ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ
ਖੇਤੀ ਕਾਨੂੰਨ ਰੱਦ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ,11 ਅਗਸਤ(ਵਿਸ਼ਵ ਵਾਰਤਾ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਹੈ। ਉਹਨਾਂ ਨੇ ਪ੍ਰਧਾਨ ਮੰਤਰੀ ਕੋਲ ਕਿਸਾਨ ਅੰਦੋਲਨ ਅਤੇ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਅਪੀਲ ਕੀਤੀ ਹੈ।























