• Latest
  • Trending

ਪ੍ਰਧਾਨ ਮੰਤਰੀ ਨੇ ਰਾਜਸਥਾਨ ਵਿੱਚ ਬਸ-ਟੈਂਕਰ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

5 years ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

18 minutes ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

26 minutes ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

40 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

1 hour ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

3 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪ੍ਰਧਾਨ ਮੰਤਰੀ ਨੇ ਰਾਜਸਥਾਨ ਵਿੱਚ ਬਸ-ਟੈਂਕਰ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

November 10, 2021
in ਖਬਰਾਂ, ਚੰਡੀਗੜ੍ਹ, ਦਿੱਲੀ, ਪੰਜਾਬ
ਪ੍ਰਧਾਨ ਮੰਤਰੀ ਨੇ ਰਾਜਸਥਾਨ ਵਿੱਚ ਬਸ-ਟੈਂਕਰ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਪ੍ਰਗਟਾਇਆ

ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ ਅਨੁਗ੍ਰਹਿ ਰਾਸ਼ੀ ਨੂੰ ਪ੍ਰਵਾਨਗੀ ਦਿੱਤੀ

ਚੰਡੀਗੜ੍ਹ,10 ਨਵੰਬਰ (ਵਿਸ਼ਵ ਵਾਰਤਾ):-ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਬਾੜਮੇਰ-ਜੋਧਪੁਰ ਰਾਜਮਾਰਗ ‘ਤੇ ਬਸ-ਟੈਂਕਰ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਪੀੜਤਾਂ ਦੇ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਅਨੁਗ੍ਰਹਿ ਰਾਸ਼ੀ ਨੂੰ ਵੀ ਪ੍ਰਵਾਨਗੀ ਦਿੱਤੀ ਹੈ।

ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਦਫ਼ਤਰ ਨੇ ਕਿਹਾ ਹੈ;

“ਇਹ ਦੁਖ ਹੈ ਕਿ ਰਾਜਸਥਾਨ ਦੇ ਬਾੜਮੇਰ-ਜੋਧਪੁਰ ਰਾਜਮਾਰਗ ‘ਤੇ ਬਸ-ਟੈਂਕਰ ਹਾਦਸੇ ਵਿੱਚ ਲੋਕਾਂ ਦੀ ਮੌਤ ਹੋਈ ਹੈ। ਦੁਖ ਦੀ ਇਸ ਘੜੀ ਵਿੱਚ ਸੋਕ ਸੰਤਪਤ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਸੰਵੇਦਨਾਵਾਂ।

ਮੈਂ ਪ੍ਰਾਰਥਨਾ ਕਰਦਾ ਹਾਂ ਕਿ ਜ਼ਖਮੀ ਜਲਦ ਤੋਂ ਜਲਦ ਤੰਦਰੁਸਤ ਹੋਣ: ਪੀਐੱਮ@narendramodi

ਰਾਜਸਥਾਨ ਦੇ ਬਾੜਮੇਰ-ਜੋਧਪੁਰ ਰਾਜਮਾਰਗ ‘ਤੇ ਹਾਦਸੇ ਵਿੱਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਅਨੁਗ੍ਰਹਿ ਰਾਸ਼ੀ ਦੇ ਰੂਪ ਵਿੱਚ ਪੀਐੱਮਐੱਨਆਰਐੱਫ ਤੋਂ ਦੋ-ਦੋ ਲੱਖ ਰੁਪਏ ਦਿੱਤੇ ਜਾਣਗੇ। ਜ਼ਖਮੀਆਂ ਵਿੱਚ ਹਰੇਕ ਨੂੰ 50,000 ਰੁਪਏ ਦਿੱਤੇ ਜਾਣਗੇ: ਪੀਐੱਮ@narendramodi”

It is saddening that people have lost their lives due to a bus-tanker collision at the Barmer-Jodhpur Highway in Rajasthan. In this hour of grief, my condolences to the bereaved families.

I pray that the injured have a quick recovery: PM @narendramodi

— PMO India (@PMOIndia) November 10, 2021

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

by Ranjit Singh
November 10, 2026
0

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ ਚੰਡੀਗੜ੍ਹ,...

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

by Ranjit Singh
November 10, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ 'ਚ ਮੀਂਹ ਕਾਰਨ ਹੋ ਰਹੀ ਦੇਰੀ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

by Ranjit Singh
November 10, 2026
0

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਨੇ ਨਿਊਜ਼ੀਲੈਂਡ ਵਿਰੁੱਧ...

Most Popular

National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? – ਕੇਜਰੀਵਾਲ

by Ranjit Singh
3 weeks ago
0

National: ਅਸੀਂ ਆਪਣੇ ਦੇਸ਼ ਵਿੱਚ ਤਿਰੰਗਾ ਨਹੀਂ ਲਹਿਰਾਵਾਂਗੇ ਤਾਂ ਕੀ ਪਾਕਿਸਤਾਨ ਵਿੱਚ ਲਹਿਰਾਵਾਂਗੇ ? - ਕੇਜਰੀਵਾਲ - ਦੀਪਕੇ ਦੀ ਗ੍ਰਿਫ਼ਤਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 