ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ,ਕੱਲ੍ਹ ਦੇ ਘਟਨਾਕ੍ਰਮ ਦੀ ਦਿੱਤੀ ਜਾਣਕਾਰੀ
ਚੰਡੀਗੜ,6 ਜਨਵਰੀ(ਵਿਸ਼ਵ ਵਾਰਤਾ) ਬੀਤੇ ਕੱਲ੍ਹ ਪੰਜਾਬ ਦੌਰੇ ‘ਤੇ ਆਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਹੋਈ ਕੋਤਾਹੀ ਦੇ ਮਾਮਲੇ ਨੇ ਪੰਜਾਬ ਸਮੇਤ ਦੇਸ਼ ਭਰ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ। ਇਸ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅਤੇ ਪ੍ਰਧਾਨ ਮੰਤਰੀ ਵਿਚਾਲੇ ਰਾਸ਼ਟਰਪਤੀ ਭਵਨ ਵਿਖੇ ਮੁਲਾਕਾਤ ਹੋਈ ਹੈ।
























