ਪ੍ਰਧਾਨ ਮੰਤਰੀ ਭਲਕੇ ਆ ਰਹੇ ਨੇ ਪੰਜਾਬ
ਪੜ੍ਹੋ, ਰਾਧਾ ਸੁਆਮੀ ਸਤਿਸੰਗ ਬਿਆਸ ਆਉਣ ਤੋਂ ਪਹਿਲਾਂ ਕੀ ਕੀਤਾ ਟਵੀਟ
ਚੰਡੀਗੜ੍ਹ, 4ਨਵੰਬਰ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਨੂੰ ਪੰਜਾਬ ਆ ਰਹੇ ਹਨ। ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਨੇ ਇਕ ਟਵੀਟ ਕੀਤਾ ਹੈ ਉਹਨਾਂ ਆਪਣੇ ਟਵੀਟ ਵਿੱਚ ਲਿਖਿਆ ” ਕੱਲ੍ਹ, 5 ਨਵੰਬਰ ਨੂੰ ਮੈਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਜਾਣ ਦਾ ਸੁਭਾਗ ਪ੍ਰਾਪਤ ਹੋਵੇਗਾ। ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੀ ਅਗਵਾਈ ਹੇਠ, ਰਾਧਾ ਸੁਆਮੀ ਸਤਿਸੰਗ ਬਿਆਸ ਕਈ ਸਮੁਦਾਇਕ ਸੇਵਾ ਪ੍ਰਯਤਨਾਂ ਵਿੱਚ ਸਭ ਤੋਂ ਅੱਗੇ ਹੈ।”
ਕੱਲ੍ਹ, 5 ਨਵੰਬਰ ਨੂੰ ਮੈਨੂੰ ਰਾਧਾ ਸੁਆਮੀ ਸਤਿਸੰਗ ਬਿਆਸ ਜਾਣ ਦਾ ਸੁਭਾਗ ਪ੍ਰਾਪਤ ਹੋਵੇਗਾ। ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੀ ਅਗਵਾਈ ਹੇਠ, ਰਾਧਾ ਸੁਆਮੀ ਸਤਿਸੰਗ ਬਿਆਸ ਕਈ ਸਮੁਦਾਇਕ ਸੇਵਾ ਪ੍ਰਯਤਨਾਂ ਵਿੱਚ ਸਭ ਤੋਂ ਅੱਗੇ ਹੈ।
— Narendra Modi (@narendramodi) November 4, 2022
ਚੰਡੀਗੜ੍ਹ,