ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸਾਖੀ ਮੌਕੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਚੰਡੀਗੜ੍ਹ, 13ਅਪ੍ਰੈਲ(ਵਿਸ਼ਵ ਵਾਰਤਾ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸਾਖੀ ਦੇ ਤਿਉਹਾਰ ਤੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਹੈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਪੋਸਟ ਸਾਂਝੀ ਕਰਦਿਆਂ ਲਿਖਿਆ “ਵਿਸਾਖੀ ਦੀਆਂ ਲੱਖ ਲੱਖ ਵਧਾਈਆਂ।”