ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਕਾਊਂਸਲ ਆਫ ਸਾਂਈਟਿਫਿਕ ਐਂਡ ਇੰਡਸਟ੍ਰੀਅਲ ਰਿਸਰਚ ਸੋਸਾਇਟੀ ਦੀ ਬੈਠਕ ਦੀ ਕਰਨਗੇ ਅਗਵਾਈ

ਦਿੱਲੀ,4ਜੂਨ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਵੇਰੇ 11 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਵਿਗਿਆਨਕ ਅਤੇ ਉਦਯੋਗਿਕ ਖੋਜ ਸੋਸਾਇਟੀ ਦੀ ਬੈਠਕ ਦੀ ਪ੍ਰਧਾਨਗੀ ਕਰਨਗੇ।






















