• Latest
  • Trending
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ ‘ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ ‘ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ

3 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

5 hours ago
ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

6 hours ago
ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

6 hours ago
ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਮੈਗਜ਼ੀਨ “ਸ਼ਬਦ “ ਦਾ ‘ਗਿਆਨੀ ਸੋਹਣ ਸਿੰਘ ਸੀਤਲ’ ਵਿਸ਼ੇਸ਼ ਅੰਕ ਲੋਕ-ਅਰਪਣ

6 hours ago
ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

ਭਾਰਤ ਅਤੇ ਨਾਈਜੀਰੀਆ ਦੇ ਮਨੁੱਖੀ ਅਧਿਕਾਰ ਕਮਿਸ਼ਨਾਂ ਨੇ ਅਬੂਜਾ ਵਿੱਚ ਸਮਝੌਤਾ ਪੱਤਰ (MoU) ‘ਤੇ ਕੀਤੇ ਦਸਤਖਤ

6 hours ago
ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

ਕੰਬੋਡੀਆ ਨੇ ਲੜਕੀਆਂ ਨੂੰ cervical cancer ਤੋਂ ਬਚਾਉਣ ਲਈ ਦੇਸ਼-ਵਿਆਪੀ HPV ਮੁਹਿੰਮ ਕੀਤੀ ਸ਼ੁਰੂ 

6 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 295ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 176 ਕਾਬੂ

6 hours ago
ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

ਪੰਜਾਬ ਵਿੱਚ ‘ਜਨਗਣਨਾ 2027 – ਪੜਾਅ 2’ ਦੀ ਸ਼ੁਰੂਆਤ: ਜਨਗਣਨਾ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਮੁਹਿੰਮ ਵਾਸਤੇ 9 ਡਿਜੀਟਲ ਐਲਈਡੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਦੇ ਕੀਤਾ ਰਵਾਨਾ

7 hours ago
ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

ਪੰਜਾਬ ਦੀ ਤਕਨੀਕੀ ਸਿੱਖਿਆ ਵਿੱਚ ਇਤਿਹਾਸਕ ਬਦਲਾਅ; ਭਗਵੰਤ ਮਾਨ ਸਰਕਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਉਣ ਲਈ ਦਿਵਾ ਰਹੀ ਹੈ ਉਦਯੋਗਿਕ ਖੇਤਰ ਦਾ ਤਜਰਬਾ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

ਕਪੂਰਥਲਾ ਦੇ ਪਿੰਡ ਕਾਲਵਾਂ ’ਚ ਪਰਾਲੀ ਦੇ ਡੰਪ ਨੂੰ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦੀ ਪਰਾਲੀ ਸੜ ਕੇ ਸੁਆਹ

8 hours ago
Hindi News
English News
Thursday, November 12, 2026
No Result
View All Result
18 °c
Chandigarh
21 ° Thu
22 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ ‘ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ

April 29, 2024
in ਸਿਆਸੀ, ਖਬਰਾਂ, ਪੰਜਾਬ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ ‘ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਪੱਧਰ ‘ਤੇ ਭਾਰਤ ਦਾ ਰੁਤਬਾ ਉੱਚਾ ਚੁੱਕਿਆ: ਪ੍ਰਨੀਤ ਕੌਰ

ਬਹਾਦਰਗੜ੍ਹ, (ਪਟਿਆਲਾ) 29 ਅਪ੍ਰੈਲ(ਵਿਸ਼ਵ ਵਾਰਤਾ)- ਪਟਿਆਲਾ ਤੋਂ ਲੋਕਸਭਾ ਮੈਂਬਰ ਅਤੇ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਮਜ਼ਬੂਤ ਅਗਵਾਈ ਨੇ ਇਹ ਯਕੀਨੀ ਬਣਾਇਆ ਹੈ ਕਿ ਸਾਡੇ ਦੇਸ਼ ਦਾ ਕੱਦ ਅੱਜ ਵਿਸ਼ਵ ਪੱਧਰ ‘ਤੇ ਕਈ ਗੁਣਾ ਉੱਚਾ ਹੋ ਗਿਆ ਹੈ ਅਤੇ ਹੁਣ ਅਸੀਂ ਵਿਸ਼ਵ ਸ਼ਕਤੀਆਂ ਵਿੱਚ ਗਿਣੇ ਜਾਂਣ ਲਗੇ ਹਾਂ। ਪ੍ਰਨੀਤ ਕੌਰ ਨੇ ਇਹ ਪ੍ਰਗਟਾਵਾ ਪਟਿਆਲਾ ਦੇ ਬਹਾਦੁਰਗੜ੍ਹ ਵਿਖੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਇਹ ਕਿਹਾ। ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਤੁਹਾਡੇ ਸਾਰਿਆਂ ਦਾ ਵੱਡੀ ਗਿਣਤੀ ‘ਚ ਆਉਣ ਤੇ ਅਤੇ ਮੈਨੂੰ ਸਮਰਥਨ ਦੇਣ ਲਈ ਧੰਨਵਾਦ ਕਰਦੀ ਹਾਂ। ਪਟਿਆਲਾ ਦੇ ਲੋਕ ਸਾਨੂੰ ਜੋ ਲਗਾਤਾਰ ਪਿਆਰ ਦੇ ਰਹੇ ਹਨ, ਉਹ ਮੇਰੇ ਵੱਲੋਂ ਕੀਤੇ ਗਏ ਅਨੇਕਾਂ ਵਿਕਾਸ ਕਾਰਜਾਂ ਦਾ ਪ੍ਰਮਾਣ ਹੋਣ ਦੇ ਨਾਲ-ਨਾਲ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਕੰਮਾਂ ਦਾ ਵੀ ਪ੍ਰਮਾਣ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਅੱਗੇ ਕਿਹਾ, “ਅੱਜ ਸਿਰਫ ਇੱਕ ਨੇਤਾ ਹੀ ਸਾਡੀ ਨੌਜਵਾਨ ਪੀੜ੍ਹੀ ਦੇ ਉੱਜਵਲ ਭਵਿੱਖ ਨੂੰ ਯਕੀਨੀ ਬਣਾ ਸਕਦਾ ਹੈ ਅਤੇ ਸਾਡੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਦਾ ਹੈ ਅਤੇ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਹਨ। ਆਪਣੇ ਦਸ ਸਾਲ ਦੇ ਕਾਰਜਕਾਲ ਦੌਰਾਨ ਪ੍ਰਧਾਨਮੰਤਰੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਨੇ ਦੇਸ਼ ਵਾਸੀਆੰ ਲਈ ਬਹੁਤ ਸਾਰੇ ਲੋਕ ਭਲਾਈ ਦੇ ਕੰਮ ਕੀਤੇ ਹਨ। ਨਾਰੀ ਸ਼ਕਤੀ ਵੰਦਨ ਅਧਿਨਿਯਮ ਐਕਟ ਲਿਆ ਕੇ ਸਾਡੇ ਦੇਸ਼ਬੜੀ ਮਹਿਲਾਵਾਂ ਨੂੰ ਮਜ਼ਬੂਤ ਕੀਤਾ ਅਤੇ ਹਰੇਕ ਨਾਗਰਿਕ ਨੂੰ ਲਾਭ ਪਹੁੰਚਾਉਣ ਵਾਲੀਆਂ ਯੋਜਨਾਵਾਂ, ਕਿਸਾਨਾ, ਮਜਦੂਰ ਅਦੇ ਇਮਾਰਤੀ ਨਿਰਮਾਣ ਦੇ ਕਾਮਿਆਂ ਲਈ ਅਨੇਕਾਂ ਯੋਜਨਾਵਾਂ ਰਾਹੀਂ ਆਮ ਲੋਕਾਂ ਨੂੰ ਆਰਥਿਕ ਲਾਭ ਪਹੁੰਚਾ ਕੇ ਉਹਨਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਹੈ। ਭਾਜਪਾ ਦੇ ਸਾਸ਼ਨ ਦੌਰਾਨ ਨੀਤੀ ਨਿਰਮਾਣ ਵਿੱਚ ਔਰਤਾਂ ਦੀ ਸਹੀ ਪ੍ਰਤੀਨਿਧਤਾ ਨੂੰ ਯਕੀਨੀ ਬਣਾਇਆ ਹੈ, ਜਿਸਦੀ ਦੇਸ਼ ਨੂੰ ਬਹੁਤ ਲੋੜ ਸੀ।

ਪੰਜਾਬ ਵਿੱਚ ਪਿਛਲੇ 2 ਸਾਲਾਂ ਵਿੱਚ ‘ਆਪ’ ਸਰਕਾਰ ਦੇ ਮਾੜੇ ਸ਼ਾਸਨ ‘ਤੇ ਅਫਸੋਸ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਵੋਟਾਂ ਪਾ ਕੇ ਪਛਤਾ ਰਹੇ ਹਨ। ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੰਜਾਬ ਦੇ ਲੋਕਾਂ ਲਈ ਆਪ ਸਰਕਾਰ ਪੂਰਾ ਨਹੀਂ ਕਰ ਸਕੀ। ਇਹ ਸੱਚਾਈ ਹੈ ਕਿ ਆਪ ਪਾਰਟੀ ਨੂੰ ਪਿਛਲਿਆਂ ਵਿਧਾਨਸਭਾ ਚੌਣਾ ਦੌਰਾਨ ਪੰਜਾਬ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ, ਪਰ ਆਪ ਪਾਰਟੀ ਨੇ ਪੰਜਾਬ ਦੇ ਹਰੇਕ ਵਰਗ ਨਾਲ ਧੋਖਾ ਕਰਕੇ ਪੰਜਾਬ ਵਿਚ ਵਿਕਾਸ ਦੀ ਰਫਤਾਰ ਨੂੰ ਪੂਰੀ ਤਰਾਂ ਨਾਲ ਰੋਕ ਦਿੱਤਾ ਹੈ।

ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹਰਿੰਦਰ ਸਿੰਘ ਹਰਪਾਲਪੁਰ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਵਿੱਚ ਨਰਿੰਦਰ ਮੋਦੀ ਜੀ ਦੀ ਸਾਂਝੀ ਅਗਵਾਈ ਸਦਕਾ ਹੀ ਵਿਸ਼ਵ ਭਰ ਦੇ ਸਿੱਖਾਂ ਦੀਆਂ ਅਰਦਾਸਾਂ ਪੂਰੀਆਂ ਕਰਦੇ ਹੋਏ ਕਰਤਾਰਪੁਰ ਲਾਂਘਾ ਖੋਲ੍ਹਿਆ ਜਾ ਸਕਿਆ ਹੈ।

ਇਸ ਸਮੇਂ ਹੋਰਨਾਂ ਤੋਂ ਇਲਾਵਾ ਰਜਿੰਦਰ ਸ਼ਰਮਾ ਬਹਾਦਰਗੜ੍ਹ, ਜਸਪਾਲ ਸਿੰਘ ਗਗਰੋਲੀ, ਸ਼ੰਮੀ ਸਿੱਧੂ, ਮਹਿਲਾ ਮੋਰਚਾ ਦੇ ਮੀਤ ਪ੍ਰਧਾਨ ਗਗਨ ਸ਼ੇਰਗਿੱਲ, ਮੰਡਲ ਪ੍ਰਧਾਨ ਸੁਖਚੈਨ, ਅਮਰਿੰਦਰ ਢੀਂਡਸਾ, ਨਿਸ਼ਾ ਆਦਿ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਮਿਲੀ ਕਰੀਅਰ ਦੀ ਨਵੀਂ ਦਿਸ਼ਾ, ਮਾਹਿਰਾਂ ਨੇ ਦਿਖਾਏ ਸੁਨਹਿਰੇ ਭਵਿੱਖ ਦੇ ਰਾਹ

by Navjot
November 11, 2026
0

    ਸੁਲਤਾਨਪੁਰ ਲੋਧੀ, 11 ਨਵੰਬਰ(ਵਿਸ਼ਵ ਵਾਰਤਾ) ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਾਤਾਵਰਣ ਦੀ ਸੰਭਾਲ ਨੂੰ ਤਰਜੀਹ ਦੇਣ ਵਾਲੇ...

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ ਪ੍ਰਾਪਤ

by Ankit
November 11, 2026
0

ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ, ਹਰਜੋਤ ਸਿੰਘ ਬੈਂਸ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਰਾਸ਼ਟਰੀ ਸਨਮਾਨ ਕੀਤਾ...

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਨੇੜਲੇ ਪਿੰਡ ਚੰਦੂ ਵਡਾਲਾ ਦੇ ਖੇਤਾਂ ’ਚੋਂ ਪਿਸਟਲ ਤੇ ਦੋ ਮੈਗਜ਼ੀਨ ਬਰਾਮਦ

by Navjot
November 11, 2026
0

    ਗੁਰਦਾਸਪੁਰ,11 ਨਵੰਬਰ (ਵਿਸ਼ਵ ਵਾਰਤਾ) ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜੇ ਪੈਂਦੇ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਵਿੱਚੋਂ ਇੱਕ ਪਿਸਟਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 11, 2026
0

ਚੰਡੀਗੜ੍ਹ, 11 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

by Navjot
6 days ago
0

  ਚੇਨਈ, 6 ਨਵੰਬਰ (ਵਿਸ਼ਵ ਵਾਰਤਾ) ਨਿਰਦੇਸ਼ਕ ਥਿਆਗਰਾਜਨ ਕੁਮਾਰਾਰਾਜਾ ਦੀ ਬੇਸਬਰੀ ਨਾਲ ਉਡੀਕੀ ਜਾ ਰਹੀ ਫਿਲਮ 'ਪਾਕੇਟ ਨੋਵਲ' - ਜਿਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 