦੀ ਰੈਲੀ ਰੱਦ ਹੋਣ ਤੋਂ ਬਾਅਦ ਐਸਐਸਪੀ ਫਿਰੋਜ਼ਪੁਰ ਮੁਅੱਤਲ
ਚੰਡੀਗੜ੍ਹ,5 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੌਰੇ ਤੇ ਆਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕਾਫਲੇ ਨੂੰ 20 ਮਿੰਟ ਲਈ ਫਲਾਈਓਵਰ ਤੇ ਰੁਕਣਾ ਪਿਆ। ਜਿਸ ਤੋਂ ਬਾਅਦ ਗ੍ਰਹਿ ਵਿਭਾਗ ਵੱਲੋਂ ਫਿਰੋਜਪੁਰ ਦੇ ਐਸਐਸਪੀ ਹਰਮਨਦੀਪ ਸਿੰਘ ਹੰਸ ਨੂੰ ਸਸਪੈਂਡ ਕਰਨ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।






















