• Latest
  • Trending
ਪ੍ਰਧਾਨ ਮੰਤਰੀ ਨੇ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਔਰਤ ਸਰਪੰਚ ਪਲਵੀ ਠਾਕੁਰ ਨਾਲ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਕੀਤੀ ਵੀਡੀਉ ਕਾਲ ਰਾਹੀਂ ਕੀਤੀ  ਗੱਲਬਾਤ

ਪ੍ਰਧਾਨ ਮੰਤਰੀ ਨੇ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਔਰਤ ਸਰਪੰਚ ਪਲਵੀ ਠਾਕੁਰ ਨਾਲ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਕੀਤੀ ਵੀਡੀਉ ਕਾਲ ਰਾਹੀਂ ਕੀਤੀ  ਗੱਲਬਾਤ

7 years ago
ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

9 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

34 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

2 hours ago
ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

ਜੈ ਸ਼ਾਹ ਮੁੜ ICC ਚੇਅਰਮੈਨ ਨਿਯੁਕਤ ; ਬਿਨਾਂ ਮੁਕਾਬਲੇ ਚੁਣੇ ਗਏ 

2 hours ago
ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਅਕਤੂਬਰ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 11 ਮਾਮਲਿਆਂ ਵਿੱਚ 14 ਵਿਅਕਤੀ ਰੰਗੇ ਹੱਥੀਂ ਕਾਬੂ

3 hours ago
ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

ਸੋਨੀਆ ਗਾਂਧੀ ਦੀ ਕਿਤਾਬ ‘Belonging: A Journey of Love’ ਅੱਜ ਹੋਵੇਗੀ ਰਿਲੀਜ਼ ; ਸਮਾਗਮ ਵਿੱਚ ਸ਼ਾਮਲ ਹੋਣਗੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ

3 hours ago
ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

ਦਿਲਜੀਤ ਦੋਸਾਂਝ ਨੇ ਇੰਦੋਰ ਸ਼ੋਅ ਦੌਰਾਨ ਵਿਰੋਧੀਆਂ ਨੂੰ ਦਿੱਤਾ ਕਰਾਰਾ ਜਵਾਬ

3 hours ago
Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

Thailand Fire : ਥਾਈਲੈਂਡ ‘ਚ 4 ਮੰਜ਼ਿਲਾ ਇਮਾਰਤ ‘ਚ ਲੱਗੀ ਭਿਆਨਕ ਅੱਗ ; 11 ਲੋਕਾਂ ਦੀ ਮੌਤ 

4 hours ago
ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

ਗਮਾਡਾ ਵਿੱਚ ਕਥਿਤ ਘੁਟਾਲੇ ਨੂੰ ਲੈ ਕੇ ED ਵੱਲੋਂ PUDA ਦੇ ਅਧਿਕਾਰੀਆਂ ਤੋਂ ਪੁੱਛਗਿੱਛ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

5 hours ago
Hindi News
English News
Monday, November 16, 2026
No Result
View All Result
26 °c
Chandigarh
20 ° Tue
20 ° Wed
20 ° Thu
20 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਨੇ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਔਰਤ ਸਰਪੰਚ ਪਲਵੀ ਠਾਕੁਰ ਨਾਲ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਕੀਤੀ ਵੀਡੀਉ ਕਾਲ ਰਾਹੀਂ ਕੀਤੀ  ਗੱਲਬਾਤ

April 24, 2020
in ਖਬਰਾਂ, ਪੰਜਾਬ

https://wishavwarta.in/wp-content/uploads/2020/04/VID-20200424-WA0047-1.mp4

ਚੰਡੀਗੜ੍ਹ,24 ਅਪ੍ਰੈਲ( ਵਿਸ਼ਵ ਵਾਰਤਾ)- ਦੇਸ਼ ਦੇ ਪ੍ਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਪੰਜਾਬ ਦੀ ਸਭ ਤੋਂ ਛੋਟੀ ਉਮਰ ਦੀ ਔਰਤ ਸਰਪੰਚ ਪਲਵੀ ਠਾਕੁਰ ਨਾਲ ਅੱਜ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਵੀਡੀਓ ਕਾਨਫਰੰਸ ਰਾਹੀਂ ਗੱਲਬਾਤ ਕਰ ਕੇ ਪੰਚਾਇਤੀ ਰਾਜ ਸੰਸਥਾਵਾਂ ਦੇ ਕੰਮ ਕਾਜ ਸਬੰਧੀ ਜਾਣਕਾਰੀ ਹਾਸਲ ਕੀਤੀ।ਪਲਵੀ ਠਾਕਰ ਪਠਾਨਕੋਟ ਜ਼ਿਲ੍ਹੇ ਦੇ ਬਲਾਕ ਧਾਰਕਲਾਂ ਦੇ ਪਿੰਡ ਹਾੜਾ ਦੀ ਸਰਪੰਚ ਹੈ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨਾਲ ਗੱਲਬਾਤ ਦੌਰਾਨ ਸਰਪੰਚ ਪਲਵੀ ਠਾਕੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਕਾਰਨ ਕੀਤੇ ਗਏ ਲਾਕਡਾਉਨ ਦੌਰਾਨ ਕਣਕ ਦੀ ਵਾਢੀ, ਖਰੀਦ ਅਤੇ ਢੋਅ ਢੋਆਈ ਲਈ ਕੀਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।ਪਲਵੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਲਾਕਡਾਉਨ ਦੌਰਾਨ ਕਣਕ ਦੀ ਸੁਚਾਰੂ ਖਰੀਦ ਲਈ ਚਾਰ-ਪੰਜ ਪਿੰਡਾਂ ਦੇ ਕਲੱਸਟਰ ਬਣਾ ਕੇ ਮੰਡੀਆਂ ਬਣਾਈਆਂ ਹਨ।ਮੰਡੀਆਂ ਵਿਚ ਲੋਕਾਂ ਦਾ ਇਕੱਠ ਹੋਣ ਤੋਂ ਰੋਕਣ ਲਈ ਹੋਲੋਗ੍ਰਾਮ ਵਾਲੀ ਪਰਚੀ ਮਿਤੀ ਪਾ ਕੇ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ ਅਤੇ ਸਿਰਫ ਹੋਲਗ੍ਰਾਮ ਪਰਚੀ ਵਾਲਾ ਕਿਸਾਨ ਨਿਸਚਿਤ ਮਿਤੀ ਨੂੰ ਕਣਕ ਮੰਡੀ ਵਿਚ ਲਿਜਾ ਸਕਦਾ।ਇਸ ਤੋਂ ਇਲਾਵਾ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਲਈ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਯਕਨੀ ਬਣਉਣ ਲਈ ਪੰਚਾਇਤਾਂ ਅਹਿਮ ਭੂਮੀਕਾ ਨਿਭਾਅ ਰਹੀਆਂ ਹਨ।ਉਨਾਂ ਪ੍ਰਧਾਨ ਮੰਤਰੀ ਨੂੰ ਦੱਸਿਆ ਕਿ ਕਣਕ ਦੀ ਕਟਾਈ ਸਮੇਂ ਦੋ ਮੀਟਰ ਦੀ ਦੂਰੀ, ਹੱਥ, ਨੱਕ ਅਤੇ ਮੂੰਹ ਠੱਕ ਕੇ ਰੱਖਣ, ਬਾਰ ਬਾਰ ਹੱਥ ਧੋਣ ਅਤੇ ਇਕ ਦੂਜੇ ਦੇ ਜੂਠੇ ਬਰਤਣ ਨਾ ਵਰਤਣ ਬਾਰੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਬਾਰੇ ਵੀ ਪੰਚਾਇਤਾਂ ਵਲੋਂ ਕਾਮਿਆਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਇੰਨਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।
ਇਸ ਤੋਂ ਇਲਾਵਾ ਪਲਵੀ ਨੇ ਪ੍ਰਧਾਨ ਮੰਤਰੀ ਨੂੰ ਇਹ ਜਾਣੂ ਕਰਵਾਇਆ ਕਿ ਲਾਕਡਉਨ ਦੇ ਐਲਾਨ ਦੇ ਪਹਿਲੇ ਦਿਨ ਤੋਂ ਹੀ ਪੰਜਾਬ ਦੇ ਪਿੰਡਾਂ ਵਿਚ ਪੰਚਾਇਤਾਂ ਨੇ ਪਿੰਡਾਂ ਨੂੰ ਕਰੋਨਾ ਤੋਂ ਸੁਰੱਖਿਅਤ ਰੱਖਣ ਲਈ ਪਿੰਡਾਂ ਦੀ ਨਾਕੇਬੰਦੀ ਕਰਕੇ ਬੇਲੋੜੀ ਆਵਜਾਈ ਨਹੀਂ ਹੋਣ ਦਿੱਤੀ।

ਇਸ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਖਾਸ ਕਰ ਪੰਜਾਬ ਦੇ ਕਿਸਾਨਾਂ ਨੇ ਕਰੜੀ ਮੁਸ਼ੱਕਤ ਕਰ ਕੇ ਦੇਸ ਦਾ ਅੰਨ ਭੰਡਾਰ ਭਰਿਆ ਹੈ।ਉਨ੍ਹਾਂ ਨੇ ਕਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿੱਤੀ ਦੌਰਾਨ ਕਿਸਾਨਾਂ ਵਲੋਂ ਦੇਸ਼ ਦੇ ਲੋਕਾਂ ਨੂੰ ਖਾਣਾ ਪਹੁੰਚਾਉਣ ਤੋਂ ਇਲਾਵਾ ਦੁੱਧ ਅਤੇ ਫਲ ਪਹੁੰਚਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਧਰਤੀ ਮਾਂ ਨੂੰ ਬਚਾਉਣ ਲਈ ਕਿਸਾਨਾਂ ਨੂੰ ਯੂਰੀਏ ਦੀ ਖਪਤ ਅੱਧੀ ਕਰਨ ਦੀ ਅਪੀਲ ਵੀ ਕੀਤੀ।

Share198Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

by Ankit
November 16, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ * ਲੋਕ 16 ਤੋਂ 30 ਨਵੰਬਰ ਤੱਕ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 16, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 16 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

ਸੀਨੀਅਰ ਪੱਤਰਕਾਰ ਜੋਗਿੰਦਰ ਮਾਨ ਦੇ ਮਾਤਾ ਬਲਵੀਰ ਕੌਰ ਨਮਿਤ ਭੋਗ ਤੇ ਅੰਤਿਮ ਅਰਦਾਸ ਕੱਲ੍ਹ ਨੂੰ

by Navjot
November 16, 2026
0

    ਮਾਨਸਾ 16 ਨਵੰਬਰ ( ਵਿਸ਼ਵ ਵਾਰਤਾ)- ਪੰਜਾਬੀ ਟ੍ਰਿਬਿਊਨ ਦੇ ਸੀਨੀਅਰ ਪੱਤਰਕਾਰ ਜੋਗਿੰਦਰ ਸਿੰਘ ਮਾਨ ਅਤੇ ਜਗਮੀਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ ‘ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ ‘ਤੇ ਨਿੱਘਾ ਸਵਾਗਤ

by Jaspreet Kaur
November 16, 2026
0

ਫਿਲੀਪੀਨਜ਼ ਦੇ ਤਿੰਨ ਦਿਨਾਂ ਦੌਰੇ 'ਤੇ ਪ੍ਰਧਾਨ ਮੰਤਰੀ ਮੋਦੀ, ਮਨੀਲਾ ਪਹੁੰਚੇ ਹਵਾਈ ਅੱਡੇ 'ਤੇ ਨਿੱਘਾ ਸਵਾਗਤ ਨਵੀ ਦਿੱਲੀ, 16 ਨਵੰਬਰ...

Most Popular

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

’84 ਦੇ ਜ਼ਖ਼ਮ’ ਅਤੇ ‘ਚਿੱਟੇ ਦੀ ਪੀੜਾ’ ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ ਸੈਸ਼ਨ ਨੂੰ ਸੰਬੋਧਨ ਕਰਦਿਆਂ ਰਵੀ ਸ਼ੰਕਰ ਪ੍ਰਸਾਦ ਨੇ ਕਾਂਗਰਸ ’ਤੇ ਸਾਧੇ ਤਿੱਖੇ ਨਿਸ਼ਾਨੇ

by Ankit
2 weeks ago
0

'84 ਦੇ ਜ਼ਖ਼ਮ' ਅਤੇ 'ਚਿੱਟੇ ਦੀ ਪੀੜਾ' ਪੰਜਾਬ ਦੇ ਦੋ ਡੂੰਘੇ ਦਾਗ਼: ਭਾਜਪਾ ਦੇ ‘ਜ਼ਖ਼ਮ 84 ਦੇ’ ਸੰਮੇਲਨ ਦੇ ਉਦਘਾਟਨੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 