ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦਿੱਲੀ ਵਿੱਚ ਕਰਨਗੇ ਰੈਲੀ
ਚੰਡੀਗੜ੍ਹ, 22ਮਈ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਬੁੱਧਵਾਰ 22 ਮਈ ਨੂੰ ਦਿੱਲੀ ਦੇ ਦਵਾਰਕਾ ਵਿੱਚ ਰੈਲੀ ਕਰਨਗੇ। ਦਿੱਲੀ ਦੀਆਂ ਸਾਰੀਆਂ ਸੱਤ ਸੀਟਾਂ ‘ਤੇ ਛੇਵੇਂ ਪੜਾਅ ਯਾਨੀ 25 ਮਈ ਨੂੰ ਵੋਟਿੰਗ ਹੋਵੇਗੀ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ 21 ਮਈ ਨੂੰ ਪ੍ਰਯਾਗਰਾਜ ਅਤੇ ਵਾਰਾਣਸੀ ਪਹੁੰਚੇ ਸਨ।