ਪ੍ਰਧਾਨ ਮੰਤਰੀ ਮੋਦੀ ਆਯੂਸ਼ਮਾਨ ਭਾਰਤ ਡਿਜੀਟਲ ਮੁਹਿੰਮ ਦਾ ਅੱਜ ਕਰਨਗੇ ਉਦਘਾਟਨ
ਨਵੀਂ ਦਿੱਲੀ, 27ਸਤੰਬਰ(ਵਿਸ਼ਵ ਵਾਰਤਾ)-ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਆਯੁਸ਼ਮਾਨ ਭਾਰਤ ਡਿਜੀਟਲ ਮੁਹਿੰਮ ਦਾ ਉਦਘਾਟਨ ਕਰਨਗੇ। ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਜਾਣ ਵਾਲਾ ਇਹ ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ।